Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    9:56:12 PM

  • dc vs gt  ipl 2026

    GT ਨੇ DC ਨੂੰ ਦਿੱਤਾ 211 ਦੌੜਾਂ ਦਾ ਟੀਚਾ, ਗਿੱਲ...

  • hormuz iranian navy issues threat amidst ceasefire

    'ਜੇ Hormuz ਵੱਲ ਕੋਈ ਜਹਾਜ਼ ਆਇਆ ਤਾਂ ਉਡਾ...

  • haryana doubles ex agniveer quota to 20  under new policy

    ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! ਹਰਿਆਣਾ ਸਰਕਾਰ ਨੇ...

  • big stir in punjab politics dr navjot kaur sidhu s new political debut

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਪੰਜਾਬ 'ਚ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਵਾਪਰਿਆ ਸ਼ਰਾਬ ਕਾਂਡ!

TOP News Punjabi(ਮੁੱਖ ਖ਼ਬਰਾਂ)

ਪੰਜਾਬ 'ਚ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਵਾਪਰਿਆ ਸ਼ਰਾਬ ਕਾਂਡ!

  • Edited By Rajwinder Kaur,
  • Updated: 09 Aug, 2020 11:40 AM
Jalandhar
alcohol incident punjab administration negligence
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਦੀਆਂ ਹੱਦਾਂ ਨਾਲ ਲਗਦੇ ਹਿਮਾਚਲ, ਚੰਡੀਗੜ੍ਹ, ਰਾਜਸਥਾਨ ਅਤੇ ਹਰਿਆਣਾ ਸੂਬਿਆਂ ਦੇ ਠੇਕੇਦਾਰਾਂ ਵਲੋਂ ਪੰਜਾਬ ਵਿੱਚ ਨਜਾਇਜ਼ ਅਤੇ ਨਾ-ਪੀਣ ਯੋਗ ਸ਼ਰਾਬ ਦੀ ਸਮੱਗਲਿੰਗ ਕੀਤੇ ਜਾਣ ਦਾ ਮਾਮਲਾ ਅਜੇ ਠੰਡਾ ਨਹੀਂ ਸੀ ਹੋਇਆ ਕਿ ਪੰਜਾਬ 'ਚ ਜਹਿਰੀਲੀ ਸ਼ਰਾਬ ਪੀਣ ਨਾਲ 120 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਸਾਲ 2014 'ਚ ਬਟਾਲਾ ਵਿਖੇ 18 ਲੋਕ ਨਜਾਇਜ਼ ਸ਼ਰਾਬ ਪੀਣ ਕਰਕੇ ਮਾਰੇ ਗਏ ਸਨ। ਪੰਜਾਬ 'ਚ ਸਾਲ 2009 ਤੋਂ ਲੈ ਕੇ ਸਾਲ 2011 ਤੱਕ ਸਭ ਤੋਂ ਵੱਧ 473 ਮੌਤਾਂ ਜਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਸਨ। ਇਸ ਦੇ ਬਾਵਜੂਦ ਪੁਲਸ ਵੱਲੋਂ ਸੂਬੇ ਦੀਆਂ ਹੱਦਾਂ 'ਤੇ ਨਜਾਇਜ਼ ਸ਼ਰਾਬ ਫੜ੍ਹਨ ਦੇ ਨਾਲ ਹੀ ਦੇਸੀ ਸ਼ਰਾਬ ਕੱਢਣ ਵਾਲੇ ਲੋਕਾਂ ਨੂੰ ਵੀ ਫੜ੍ਹਿਆ ਜਾਂਦਾ ਹੈ। 

ਪੜ੍ਹੋ ਇਹ ਵੀ ਖਬਰ - ਜਾਣੋ ਆਖਰ ਕੀ ਕਾਰਨ ਰਿਹਾ ਲੇਬਨਾਨ ਦੀ ਰਾਜਧਾਨੀ ਬੇਰੂਤ ’ਚ ਹੋਏ ਧਮਾਕੇ ਦਾ (ਵੀਡੀਓ) 

ਇੱਥੋਂ ਤੱਕ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਅੰਦਰ ਨਜਾਇਜ਼ ਸ਼ਰਾਬ ਤਿਆਰ ਕਰਨ ਵਾਲੀਆਂ ਫੈਕਟਰੀਆਂ ਵੀ ਫੜ੍ਹੀਆਂ ਜਾ ਚੁੱਕੀਆਂ ਹਨ। ਕਈ ਸੂਬਿਆਂ ਅੰਦਰ ਸ਼ਰਾਬ ਦੀ ਜਗ੍ਹਾ ਸੈਨੀਟਾਈਜਰ ਪੀਣ ਨਾਲ ਵੀ ਮੌਤਾਂ ਹੋਈਆਂ ਹਨ। ਪੰਜਾਬ ਵਿੱਚ ਹਰ ਸਾਲ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੇ ਜ਼ਹਿਰੀਲੇ ਪਦਾਰਥਾਂ ਨਾਲ ਸ਼ਰਾਬ ਤਿਆਰ ਕੀਤੀ ਜਾਂਦੀ ਹੈ। ਜਿਹੜੀ ਮਨੁੱਖੀ ਜਾਨਾਂ ਲੈਣ 'ਚ ਸਹਾਈ ਹੋਈ। ਸ਼ਰਾਬ ਦੇ ਇਸ ਗੋਰਖ ਧੰਦੇ ਪਿੱਛੇ ਪੰਜਾਬ ਦੇ ਕਈ ਸਿਆਸਤਦਾਨਾਂ ਦਾ ਸਿੱਧੇ ਰੂਪ 'ਚ ਹੱਥ ਹੋਣ ਦੇ ਨਾਲ ਹੀ ਪੁਲਸ ਪ੍ਰਸ਼ਾਸਨ ਦੀ ਅਣਗਹਿਲੀ ਵੀ ਸਾਹਮਣੇ ਆਈ ਹੈ।

ਪੜ੍ਹੋ ਇਹ ਵੀ ਖਬਰ - ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਵਾਲੇ ਦਿਨ ਜ਼ਰੂਰ ਕਰੋ ਇਹ ਉਪਾਅ, ਜ਼ਿੰਦਗੀ ’ਚ ਹਮੇਸ਼ਾ ਰਹੋਗੇ ਸੁੱਖੀ

ਸ਼ਰਾਬ ਦਾ ਨਜਾਇਜ਼ ਧੰਦਾ ਕਰਨ ਵਾਲੇ ਕਈ ਪਰਿਵਾਰਾਂ ਵਿੱਚ ਤਾਂ ਚਾਰ-ਪੰਜ ਸਾਲ ਦੇ ਬੱਚੇ ਵੀ ਆਥਣ ਵੇਲੇ ਬਾਹਰੋਂ ਆਏ ਗਾਹਕ ਨੂੰ ਵੇਖ ਕੇ ਕੱਚ ਦੀ ਗਲਾਸੀ ਚੁੱਕ ਕੇ ਲੈ ਆਉਦੇ ਹਨ। ਗਾਹਕ ਉਨ੍ਹਾਂ ਬੱਚਿਆਂ ਕੋਲੋਂ ਹੀ ਕੱਚੀ ਸ਼ਰਾਬ ਦੀ ਗਲਾਸੀ ਪੀ ਕੇ 10-20 ਰੁਪਏ ਦਾ ਨੋਟ ਉਸ ਮਾਸੂਮ ਬੱਚੇ ਦੇ ਹੱਥ 'ਚ ਹੀ ਫੜ੍ਹਾ ਜਾਂਦਾ ਹੈ। ਨਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਇਹ ਧੰਦਾ ਪੀੜ੍ਹੀ ਦਰ ਪੀੜ੍ਹੀ ਇਸੇ ਤਰ੍ਹਾਂ ਚਲਦਾ ਰਹਿੰਦਾ ਹੈ। ਦੋ ਕੁ ਦਹਾਕੇ ਪਹਿਲਾਂ ਪੰਜਾਬ ਅੰਦਰ ਸ਼ਰਾਬ ਦੀ ਜਗ੍ਹਾਂ ਸਪਰਿੱਟ ਪੀਣ ਨਾਲ ਮੌਤਾਂ ਹੋਈਆਂ ਸਨ। ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਸਪਰਿੱਟ ਦੇ ਲਾਈਸੈਸ ਧਾਰਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਬਿਨ੍ਹਾਂ ਪਛਾਣ ਤੋਂ ਕਿਸੇ ਵੀ ਵਿਅਕਤੀ ਨੂੰ ਸਪਰਿੱਟ ਨਾ ਦਿੱਤੀ ਜਾਵੇ।ਇਸ ਤੋਂ ਇਲਾਵਾ ਵੇਚੀ ਗਈ ਸਪਰਿੱਟ ਦਾ ਵੀ ਪੂਰਾ ਰਿਕਾਰਡ ਰੱਖਿਆ ਜਾਵੇ। ਪਰ ਲੁਧਿਆਣਾ ਸ਼ਹਿਰ ਦੇ ਇੱਕ ਵਪਾਰੀ ਕੋਲੋਂ 287 ਡਰੰਮ ਸਪਰਿੱਟ ਦੇ ਬਰਾਮਦ ਹੋਏ ਹਨ, ਜਿਹੜੇ ਸ਼ਰਾਬ ਕੱਢਣ ਵਾਲੇ ਵਿਅਕਤੀ ਨੂੰ ਵੇਚੇ ਜਾਂਦੇ ਸਨ।

ਪੜ੍ਹੋ ਇਹ ਵੀ ਖਬਰ - ਪੈਸੇ ਦੇ ਮਾਮਲੇ ’ਚ ਕੰਜੂਸ ਹੁੰਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਚੰਗੀਆਂ ਤੇ ਮਾੜੀਆਂ ਗੱਲਾਂ

ਦੂਸਰੇ ਪਾਸੇ ਪੰਜਾਬ ਦੇ ਆਬਕਾਰੀ ਵਿਭਾਗ ਦੀ ਕਾਰਗੂਜਾਰੀ ਵੀ ਬਹੁਤੀ ਵਧੀਆ ਨਹੀਂ ਹੈ, ਕਿਉਕਿ ਇਹ ਗੱਲ ਵੀ ਨਹੀਂ ਆਖੀ ਜਾ ਸਕਦੀ ਕਿ ਪੰਜਾਬ ਸਰਕਾਰ ਦੇ ਠੇਕਿਆਂ 'ਤੇ ਜੋ ਸ਼ਰਾਬ ਵੇਚ ਜਾਂਦੀ ਹੈ। ਉਹ ਸਿਹਤ ਲਈ ਬਾਹਲੀ ਵਧੀਆ ਹੈ, ਕਿਉਂਕਿ ਪੰਜਾਬ ਦੇ ਕਈ ਸ਼ਹਿਰਾਂ ਅੰਦਰ ਠੇਕਿਆਂ 'ਤੇ ਵਿਕਣ ਵਾਲੀ ਸ਼ਰਾਬ ਬਣਾਉਣ ਵਾਲੀਆਂ ਗੈਰ ਮਾਨਤਾ ਪ੍ਰਾਪਤ ਫੈਕਟਰੀਆਂ ਫੜ੍ਹੀਆ ਜਾਂ ਚੁੱਕੀਆ ਹਨ। ਪਰ ਆਬਕਾਰੀ ਵਿਭਾਗ ਨੇ ਪਿਛਲੇ 25 ਸਾਲਾਂ ਵਿੱਚ ਠੇਕਿਆਂ ਤੋਂ ਸ਼ਰਾਬ ਦੇ ਨਮੂਨੇ ਨਹੀਂ ਲਏ। ਪੰਜਾਬ 'ਚ ਸਾਲ 2009 ਤੋਂ ਲੈ ਕੇ ਸਾਲ 2011 ਤੱਕ ਸਭ ਤੋਂ ਵੱਧ 473 ਮੌਤਾਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਸਨ।

ਪੜ੍ਹੋ ਇਹ ਵੀ ਖਬਰ - ਲਫਜ਼ ਹੀ ਹੁੰਦੇ ਹਨ ਹਰ ਇਨਸਾਨ ਦਾ ਅਸਲੀ ਸ਼ੀਸ਼ਾ!

ਗ੍ਰਹਿ ਮੰਤਰਾਲੇ ਵਲੋਂ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਸਾਲ 2009 ਅੰਦਰ ਦੇਸ਼ ਭਰ 'ਚ ਜ਼ਹਿਰੀਲੀ ਸ਼ਰਾਬ ਪੀਣ ਵਾਲੇ 1450 ਵਿਅਕਤੀਆਂ ਦੀ ਮੌਤ ਹੋਈ। ਸਾਲ 2010 'ਚ 1202 ਸਾਲ 2011 'ਚ 1435 ਵਿਅਕਤੀ ਮਾਰੇ ਗਏ। ਸਾਲ 2014 'ਚ ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 118 ਸੀ । ਹਰਿਅਣਾ ’ਚ 117, ਚੰਡੀਗੜ੍ਹ 'ਚ 12 ਅਤੇ ਹਿਮਾਚਲ ਪ੍ਰਦੇਸ਼ ਇੱਕ ਔਰਤ ਸਮੇਤ 42 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ। ਦੇਸ਼ ਭਰ ਅੰਦਰ ਪਿਛਲੇ ਤਿੰਨ ਸਾਲਾਂ ਦੌਰਾਨ ਜ਼ਹਿਰੀਲੀ ਸ਼ਰਾਬ ਪੀਣ ਕਰਕੇ 2927 ਵਿਅਕਤੀ ਮਾਰੇ ਗਏ।

ਪੜ੍ਹੋ ਇਹ ਵੀ ਖਬਰ - ਪੰਜਾਬ ’ਚ ਵਧੇਰੇ ਵਰਤਿਆ ਜਾਣ ਵਾਲਾ ਨਸ਼ਾ ਬਣਿਆ ‘ਹੈਰੋਇਨ’ (ਵੀਡੀਓ)

ਦੇਸ਼ ਭਰ 'ਚ ਸਭ ਤੋਂ ਵੱਧ 1699 ਲੋਕ ਸਾਲ 2014 'ਚ ਮਾਰੇ ਗਏ ਅਤੇ 171 ਜ਼ਖ਼ਮੀ ਹੋਏ ਅਤੇ ਆਂਧਰਾ ਪ੍ਰਦੇਸ਼ 'ਚ ਸੈਨੀਟਾਈਜਰ ਪੀਣ ਨਾਲ 10 ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੰਜਾਬ 'ਚ ਚੱਲ ਰਹੇ ਨਜਾਇਜ ਸ਼ਰਾਬ ਦੇ ਕਾਰੋਬਾਰ ਅਤੇ ਹੋਈਆਂ ਮੌਤਾਂ ਲਈ ਜਿੱਥੇ ਸ਼ਰਾਬ ਵੇਚਣ ਵਾਲੇ ਜ਼ਿੰਮੇਵਾਰ ਹਨ ਉਥੇ ਹੀ ਪੁਲਸ ਪ੍ਰਸ਼ਾਸਨ ਅਤੇ ਰਾਜਨੀਤਕ ਲੋਕਾਂ ਦੀ ਸਾਂਝ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਰਾਬ ਵੇਚਣ ਵਾਲਿਆਂ 'ਤੇ ਧਾਰਾ 302 ਦੇ ਪਰਚੇ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। 302 ਦੇ ਇਹ ਪਰਚੇ ਅਣਗਹਿਲੀ ਵਰਤਣ ਵਾਲੇ ਪੁਲਸ ਪ੍ਰਸ਼ਾਸਨ ਅਧਿਕਾਰੀਆਂ ਅਤੇ ਸ਼ਰਾਬ ਦੇ ਧੰਦੇ 'ਚ ਸਮੂਲੀਅਤ ਰੱਖਣ ਵਾਲੇ ਰਾਜਨੀਤਕ ਲੋਕਾਂ 'ਤੇ ਵੀ ਹੋਣੇ ਚਾਹੀਦੇ ਹਨ। 

ਬ੍ਰਿਸ ਭਾਨ ਬੁਜਰਕ 
ਕਾਹਨਗੜ੍ਹ ਰੋਡ ਪਾਤੜਾਂ ਜ਼ਿਲ੍ਹਾ ਪਟਿਆਲਾ 
9876101698

ਜਾਣੋ ਗੁਜਰਾਤ ਦੇ ਜੂਨਾਗੜ੍ਹ ਨੂੰ ਪਾਕਿਸਤਾਨ ਨੇ ਕਿਉਂ ਦਰਸਾਇਆ ਆਪਣੇ ਨਵੇਂ ਨਕਸ਼ੇ ''ਚ (ਵੀਡੀਓ)

  • Alcohol Incident
  • Punjab
  • Administration
  • Negligence
  • ਪੰਜਾਬ
  • ਪ੍ਰਸ਼ਾਸਨ
  • ਅਣਗਹਿਲੀ
  • ਸ਼ਰਾਬ ਕਾਂਡ

ਚੀਨ 'ਚ ਹੁਣ 'ਬਿਊਬੋਨਿਕ ਪਲੇਗ' ਪਸਾਰ ਰਿਹੈ ਆਪਣੇ ਪੈਰ, 2 ਲੋਕਾਂ ਦੀ ਹੋਈ ਮੌਤ, ਅਲਰਟ ਜਾਰੀ

NEXT STORY

Stories You May Like

  • electrical equipment worth lakhs of rupees burnt to ashes
    ਪਾਵਰਕਾਮ ਦੀ ਅਣਗਹਿਲੀ ਕਾਰਨ ਲੋਕਾਂ ਦੇ ਲੱਖਾਂ ਰੁਪਏ ਦੇ ਬਿਜਲੀ ਉਪਕਰਨ ਸੜ ਕੇ ਸੁਆਹ
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ, ਠੇਕਿਆਂ ਬਾਹਰ ਲੱਗਾ ਮੇਲਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • famous actor passes away
    ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ ਦਰਦਨਾਕ ਹਾਦਸਾ
  • punjab big news for drinkers
    ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
Trending
Ek Nazar
airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • amritsar airport punjab flight
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਤਲਾਸ਼ੀ ਲੈਣ...
    • big change in punjab s weather
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
    • major administrative reshuffle  52 naib tehsildars transferred
      ਵੱਡਾ ਪ੍ਰਬੰਧਕੀ ਫੇਰਬਦਲ! 52 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
    • after death of 4 sons due drug addiction now the fifth son also died
      ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ ਮਾਂ, ਜਿਸ ਘਰ ’ਚ ਅੱਗ ਲੱਗੀ...
    • dc vs gt  ipl 2026
      IPL 2026: ਦਿੱਲੀ ਕੈਪੀਟਲਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਗਿੱਲ ਦੀ ਹੋਈ...
    • strategic congestion in the strait of hormuz
      ਸੀਜ਼ਫਾਈਰ ਪਿੱਛੋਂ ਹਾਰਮੁਜ਼ ਸਟ੍ਰੇਟ 'ਚ ਲੱਗ ਗਿਆ ਮਹਾ ਜਾਮ, ਆਰਡਰ ਕੀਤੇ ਤੇਲ...
    • punjab bus bypass
      ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ, ਪੈ ਗਈਆਂ ਭਾਜੜਾਂ
    • drone attack on oil pipeline in saudi arabia
      ਸਾਊਦੀ ਅਰਬ 'ਚ ਤੇਲ ਪਾਈਪਲਾਈਨ 'ਤੇ ਡਰੋਨ ਹਮਲਾ
    • the cabinet approved a subsidy of 41 534 crore kharif season
      ਕਿਸਾਨਾਂ ਲਈ ਖੁਸ਼ਖਬਰੀ! ਖਰੀਫ ਸੀਜ਼ਨ ਦੀਆਂ ਖਾਦਾਂ ਲਈ 41,534 ਕਰੋੜ ਦੀ ਸਬਸਿਡੀ...
    • strait of hormuz to be open tomorrow
      ਵੱਡੀ ਖਬਰ! ਭਲਕੇ ਖੁੱਲ੍ਹ ਸਕਦਾ ਹੈ Strait of Hormuz, ਰਿਪੋਰਟ 'ਚ ਦਾਅਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +