Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    2:07:52 PM

  • now alcohol will be sold in malls and markets too

    ਪਿਆਕੜਾਂ ਦੀਆਂ ਲੱਗੀਆਂ ਮੌਜਾਂ, ਚੰਡੀਗੜ੍ਹ 'ਚ ਨਵੀਂ...

  • india takes big decision after 8 years amid gas shortage in country

    LPG ਸੰਕਟ: ਦੇਸ਼ 'ਚ ਗੈਸ ਦੀ ਭਾਰੀ ਕਿੱਲਤ ਵਿਚਾਲੇ...

  • encounter specialist vikram brar made important revelations about gangsters

    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ...

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Mumbai
  • ਐਸ਼ਵਰਿਆ ਦੀ ਧੀ ਆਰਾਧਿਆ ਬੱਚਨ ਨੇ ਗੂਗਲ ਨੂੰ ਭੇਜਿਆ ਨੋਟਿਸ, ਜਾਣੋ ਕੀ ਹੈ ਮਾਮਲਾ

TOP News Punjabi(ਮੁੱਖ ਖ਼ਬਰਾਂ)

ਐਸ਼ਵਰਿਆ ਦੀ ਧੀ ਆਰਾਧਿਆ ਬੱਚਨ ਨੇ ਗੂਗਲ ਨੂੰ ਭੇਜਿਆ ਨੋਟਿਸ, ਜਾਣੋ ਕੀ ਹੈ ਮਾਮਲਾ

  • Edited By Priyanka,
  • Updated: 04 Feb, 2025 09:49 AM
Mumbai
delhi high court action on aaradhya bachchan petition notice sent to google
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਸਟਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਬੱਚਨ ਦੀ ਤਰ੍ਹਾਂ ਉਨ੍ਹਾਂ ਦੀ ਧੀ ਆਰਾਧਿਆ ਬੱਚਨ ਵੀ ਲੋਕਾਂ 'ਚ ਕਾਫੀ ਮਸ਼ਹੂਰ ਹੈ। ਉਹ ਅਕਸਰ ਐਸ਼ਵਰਿਆ ਰਾਏ ਨਾਲ ਕਿਸੇ ਨਾ ਕਿਸੇ ਈਵੈਂਟ ‘ਚ ਨਜ਼ਰ ਆਉਂਦੀ ਹੈ। ਉਸ ਨੇ ਦਿੱਲੀ ਹਾਈ ਕੋਰਟ 'ਚ ਨਵੀਂ ਅਰਜ਼ੀ ਦਾਇਰ ਕੀਤੀ ਹੈ। ਨਵੀਂ ਅਰਜ਼ੀ ‘ਤੇ ਦਿੱਲੀ ਹਾਈਕੋਰਟ ਨੇ ਗੂਗਲ, ​​ਬਾਲੀਵੁੱਡ ਟਾਈਮ ਅਤੇ ਹੋਰ ਵੈੱਬਸਾਈਟਾਂ ਨੂੰ ਨੋਟਿਸ ਭੇਜਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਮਾਰਚ ਨੂੰ ਹੋਵੇਗੀ।ਇਹ ਮਾਮਲਾ ਆਰਾਧਿਆ ਬੱਚਨ ਦੀ ਸਿਹਤ ਨੂੰ ਲੈ ਕੇ ਗਲਤ ਰਿਪੋਰਟਿੰਗ ਨਾਲ ਜੁੜਿਆ ਹੋਇਆ ਹੈ। ਆਰਾਧਿਆ ਬੱਚਨ ਦੇ ਵਕੀਲ ਨੇ ਅੱਜ 3 ਫਰਵਰੀ ਨੂੰ ਹਾਈ ਕੋਰਟ ਨੂੰ ਦੱਸਿਆ ਕਿ ਕੁਝ ਹੋਰ ਅਪਲੋਡਰ ਅਜੇ ਵੀ ਪੇਸ਼ ਨਹੀਂ ਹੋਏ ਹਨ ਅਤੇ ਉਨ੍ਹਾਂ ਦੇ ਬਚਾਅ ਦਾ ਅਧਿਕਾਰ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-21 ਸੂਬਿਆਂ 'ਚ ਭਾਰੀ ਮੀਂਹ ਅਤੇ ਧੁੰਦ ਦਾ ਅਲਰਟ ਜਾਰੀ

ਦਿੱਲੀ ਹਾਈਕੋਰਟ ਨੇ ਯੂਟਿਊਬ ਵੀਡੀਓ ਹਟਾਉਣ ਦੇ ਦਿੱਤੇ ਸਨ ਨਿਰਦੇਸ਼
ਇਸ ਤੋਂ ਪਹਿਲਾਂ ਵੀ ਆਰਾਧਿਆ ਨੇ ਆਪਣੇ ਨਾਬਾਲਗ ਹੋਣ ਦੀ ਦਲੀਲ ਦਿੰਦੇ ਹੋਏ ਅਜਿਹੀ ਰਿਪੋਰਟਿੰਗ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਦਿੱਲੀ ਹਾਈ ਕੋਰਟ ਨੇ 20 ਅਪ੍ਰੈਲ 2023 ਨੂੰ ਇਸ ਸਬੰਧ ‘ਚ ਗੂਗਲ ਨੂੰ ਨਿਰਦੇਸ਼ ਦਿੱਤੇ ਸਨ। ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਦੀ ਧੀ ਆਰਾਧਿਆ ਬੱਚਨ ਦੀ ਸਿਹਤ ਨਾਲ ਸਬੰਧਤ ਸਾਰੇ ਯੂਟਿਊਬ ਵੀਡੀਓਜ਼ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।

ਇਹ ਵੀ ਪੜ੍ਹੋ- ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਅਦਾਕਾਰ ਦੀ ਹੋਈ ਮੌਤ

ਯੂਟਿਊਬ ਚੈਨਲਾਂ ‘ਤੇ ਲਗਾ ਦਿੱਤੀ ਗਈ ਹੈ ਪਾਬੰਦੀ
ਦਿੱਲੀ ਹਾਈ ਕੋਰਟ ਨੇ ਪਿਛਲੇ ਸਾਲ ਹੋਈ ਸੁਣਵਾਈ ਦੌਰਾਨ ਕਿਹਾ ਸੀ ਕਿ ਹਰ ਬੱਚਾ ਸਨਮਾਨ ਦਾ ਹੱਕਦਾਰ ਹੈ। ਦਿੱਲੀ ਹਾਈ ਕੋਰਟ ਨੇ ਆਰਾਧਿਆ ਬੱਚਨ ਦੀ ਸਿਹਤ ‘ਤੇ ਗਲਤ ਸਮੱਗਰੀ ਪ੍ਰਸਾਰਿਤ ਕਰਨ ਵਾਲੇ ਯੂਟਿਊਬ ਚੈਨਲਾਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਜਸਟਿਸ ਸੀ ਹਰੀ ਸ਼ੰਕਰ ਨੇ ਕਿਹਾ ਕਿ ਬੱਚੇ ਨਾਲ ਜੁੜੀ ਗੁੰਮਰਾਹਕੁੰਨ ਜਾਣਕਾਰੀ, ਖਾਸ ਕਰਕੇ ਸਰੀਰਕ ਅਤੇ ਮਾਨਸਿਕ ਸਿਹਤ ਬਾਰੇ ਫੈਲਾਉਣਾ ਕਾਨੂੰਨ ਵਿੱਚ ਪੂਰੀ ਤਰ੍ਹਾਂ ਅਸਹਿਣਯੋਗ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • delhi
  • high court
  • action
  • aaradhya bachchan
  • petition
  • notice sent
  • google
  • jagbani

ਭਾਖੜਾ ’ਚ ਵਾਹਨ ਡਿੱਗਣ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

NEXT STORY

Stories You May Like

  • rs 10 000 not withdrawn from atm had to pay rs 3 28 lakh to bank after 9 years
    ATM 'ਚੋਂ ਨਹੀਂ ਨਿਕਲੇ 10,000 ਰੁਪਏ, 9 ਸਾਲ ਬਾਅਦ ਬੈਂਕ ਨੂੰ ਦੇਣੇ ਪਏ 3.28 ਲੱਖ; ਜਾਣੋ ਕੀ ਹੈ ਪੂਰਾ ਮਾਮਲਾ
  • notice to senior leaders
    ਵੱਡੀ ਖ਼ਬਰ: ਪੰਜਾਬ ਦੇ 15 ਵੱਡੇ ਅਫ਼ਸਰਾਂ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • ncw issues summons to nora fatehi  sanjay dutt
    "ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ
  • former mla sentenced to 2 years in prison
    ਪੰਜਾਬ: ਸਾਬਕਾ ਵਿਧਾਇਕ ਨੂੰ ਹੋਈ 2 ਸਾਲ ਦੀ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • warrant issued against suspect in navdeep kaur murder case
    ਨਵਦੀਪ ਕੌਰ ਦੇ ਕਤਲ ਮਾਮਲੇ 'ਚ ਸ਼ੱਕੀ ਖ਼ਿਲਾਫ਼ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ
  • t20 wc champion player s problems increase fir registered
    Team India ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਖ਼ਿਲਾਫ਼ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
  • bhai ranjit singh dhadrianwale summoned
    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ...
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
Trending
Ek Nazar
21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

inflation  australia  reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • shiromani akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਨਵੀਆਂ ਨਿਯੁਕਤੀਆਂ ਦਾ ਐਲਾਨ
    • iran destroyed 13 us army bases
      ਟਰੰਪ ਨੂੰ ਮਹਿੰਗੀ ਪਈ ਜੰਗ ! ਇਰਾਨ ਨੇ ਅਮਰੀਕਾ ਦੇ 13 Army Base ਕਰ'ਤੇ ਤਬਾਹ
    • bus accident pm modi compensation
      ਬੱਸ-ਟਰੱਕ ਦੀ ਟੱਕਰ 'ਚ 14 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ! ਕੀਤਾ...
    • trump rejects iran s special offer
      'ਠੁਕਰਾ 'ਤੀ ਈਰਾਨ ਦੀ ਖ਼ਾਸ ਪੇਸਕਸ਼', Trump ਦਾ ਵੱਡਾ ਦਾਅਵਾ
    • iran tension may get worse
      ਜੰਗ 'ਚ ਉਤਰਿਆ ਇਕ ਹੋਰ ਦੇਸ਼ ! ਇਰਾਨ ਦੇ ਖੁੱਲ੍ਹੇ ਸਮਰਥਨ ਦਾ ਕਰ'ਤਾ ਐਲਾਨ, ਨਿਸ਼ਾਨੇ...
    • oxygen crisis in government hospitals in punjab
      ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ...
    • congress split over randhawa suicide case
      ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
    • iran opens strait of hormuz for india
      ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ ਵਿਚਾਲੇ ਕਰ 'ਤਾ ਵੱਡਾ ਐਲਾਨ
    • punjab powercom  electricity consumers
      ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
    • raja warring s new statement regarding cbi investigation into randhawa case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +