Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:51:20 PM

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਜਨਮ ਦਿਨ ’ਤੇ ਵਿਸ਼ੇਸ਼ : ਬੇਸਹਾਰਿਆਂ ਦੇ ਮਸੀਹਾ ‘ਭਗਤ ਪੂਰਨ ਸਿੰਘ ਜੀ’

TOP News Punjabi(ਮੁੱਖ ਖ਼ਬਰਾਂ)

ਜਨਮ ਦਿਨ ’ਤੇ ਵਿਸ਼ੇਸ਼ : ਬੇਸਹਾਰਿਆਂ ਦੇ ਮਸੀਹਾ ‘ਭਗਤ ਪੂਰਨ ਸਿੰਘ ਜੀ’

  • Edited By Rajwinder Kaur,
  • Updated: 04 Jun, 2020 10:39 AM
Jalandhar
bhagat puran singh birthday pingalwara
  • Share
    • Facebook
    • Tumblr
    • Linkedin
    • Twitter
  • Comment

ਕਰਨੈਲ ਸਿੰਘ ਐੱਮ. ਏ.

20ਵੀਂ ਸਦੀ ਵਿੱਚ ਮਾਨਵਤਾ ਦੇ ਭਲੇ ਹਿੱਤ, ਮਹਾਨ ਦਾਰਸ਼ਨਿਕ, ਬੇਸਹਾਰਿਆਂ ਦੇ ਮਸੀਹਾ ਭਗਤ ਪੂਰਨ ਸਿੰਘ ਦਾ ਜਨਮ 4 ਜੂਨ 1904 ਵਿੱਚ ਰਾਜੇਵਾਲ ਰੋਹਣੋਂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ਼੍ਰੀ. ਸ਼ਿੱਬੂ ਮੱਲ ਅਤੇ ਮਾਤਾ ਮਹਿਤਾਬ ਕੌਰ ਦੇ ਘਰ ਹੋਇਆ। ਬਚਪਨ ਤੋਂ ਹੀ ਉਨ੍ਹਾਂ ਨੂੰ ਸੇਵਾ ਕਰਨ ਦਾ ਸ਼ੌਂਕ ਸੀ। ਘਰ 'ਚ ਗਰੀਬੀ ਕਰਕੇ ਪੜ੍ਹਾਈ ਵਿਚਾਲੇ ਹੀ ਛੱਡਣੀ ਪਈ ਅਤੇ ਨੌਕਰੀ ਦੀ ਭਾਲ ਵਿੱਚ ਮਾਤਾ ਨਾਲ ਲਾਹੌਰ ਜਾਣਾ ਪਿਆ। ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਭਗਤ ਪੂਰਨ ਸਿੰਘ ਬਿਨ੍ਹਾਂ ਤਨਖਾਹ ਤੋਂ ਸੇਵਾ ਕਰਨ ਲੱਗੇ। ਭਗਤ ਪੂਰਨ ਸਿੰਘ ਦਾ ਬਚਪਨ ਦਾ ਨਾਂ 'ਰਾਮ ਜੀ ਦਾਸ' ਸੀ। ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕੀਤੀ ਨਿਸ਼ਕਾਮ ਸੇਵਾ ਅਤੇ ਲਾਚਾਰ ਤੇ ਲਾਵਾਰਸ ਰੋਗੀਆਂ ਦੀ ਸੇਵਾ ਸੰਭਾਲ ਨੇ ਉਨ੍ਹਾਂ ਨੂੰ ਰਾਮ ਜੀ ਦਾਸ ਤੋਂ 'ਪੂਰਨ ਸਿੰਘ' ਬਣਾ ਦਿੱਤਾ।

ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਸੇਵਾ ਦਾ ਮੁੱਢ ਸੰਨ 1934 ਈ: ਵਿੱਚ ਇੱਕ ਚਾਰ ਸਾਲ ਦੇ ਬੱਚੇ (ਪਿਆਰਾ ਸਿੰਘ) ਦੀ ਸੇਵਾ ਤੋਂ ਸ਼ੁਰੂ ਕੀਤਾ। ਇਸ ਅਪਾਹਜ ਬੱਚੇ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੀ ਡਿਓੜ੍ਹੀ ਅੱਗੇ ਕੋਈ ਚੋਰੀ ਛੱਡ ਗਿਆ ਸੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਬੱਚੇ ਨੂੰ ਭਗਤ ਜੀ ਦੇ ਹਵਾਲੇ ਕਰਕੇ ਆਖਿਆ, ''ਪੂਰਨ ਸਿੰਘ! ਤੂੰ ਹੀ ਅੱਜ ਤੋਂ ਇਸ ਬੱਚੇ ਦੀ ਸੇਵਾ-ਸੰਭਾਲ ਕਰ।'' ਭਗਤ ਜੀ ਲਈ ਇਹ ਬੱਚਾ ਪਿਆਰ ਦਾ ਸੋਮਾ ਹੋ ਨਿੱਬੜਿਆ ਜਿਸ ਕਰਕੇ ਉਸ ਦਾ ਨਾਂ ਪਿਆਰਾ ਸਿੰਘ ਹੋ ਗਿਆ।

ਜਦੋਂ ਦੇਸ਼ ਦੀ ਵੰਡ ਹੋਈ ਤਾਂ ਭਗਤ ਪੂਰਨ ਸਿੰਘ ਉਸ ਅਪਾਹਜ ਬੱਚੇ ਨੂੰ 18 ਅਗਸਤ 1947 ਈ: ਨੂੰ ਖਾਲਸਾ ਕਾਲਜ ਅੰਮ੍ਰਿਤਸਰ ਦੇ ਸ਼ਰਨਾਰਥੀ ਕੈਂਪ ਵਿੱਚ ਲੈ ਕੇ ਪਹੁੰਚੇ। ਉਸ ਕੈਂਪ ਵਿੱਚ ਹਜ਼ਾਰਾਂ ਮਰਦ, ਔਰਤਾਂ ਬੱਚੇ ਸਨ। ਅਪਾਹਜਾਂ ਦੀ ਸੇਵਾ-ਸੰਭਾਲ, ਕੱਪੜੇ ਧੋਣ ਅਤੇ ਉਨਾਂ ਲਈ ਪ੍ਰਸ਼ਾਦੇ ਮੰਗ ਕੇ ਲਿਆਉਂਦੇ ਸਨ ਤੇ ਸਭ ਨੂੰ ਵਰਤਾਉਂਦੇ। ਇੱਥੋਂ ਤੱਕ ਕਿ ਆਪਣੇ ਹੱਥਾਂ ਨਾਲ ਉਨ੍ਹਾਂ ਦੇ ਮੂੰਹ ਵਿੱਚ ਬੁਰਕੀਆਂ ਵੀ ਪਾਉਂਦੇ ਸਨ। ਇਕੱਲੇ ਭਗਤ ਪੂਰਨ ਸਿੰਘ ਨੇ ਇਹ ਸੇਵਾ ਨਿਭਾਈ।

PunjabKesari

1949 ਤੋਂ 1958 ਈ: ਤੱਕ ਫੁੱਟਪਾਥਾਂ, ਰੁੱਖਾਂ ਦੀ ਛਾਂਵੇਂ ਅਤੇ ਲਵਾਰਿਸਾਂ ਅਤੇ ਪੀੜਤ ਲੋਕਾਂ ਦੀ ਸੇਵਾ-ਸੰਭਾਲ ਕੀਤੀ। 1958 ਵਿੱਚ ਅੰਮ੍ਰਿਤਸਰ ਵਿਖੇ ਥਾਂ ਮੁੱਲ ਖ਼ਰੀਦ ਕੇ ਭਗਤ ਜੀ ਨੇ ਪਿੰਗਲਵਾੜੇ ਦੀ ਨੀਂਹ ਰੱਖੀ, ਜਿੱਥੇ ਮਾਨਸਿਕ ਅਤੇ ਲਵਾਰਿਸ ਰੋਗੀਆਂ, ਅਪਾਹਜਾਂ ਅਤੇ ਬਜ਼ੁਰਗਾਂ ਦੀ ਸੇਵਾ ਸੰਭਾਲ ਕੀਤੀ ਜਾਣ ਲੱਗ ਪਈ। ਇਹ ਆਸ਼ਰਮ ਜੋ ਕੁਝ ਕੁ ਮਰੀਜ਼ਾਂ ਨੂੰ ਲੈ ਕੇ ਭਗਤ ਪੂਰਨ ਸਿੰਘ ਜੀ ਨੇ ਬੀਜ ਰੂਪ ਵਿੱਚ ਸ਼ੁਰੂ ਕੀਤਾ, ਅੱਜ 1700 ਤੋਂ ਵੱਧ ਮਰੀਜ਼ ਜਿਨ੍ਹਾਂ ਵਿੱਚ ਔਰਤਾਂ, ਬੱਚੇ ਤੇ ਬੁੱਢੇ ਸ਼ਾਮਲ ਹਨ, ਲਈ ਘਰ ਵਰਗੇ ਸੁੱਖਾਂ ਦਾ ਸਾਧਨ ਬਣਿਆ ਹੋਇਆ ਹੈ। 

ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਇਹ ਪਿੰਗਲਵਾੜਾ ਬੱਸ ਸਟੈਂਡ ਦੇ ਨਜ਼ਦੀਕ ਚੱਲ ਰਿਹਾ ਹੈ। ਇਸ ਦੇ ਬਾਨੀ ਭਗਤ ਪੂਰਨ ਸਿੰਘ ਨੂੰ ਭਾਵੇਂ ਬਹੁਤ ਮੁਸ਼ਕਲਾਂ ਆਈਆਂ ਪਰ ਉਹ ਆਪਣੇ ਮਿਸ਼ਨ ਵਿੱਚ ਸਫਲ ਹੋਏ।

ਪਿੰਗਲਵਾੜੇ ਸੰਸਥਾ ਵੱਲੋਂ ਭਗਤ ਪੂਰਨ ਸਿੰਘ ਆਦਰਸ਼ ਸਕੂਲ ਮਾਨਾਂਵਾਲਾ, ਭਗਤ ਪੂਰਨ ਸਿੰਘ ਆਦਰਸ਼ ਸਕੂਲ ਬੁੱਟਰ ਕਲਾਂ ਕਾਦੀਆਂ, ਭਗਤ ਪੂਰਨ ਸਿੰਘ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ, ਭਗਤ ਪੂਰਨ ਸਿੰਘ ਗੂੰਗੇ-ਬੋਲੇ ਬੱਚਿਆਂ ਦਾ ਸਕੂਲ ਮਾਨਾਂਵਾਲਾ, ਭਗਤ ਪੂਰਨ ਸਿੰਘ ਕਿੱਤਾ ਸਿਖਲਾਈ ਕੇਂਦਰ ਮਾਨਾਂਵਾਲਾ ਆਦਿ ਵਿਖੇ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।

ਭਗਤ ਪੂਰਨ ਸਿੰਘ ਦੀਆਂ ਜੀਵਨ ਘਾਲਨਾਵਾਂ ਸੰਬੰਧੀ ਤਸਵੀਰਾਂ ਦਾ ਸੰਗ੍ਰਹਿ ਅਜਾਇਬ ਘਰ ਪਿੰਗਲਵਾੜਾ ਵਿਖੇ ਸਥਾਪਿਤ ਕੀਤਾ ਗਿਆ ਹੈ। ਭਗਤ ਪੂਰਨ ਸਿੰਘ ਜੀ ਦੇ ਜਨਮ ਸਥਾਨ ਤੇ ਪਿੰਡ ਰਾਜੇਵਾਲ ਵਿਖੇ 'ਭਗਤ ਪੂਰਨ ਸਿੰਘ ਸਮਾਰਕ' ਦਾ ਨਿਰਮਾਣ ਹੋ ਚੁੱਕਾ ਹੈ।

PunjabKesari

ਪਿੰਗਲਵਾੜਾ (ਅੰਮ੍ਰਿਤਸਰ) ਦੇ ਨਜ਼ਦੀਕ 'ਭਗਤ ਪੂਰਨ ਸਿੰਘ ਯਾਦਗਾਰੀ ਗੇਟ' ਉਸਾਰਿਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 'ਭਗਤ ਪੂਰਨ ਸਿੰਘ ਚੇਅਰ' ਦੀ ਸਥਾਪਨਾ ਕੀਤੀ ਗਈ ਹੈ। ਭਾਰਤ ਸਰਕਾਰ ਵੱਲੋਂ 10 ਦਸੰਬਰ 2004 ਨੂੰ ਭਗਤ ਪੂਰਨ ਸਿੰਘ ਜੀ ਦੀ ਇੱਕ ਡਾਕ-ਟਿਕਟ ਦਿੱਲੀ ਵਿਖੇ ਰਿਲੀਜ਼ ਕੀਤੀ ਗਈ ਹੈ।

ਭਗਤ ਪੂਰਨ ਸਿੰਘ ਨੇ ਬੇਸਹਾਰੇ ਅਤੇ ਅਪਾਹਜਾਂ ਤੇ ਕੋਹੜ ਰੋਗੀਆਂ ਦੀ ਭਲਾਈ ਲਈ ਜੋ ਉੱਦਮ ਕੀਤਾ ਉਹ ਮਦਰ ਟੈਰੇਸਾ ਦੇ ਭਲਾਈ ਦੇ ਕੰਮਾਂ ਤੋਂ ਘੱਟ ਨਹੀਂ ਹੈ। ਭਗਤ ਪੂਰਨ ਸਿੰਘ ਨੂੰ 1981 'ਚ ਪਦਮਸ਼੍ਰੀ ਐਵਾਰਡ, 1990 'ਚ ਹਾਰਮਨੀ ਐਵਾਰਡ, 1991 'ਚ ਲੋਕ ਰਤਨ ਐਵਾਰਡ ਪ੍ਰਾਪਤ ਹੋਏ। ਭਾਈ ਘਨੱਈਆ ਐਵਾਰਡ ਕਮੇਟੀ ਵੱਲੋਂ ਪਹਿਲਾਂ 'ਭਾਈ ਘਨੱਈਆ ਐਵਾਰਡ' ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਨੂੰ ਸੱਚ-ਖੰਡ ਪਿਆਨਾ ਕਰਨ ਉਪਰੰਤ 4 ਅਕਤੂਬਰ 1995 ਨੂੰ ਦਿੱਤਾ ਗਿਆ ਜੋ ਡਾ. ਇੰਦਰਜੀਤ ਕੌਰ ਮੌਜੂਦਾ ਮੁਖੀ ਨੇ ਪ੍ਰਾਪਤ ਕੀਤਾ।

 

  • Bhagat Puran Singh
  • Birthday
  • Pingalwara
  • Karnail Singh
  • ਭਗਤ ਪੂਰਨ ਸਿੰਘ ਜੀ
  • ਜਨਮ ਦਿਨ
  • ਪਿੰਗਲਵਾੜਾ
  • ਕਰਨੈਲ ਸਿੰਘ

ਰੱਖਿਆ ਮੰਤਰਾਲਾ ਦਾ ਸੀਨੀਅਰ ਅਫ਼ਸਰ ਨਿਕਲਿਆ ਕੋਰੋਨਾ ਪਾਜ਼ੀਟਿਵ

NEXT STORY

Stories You May Like

  • birth anniversary
    ਜਨਮ ਦਿਹਾੜੇ 'ਤੇ ਵਿਸ਼ੇਸ਼ : ਸੇਵਾ ਅਤੇ ਸਿਮਰਨ ਦੇ ਪੁੰਜ ਮਹੰਤ ਮਨਜੀਤ ਸਿੰਘ ਜੀ
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ! ਇਕ ਮਹਿਲਾ ਦੀ ਮੌਤ
  • major mistake voter list photo shaheed bhagat singh appears against voter name
    ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ ਫੋਟੋ, ਸਾਬਕਾ MLA ਨੇ ਚੁੱਕੇ ਸਵਾਲ
  • birthday party  neighbor  person  police
    ਜਨਮ ਦਿਨ ਦੀ ਪਾਰਟੀ 'ਚ ਨਹੀਂ ਦਿੱਤਾ ਸੱਦਾ, ਨਾਰਾਜ਼ ਵਿਅਕਤੀ ਨੇ ਗੁਆਂਢੀ ਦਾ ਚਾਕੂ ਮਾਰ ਕਰ'ਤਾ ਕਤਲ
  • parvinder singh jhota murder case
    ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ ਦਾ ਪੂਰਨ ਸਮਰਥਨ : ਕੇਵਲ ਢਿੱਲੋਂ
  • raja warring shared his grief with parwinder singh jhota s family
    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ ਸਮਰਥਨ: ਰਾਜਾ ਵੜਿੰਗ
  • punjab government summons legislative assembly session
    ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • long power cut in punjab tomorrow
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ...
    • canada s unity
      ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ ਨਾਲ ਭਰਪੂਰ ਅਲਬਰਟਾ ’ਚ ਵਧੀ...
    • iran us escalation
      'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ...
    • air india schedule
      AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
    • punjab congress in charge sachin pilot holds meeting with ludhiana leaders
      2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
    • major action by the administration following the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ...
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • akshay kumar met with uttarakhand cm dhami
      ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ ਮੁਲਾਕਾਤ, ਇਸ ਮਾਮਲੇ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +