Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    6:07:57 PM

  • latest of punjab weather till may 12 released

    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ...

  • gold prices may fall sharply  prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

  • mumbai man walks into hospital with machete stuck in head doctors save him

    ਸਿਰ 'ਚ ਫਸਿਆ ਦਾਤਰ ਲੈ ਕੇ ਹਸਪਤਾਲ ਪਹੁੰਚਿਆ...

  • death figures in punjab and haryana jails are alarming

    ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਇਸ ਬਸੰਤ ਪੰਚਮੀ ’ਤੇ ਪਤੰਗ ਜ਼ਰੂਰ ਉਡਾਓ ਪਰ ਚਾਈਨਾ ਡੋਰ ਨਾਲ ਨਹੀਂ...

TOP News Punjabi(ਮੁੱਖ ਖ਼ਬਰਾਂ)

ਇਸ ਬਸੰਤ ਪੰਚਮੀ ’ਤੇ ਪਤੰਗ ਜ਼ਰੂਰ ਉਡਾਓ ਪਰ ਚਾਈਨਾ ਡੋਰ ਨਾਲ ਨਹੀਂ...

  • Edited By Rajwinder Kaur,
  • Updated: 27 Jan, 2021 11:08 AM
Jalandhar
basant panchmi festival kite fly china door
  • Share
    • Facebook
    • Tumblr
    • Linkedin
    • Twitter
  • Comment

ਭਾਰਤ ਤਿਉਹਾਰਾਂ ਦਾ ਦੇਸ਼ ਹੈ। ਕੋਈ ਮਹੀਨਾ ਅਜਿਹਾ ਨਹੀਂ ਹੋਣਾ, ਜਦੋਂ ਕੋਈ ਤਿਉਹਾਰ ਨਾ ਆਉਦਾ ਹੋਵੇ। ਬਸੰਤ ਪੰਚਮੀ ਦਾ ਤਿਉਹਾਰ ਸਾਰੇ ਰਲ ਮਿਲ ਕੇ ਮਨਾਉਂਦੇ ਹਨ। ਬਸੰਤ ਪੰਚਮੀ ਦੇ ਆਗਮਨ ’ਤੇ ਸਵੇਰ ਅਤੇ ਸ਼ਾਮ ਦੇ ਸਮੇਂ ਥੋੜੀ ਬਹੁਤ ਠੰਡ ਹੀ ਰਹਿ ਜਾਂਦੀ ਹੈ। ਪਤੰਗਬਾਜ਼ੀ ਨੂੰ ਵੀ ਇਸ ਤਿਉਹਾਰ ਨਾਲ ਜੋੜਿਆ ਜਾਂਦਾ ਹੈ। ਹਰ ਉਮਰ ਦਾ ਬੰਦਾ ਆਪਣੇ ਵੱਖਰੇ-ਵੱਖਰੇ ਢੰਗ ਨਾਲ ਇਸ ਤਿਉਹਾਰ ਨੂੰ ਮਨਾਉਂਦਾ ਹੈ। ਇਸ ਦਿਨ ਵਿਦਿਆ ਦੀ ਦੇਵੀ ਸਰਸਵਤੀ ਮਾਤਾ ਦੀ ਵੀ ਪੂਜਾ ਕੀਤੀ ਜਾਂਦੀ ਹੈ। ਘਰਾਂ ਵਿੱਚ ਪੀਲੇ ਰੰਗ ਦੇ ਪਕਵਾਨ ਬਣਦੇ ਹਨ ਅਤੇ ਲੋਕ ਪੀਲੇ ਰੰਗ ਦੇ ਕੱਪੜੇ ਪਾਉਂਦੇ ਹਨ।

ਪੜ੍ਹੋ ਇਹ ਵੀ ਖ਼ਬਰ - Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ

ਪੁਰਾਣੇ ਸਮੇਂ ’ਚ ਰਾਜੇ ਮਹਾਰਾਜੇ ਵੀ ਰੱਖਦੇ ਸਨ ਪਤੰਗਬਾਜ਼ੀ ਦਾ ਸ਼ੌਕ 
ਪੁਰਾਣੇ ਸਮੇਂ ਵਿਚ ਰਾਜੇ ਮਹਾਰਾਜੇ ਵੀ ਪਤੰਗਬਾਜ਼ੀ ਦਾ ਬਹੁਤ ਸ਼ੌਕ ਰੱਖਦੇ ਸਨ ਅਤੇ ਸੂਤ ਦੇ ਧਾਗਿਆਂ ਨਾਲ ਪਤੰਗਾਂ ਉਡਾਈਆਂ ਜਾਂਦੀਆਂ ਸਨ ਪਰ ਅੱਜਕੱਲ੍ਹ ਸਮਾਂ ਬਦਲ ਗਿਆ ਹੈ। ਲੋਕ ਕੱਚ, ਸਿੰਥੈਟਿਕ ਡੋਰਾਂ ਨਾਲ ਪਤੰਗ ਉਡਾਉਣੀ ਸ਼ੁਰੂ ਕਰ ਦਿੰਦੇ ਹਨ ਅਤੇ ਆਨੰਦ ਮਾਣਦੇ ਹਨ। ਇਹ ਚਾਈਨਾ ਡੋਰ ਪਹਿਲਾਂ ਦੀ ਡੋਰ ਨਾਲੋਂ ਸਸਤੀ ਹੁੰਦੀ ਹੈ। ਘਰ ਦੀਆਂ ਛੱਤਾਂ ’ਤੇ ਲੋਕ ਡੀਜੇ ਲਗਾਉਂਦੇ ਹਨ ਤੇ ਭੰਗੜੇ ਪਾਉਂਦੇ ਹਨ। ਅੱਜ ਕੱਲ੍ਹ ਚਾਈਨਾ ਡੋਰ ਨਾਲ ਲੋਕ ਪਤੰਗ ਉਡਾਉਂਦੇ ਹਨ, ਜੋ ਬਹੁਤ ਨੁਕਸਾਨਦਾਇਕ ਹੈ। ਚਾਈਨਾ ਡੋਰ ਕਾਰਨ ਰਾਹਗੀਰਾਂ ਦੇ ਜ਼ਖਮੀ ਹੋਣ ਦਾ ਸਿਲਸਿਲਾ ਲਗਾਤਾਰ ਅਸੀਂ ਅਖ਼ਬਾਰਾਂ ਵਿੱਚ ਪੜ੍ਹਦੇ ਹਾਂ। 

ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ

PunjabKesari

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਚਾਇਨਾ ਡੋਰ ਨਾਲ ਹੁੰਦਾ ਹੈ ਪੰਛੀਆਂ ਅਤੇ ਮਨੁੱਖਾਂ ਨੂੰ ਨੁਕਸਾਨ
ਹਰ ਸਾਲ ਅਸੀਂ ਅਖ਼ਬਾਰਾਂ ਵਿੱਚ ਪੜ੍ਹਦੇ ਹਾਂ, ਸੁਣਦੇ ਹਾਂ ਕਿ ਚਾਇਨਾ ਡੋਰ ਨਾਲ ਕਿੰਨੇ ਪੰਛੀਆਂ ਦੀ ਮੌਤ ਹੋ ਗਈ। ਕਈ ਮਨੁੱਖ ਵੀ ਇਸ ਦਾ ਸ਼ਿਕਾਰ ਹੋਏ ਅਤੇ ਕਈਆਂ ਨੂੰ ਆਪਣੀ ਜਾਨ ਤੱਕ ਗੁਆਉਣੀ ਪਈ। ਹੁਣ ਤਾਂ ਲੋਕ ਆਨਲਾਈਨ ਵੀ ਚਾਈਨਾ ਡੋਰ ਨੂੰ ਮੰਗਵਾ ਲੈਂਦੇ ਹਨ, ਜੋ ਚਾਈਨਾ ਡੋਰ ਹੁੰਦੀ ਹੈ ਇਹ ਸਿੰਥੈਟਿਕ, ਨਾਈਲੋਨ ਧਾਗੇ ਦੀ ਬਣੀ ਹੁੰਦੀ ਹੈ। ਪਿਛਲੇ ਸਾਲ ਖੰਨਾ ਸ਼ਹਿਰ ਵਿਚ ਅਜਿਹੀ ਵਾਰਦਾਤ ਹੋਈ ਕਿ ਬੱਚੇ ਦੀ ਗਰਦਨ ਵਢੀ ਗਈ। ਹਾਲਾਂਕਿ ਉਸ ਦੀ ਜਾਨ ਬਚ ਗਈ, ਫਿਰ ਵੀ ਉਸਦੀ ਗਰਦਨ ’ਤੇ 40 ਦੇ ਕਰੀਬ ਟਾਂਕੇ ਲੱਗੇ। ਉਸੇ ਸਮੇਂ ਰੋਪੜ ਜ਼ਿਲ੍ਹੇ ਵਿੱਚ ਵੀ ਅਜਿਹੀ ਵਾਰਦਾਤ ਹੋਈ ਕਿ ਇੱਕ ਪੁਲਸ ਕਰਮੀਂ ਬੁਰੀ ਤਰ੍ਹਾਂ ਝੁਲਸ ਗਿਆ। ਉਸ ਦੀ ਗਰਦਨ, ਗੱਲ਼ ਬੁਰੀ ਤਰ੍ਹਾਂ ਚਾਈਨਾ ਡੋਰ ਦੀ ਪਕੜ ਵਿਚ ਆ ਗਿਆ ਤੇ ਉਸ ਦੀ ਜਾਨ ਤਾਂ ਬਚ ਗਈ ਪਰ ਉਸ ਨੂੰ 60 ਦੇ ਕਰੀਬ ਟਾਂਕੇ ਲੱਗੇ।ਉਸ ਦੇ ਨਾਲ ਇਕ ਬੱਚਾ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਸ ਦੇ ਪੈਰਾਂ ਤੇ ਜ਼ਖ਼ਮ ਹੋ ਗਏ।

ਪੜ੍ਹੋ ਇਹ ਵੀ ਖ਼ਬਰ - ਗਾਲਾਂ ਕੱਢਣ ਤੋਂ ਰੋਕਣ ਗਏ ਬਜ਼ੁਰਗ ਦੀ ਪਹਿਲਾਂ ਕੀਤੀ ਕੁੱਟਮਾਰ, ਫਿਰ ਇੱਟਾਂ ਮਾਰ ਦਿੱਤੀ ਦਰਦਨਾਕ ਮੌਤ

ਪੰਛੀਆਂ ਦੀ ਮੌਤ ਦਾ ਕਾਰਨ ਵੀ ਬਣ ਰਹੀ ਹੈ ਚਾਇਨਾ ਡੋਰ
ਪੰਛੀਆਂ ਲਈ ਵੀ ਇਹ ਮੌਤ ਦਾ ਕਾਰਨ ਬਣਨ ਲੱਗ ਪਈ ਹੈ। ਲੋਕ ਇਸ ਨੂੰ ਅਜਿਹੀ ਜਗ੍ਹਾ ਸੁੱਟ ਦਿੰਦੇ ਹਨ ਅਤੇ ਕਈ ਵਾਰ ਪੰਛੀ ਚੋਗਾ ਚੁਗਦੇ ਹੋਏ ਇਸ ਵਿੱਚ ਫਸ ਜਾਂਦੇ ਹਨ। ਪੈਰਾਂ ਅਤੇ ਗਰਦਨ ਵਿੱਚ ਡੋਰ ਫਸਣ ਕਾਰਨ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। ਕਈ ਵਾਰ ਅਸੀਂ ਜ਼ਖਮੀ ਹੋਏ ਪੰਛੀ ਵੀ ਦੇਖਦੇ ਹਨ। ਅਕਸਰ ਜਦੋਂ ਸ਼ਾਮ ਦਾ ਵੇਲਾ ਹੁੰਦਾ ਹੈ ਤਾਂ ਪੰਛੀ ਆਪਣੇ ਘਰਾਂ ਨੂੰ ਪਰਤ ਰਹੇ ਹੁੰਦੇ ਹਨ। ਜਦੋਂ ਪਤੰਗ ਉਡ ਰਹੀ ਹੁੰਦੀ ਹੈ ਤਾਂ ਉਹ ਪੰਛੀ ਡੋਰ ਦੇ ਲਪੇਟ ਵਿੱਚ ਆ ਜਾਂਦੇ ਹਨ, ਜਿਸ ਕਾਰਨ ਉਹ ਝੁਲਸ ਜਾਂਦੇ ਹਨ। ਅਕਸਰ ਅਜਿਹੀ ਡੋਰਾਂ ਨੇ ਕਈ ਪਰਿਵਾਰਾਂ ਦੇ ਪਰਿਵਾਰ ਖ਼ਤਮ ਕਰ ਦਿੱਤੇ ਹਨ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ

PunjabKesari

ਚਾਇਨਾ ਡੋਰ ਦੇ ਪ੍ਰਤੀ ਲੋੜੀਂਦੇ ਕਦਮ ਚੁੱਕੇ ਪ੍ਰਸ਼ਾਸਨ
ਚਾਇਨਾ ਡੋਰ ਦੇ ਪ੍ਰਤੀ ਪ੍ਰਸ਼ਾਸਨ ਨੂੰ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਅਜਿਹੇ ਦੁਕਾਨਦਾਰ ਜੋ ਡੋਰ ਵੇਚਦੇ ਹਨ, ਉਨ੍ਹਾਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸਮਾਜਿਕ ਜਥੇਬੰਦੀਆਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਡੋਰ ਵੇਚਣ ਵਾਲਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ। ਅਜਿਹੇ ਦੁਕਾਨਦਾਰਾਂ ਨੂੰ ਬਿਲਕੁਲ ਅਸਰ ਨਹੀਂ ਹੁੰਦਾ। ਮਾਂ ਬਾਪ ਨੂੰ ਵੀ ਆਪਣੇ ਬੱਚਿਆਂ ਨੂੰ ਸਮਝਾਉਣਾ ਚਾਹੀਦਾ ਹੈ ਕਿ ਇਹ ਖ਼ਤਰਨਾਕ ਡੋਰ  ਨੁਕਸਾਨਦਾਇਕ ਹੈ। ਅਕਸਰ ਅਸੀਂ ਦੇਖਦੇ ਹਾਂ ਕਿ ਕਈ ਮਾਂ-ਬਾਪ ਬੱਚਿਆਂ ਦੀ ਜਿੱਦ ਅੱਗੇ ਝੁਕ ਜਾਂਦੇ ਹਨ ਪਰ ਇਹ ਬਿਲਕੁਲ ਗਲਤ ਹੈ। ਸਮਾਜ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੱਧਰ ਤੇ ਜਾਂ ਸਕੂਲਾਂ ਵਿੱਚ ਪ੍ਰਿੰਸੀਪਲਾਂ ਵੱਲੋਂ ਸੈਮੀਨਾਰ ਲਗਾ ਕੇ ਬੱਚਿਆਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਨੁਮਾਇੰਦਿਆਂ ਵੱਲੋਂ ਲੋਕ ਸਭਾ ਵਿੱਚ ਇਹ ਮੁੱਦਾ ਬੜੇ ਜ਼ੋਰ ਸ਼ੋਰ ਨਾਲ ਚੁੱਕਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ

ਧਿਆਨ ਨਾ ਹੋਣ ਕਾਰਨ ਪੰਤਰਬਾਜ਼ੀ ਕਰਦੇ ਛੱਤਾਂ ਤੋਂ ਹੇਠਾਂ ਡਿੱਗ ਜਾਂਦੇ ਹਨ ਬੱਚੇ
ਚਾਈਨਾ ਡੋਰ ਪਲਾਸਟਿਕ ਦੀ ਬਣੀ ਹੋਣ ਕਾਰਨ ਟੁੱਟਦੀ ਵੀ ਨਹੀਂ ਅਤੇ ਜਿੱਥੇ ਵੀ ਸਰੀਰ ਨਾਲ ਛੂੰਹਦੀ ਹੈ, ਕੱਟ ਦਿੰਦੀ ਹੈ। ਅਸੀਂ ਆਮ ਦੇਖਦੇ ਵੀ ਹਾਂ ਕਿ ਜੋ ਕਈ ਵਾਰ ਬੱਚੇ ਪਤੰਗ ਉਡਾਉਂਦੇ ਹਨ ਤਾਂ ਉਹ ਪਿੱਛੇ ਮੁੜ ਕੇ ਵੀ ਨਹੀਂ ਦੇਖਦੇ, ਉਹ ਛੱਤਾਂ ਤੋਂ ਹੇਠਾਂ ਡਿੱਗ ਜਾਂਦੇ ਹਨ। ਹਾਲ ਹੀ ਵਿੱਚ ਕਿਸੇ ਥਾਂ ਬੱਚਾ ਪਤੰਗ ਉਡਾਉਂਦਾ ਪਿੱਛੇ ਟੋਭੇ ਵਿਚ ਜਾ ਡਿੱਗਿਆ ਤੇ ਉਸਦੀ ਮੌਤ ਹੋ ਗਈ। ਉਹ ਬੱਚਾ ਮਾਂ ਬਾਪ ਦਾ ਇਕਲੌਤਾ ਬੱਚਾ ਸੀ। ਨਾਲ ਲਗਦੇ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਦੇ ਲਾਹੌਰ ਵਿੱਚ ਪੂਰਨ ਤੌਰ ’ਤੇ ਪਤੰਗ ਉਡਾਉਣ ’ਤੇ ਪਾਬੰਦੀ ਹੈ। ਬਸੰਤ ਪੰਚਮੀ ਦਾ ਤਿਉਹਾਰ ਖੁਸ਼ੀ ਨਾਲ ਮਨਾਉਣਾ ਚਾਹੀਦਾ ਹੈ। ਪਤੰਗ ਜ਼ਰੂਰ ਉਡਾਓ ਪਰ ਖ਼ਤਰਨਾਕ ਡੋਰ ਦਾ ਪ੍ਰਯੋਗ ਬਿਲਕੁਲ ਵੀ ਨਾ ਕਰੋ। ਆਓ ਅਸੀਂ ਰਲ-ਮਿਲ ਕੇ ਇਸ ਸਮੱਸਿਆ ਦੇ ਹੱਲ ਲਈ ਯਤਨ ਕਰੀਏ।

 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਸੰਜੀਵ ਸਿੰਘ ਸੈਣੀ
ਮੋਹਾਲੀ

  • Basant Panchmi
  • festival
  • kite
  • fly
  • china door
  • ਬਸੰਤ ਪੰਚਮੀ
  • ਤਿਉਹਾਰ
  • ਪਤੰਗ
  • ਉਡਾਓ
  • ਚਾਈਨਾ ਡੋਰ

ਦਿੱਲੀ ਟਰੈਕਟਰ ਪਰੇਡ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ’ਚ ਮੌਤ

NEXT STORY

Stories You May Like

  • slight increase in manufacturing due to export orders
    ਬਰਾਮਦ ਆਰਡਰਾਂ ਨਾਲ ਮੈਨੂਫੈਕਚਰਿੰਗ ’ਚ ਮਾਮੂਲੀ ਵਾਧਾ ਪਰ ਇਨਪੁੱਟ ਲਾਗਤ ਨਾਲ ਵਧੀਆਂ ਮੁਸ਼ਕਲਾਂ
  • monsoon in india
    ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
  • ipl 2026  shreyas iyer said on the first defeat
    IPL 2026: ਪਹਿਲੀ ਹਾਰ 'ਤੇ ਬੋਲੇ ਸ਼੍ਰੇਅਸ ਅਈਅਰ, 'ਥੋੜ੍ਹੀ ਥਕਾਨ ਸੀ, ਪਰ ਬਹਾਨਾ ਨਹੀਂ'
  • meloni furious over trump  s decision
    ਟਰੰਪ ਦੇ ਫ਼ੈਸਲੇ 'ਤੇ ਭੜਕੀ ਮੇਲੋਨੀ: ਅਮਰੀਕੀ ਫ਼ੌਜਾਂ ਦੀ ਵਾਪਸੀ ਦਾ ਕੀਤਾ ਵਿਰੋਧ, ਕਿਹਾ- 'ਮੈਂ ਇਸ ਨਾਲ ਸਹਿਮਤ...
  • but i gave my best every time  rahul
    ਹਾਲਾਤ ਹਮੇਸ਼ਾ ਤੁਹਾਡੇ ਅਨੁਕੂਲ ਨਹੀਂ ਹੁੰਦੇ ਪਰ ਮੈਂ ਹਰ ਵਾਰ ਆਪਣਾ ਸਰਵੋਤਮ ਦਿੱਤਾ : ਰਾਹੁਲ
  • the film  bhabhi ji ghar par hain  world television premiere on this day
    ਫਿਲਮ "ਭਾਭੀ ਜੀ ਘਰ ਪਰ ਹੈਂ! ਫਨ ਔਨ ਦਿ ਰਨ" ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • coforge ceo ai impact
    ਏ. ਆਈ. ਨਾਲ ਬਦਲੇਗਾ ਆਈ. ਟੀ. ਉਦਯੋਗ ਪਰ ਬਾਜ਼ਾਰ ਰਹੇਗਾ ਮਜ਼ਬੂਤ : ਕੋਫੋਰਜ ਸੀ. ਈ. ਓ.
  • punjab and haryana are geographically naib saini
    ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਪਰ ਸਾਡੀ ਭਾਵਨਾ ਇੱਕ : ਨਾਇਬ ਸੈਣੀ
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਦਿਨਾਂ ਨੂੰ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • 409 gold coins found destroyed home
      ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...
    • heartbreaking accident in punjab sparks outcry
      ਪੰਜਾਬ 'ਚ ਵੱਡੇ ਹਾਦਸੇ ਨੇ ਪਵਾ ਦਿੱਤੀਆਂ ਚੀਕਾਂ, ਭਿਆਨਕ ਮੰਜ਼ਰ ਦੇਖ ਧੁਰ ਅੰਦਰ...
    • stock market in turmoil  sensex falls 531 points  psu bank shares fall
      ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ...
    • great news for those buying houses on rent
      ਕਿਰਾਏ 'ਤੇ ਘਰ ਲੈਣ-ਦੇਣ ਵਾਲਿਆਂ ਲਈ ਵੱਡੀ ਖ਼ਬਰ, ਖ਼ਤਮ ਹੋਇਆ ਪੁਰਾਣਾ ਸਿਸਟਮ, ਹੁਣ...
    • punjab airport force deployed
      ਪੰਜਾਬ ਦੇ ਇਸ ਏਅਰ ਫੋਰਸ ਸਟੇਸ਼ਨ ਦੀ ਵਧਾਈ ਗਈ ਸੁਰੱਖਿਆ, ਵੱਡੀ ਗਿਣਤੀ 'ਚ ਫੋਰਸਾਂ...
    • paper leak
      ਕੈਮਬ੍ਰਿਜ ਦਾ ਪੇਪਰ ਹੋ ਗਿਆ ਲੀਕ! ਪਾਕਿਸਤਾਨ ’ਚ ਸਿੱਖਿਆ ਪ੍ਰਬੰਧਾਂ ਦੀ ਨਿੱਕਲੀ ਫੂਕ
    • mother arrested for killing children by throwing them into a kali bein
      ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ...
    • indian nationals ship affected by hantavirus
      ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ ਭਾਰਤੀ ਨਾਗਰਿਕ ਸ਼ਾਮਲ
    • kuldeep singh gargajj jathedar
      ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...
    • big news for drinkers  liquor prices have fallen in this district of punjab
      ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਟੁੱਟੇ ਸ਼ਰਾਬ ਦੇ ਰੇਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +