Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    1:17:55 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ATM ਕੈਸ਼ ਦੇ ਰੱਖ-ਰਖਾਅ ਲੲੀ ਨਿਯੁਕਤ ਕੀਤੀਆਂ ਦੇਸ਼ ਦੀਆਂ ਪਹਿਲੀਆਂ ਤਿੰਨ ਔਰਤਾਂ (ਵੀਡੀਓ)

TOP News Punjabi(ਮੁੱਖ ਖ਼ਬਰਾਂ)

ATM ਕੈਸ਼ ਦੇ ਰੱਖ-ਰਖਾਅ ਲੲੀ ਨਿਯੁਕਤ ਕੀਤੀਆਂ ਦੇਸ਼ ਦੀਆਂ ਪਹਿਲੀਆਂ ਤਿੰਨ ਔਰਤਾਂ (ਵੀਡੀਓ)

  • Edited By Rajwinder Kaur,
  • Updated: 09 Jun, 2020 01:51 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅੱਜ ਦੇ ਇਸ ਦੌਰ ਵਿੱਚ ਘਰ ਦੀ ਚਾਰ ਦੀਵਾਰੀ ਤੋਂ ਬਾਹਰ ਵੀ ਔਰਤ ਨੇ ਹਰੇਕ ਖੇਤਰ ਵਿੱਚ ਆਪਣੇ ਪੈਰ ਜਮ੍ਹਾ ਲਏ ਹਨ। ਪਰ ਇੱਕ ਖੇਤਰ ਔਰਤ ਦੀ ਹੋਂਦ ਤੋਂ ਅਛੂਤਾ ਸੀ, ਜੋ ਹਾਲ ਫਿਲਹਾਲ ਵਿੱਚ ਹੀ ਔਰਤ ਦੀ ਮੌਜੂਦਗੀ ਨਾਲ ਚਰਚਾ ਦਾ ਵਿਸ਼ਾ ਬਣ ਗਿਆ। ਕਈ ਵਾਰ ਪੈਸੇ ਕੱਢਵਾਉਣ ਲਈ ਏ.ਜੀ.ਐੱਸ. ਜਾਂਦਿਆਂ ਸਾਨੂੰ ਕਾਫੀ ਇਤਜ਼ਾਰ ਕਰਨਾ ਪੈਂਦਾ ਹੈ, ਕਿਉਂਕਿ ਸੁਰੱਖਿਆਂ ਨਿਗਰਾਨਾਂ ਦੀ ਮੌਜੂਦਗੀ ਵਿਚ ਇਕ ਆਦਮੀ ਅਟੈਚੀ ਲੈ ਕੇ ਅੰਦਰ ਜਾਂਦਾ ਹੈ ਅਤੇ ਕੈਸ਼ ਜਮ੍ਹਾਂ ਕਰਕੇ ਬਾਹਰ ਆਉਂਦਾ ਹੈ। 

ਪੜ੍ਹੋ ਇਹ ਵੀ - ਅਮਰੀਕਾ ਨੂੰ ਕੋਰੋਨਾ ਦੇ ਨਾਲ-ਨਾਲ ਨਸਲੀ ਵਿਤਕਰਿਆਂ ਖ਼ਿਲਾਫ਼ ਅੰਦੋਲਨਾਂ ਨੇ ਚੁਤਰਫ਼ਾ ਘੇਰਿਆ !

ਇਸੇ ਲਈ ਦੇਸ਼ ’ਚ ਪਹਿਲੀ ਵਾਰ ਏ.ਟੀ.ਐੱਮ 'ਚ ਕੈਸ਼ ਦੇ ਰੱਖ-ਰਖਾਅ ਲਈ ਤਿੰਨ ਔਰਤਾਂ ਦੀ ਨਿਯੁਕਤੀ ਕੀਤੀ ਗਈ ਹੈ, ਜੋ ਕਿ ਇਕ ਖਾਸ ਪਹਿਲ ਹੈ। ਇਹ ਪਹਿਲ ਬੈਂਕਿੰਗ ਆਟੋਮੇਸ਼ਨ ਕੰਪਨੀ ਏ.ਜੀ.ਐੱਸ. ਵੱਲੋਂ ਕੀਤੀ ਗਈ ਹੈ। ਦੱਸ ਦੇਈਏ ਕਿ ਨਿਯੁਕਤ ਕੀਤੀਆਂ ਔਰਤਾਂ, ਜਿਨ੍ਹਾਂ ਦੇ ਨਾਮ ਸਈਦਾ ਬੇਗਮ, ਜ਼ਕੀਆ ਬਾਨੋ ਅਤੇ ਬਲਕਿਸ ਬਾਨੋ ਹਨ, ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ। ਇਸ ਸਬੰਧ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ-ਪਹਿਲ ਇਹ ਨੌਕਰੀ ਕਰਨ ’ਚ ਸੰਗ ਆਉਂਦੀ ਸੀ ਪਰ ਉਨ੍ਹਾਂ ਦੇ ਇਸ ਕੰਮ ਵਿੱਚ ਉਨ੍ਹਾਂ ਦੇ ਪਤੀ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ। ਇਸੇ ਕਰਕੇ ਹੁਣ ਉਨ੍ਹਾਂ ਨੂੰ ਇਹ ਕੰਮ ਕਰਕੇ ਚੰਗਾ ਲੱਗਦਾ ਹੈ।

ਪੜ੍ਹੋ ਇਹ ਵੀ - ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਸਿੱਧੀ ਬਿਜਾਈ ਵੱਲ ਮੁੜੇ ਕਿਸਾਨ (ਵੀਡੀਓ)

ਜ਼ਿਕਰਯੋਗ ਹੈ ਕਿ ਅੱਜ ਜਦੋਂ ਔਰਤਾਂ ਹਰੇਕ ਖੇਤਰ ’ਚ ਖੁਦ ਨੂੰ ਸਾਬਿਤ ਕਰ ਰਹੀਆਂ ਹਨ ਤਾਂ ਫਿਰ "ਕੈਸ਼ ਇੰਡਸਟਰੀ" ਵਿੱਚ ਵੀ ਵੱਧ ਤੋਂ ਵੱਧ ਔਰਤਾਂ ਨੂੰ ਨੌਕਰੀ ਕਰਨੀ ਚਾਹੀਦੀ ਹੈ। ਇਸ ਸਬੰਧ ਵਿਚ ਏ.ਜੀ.ਐੱਸ. ਦੇ ਮੁਖੀ ਪਾਰਥਾ ਸਮਾਈ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ’ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚੋਂ ਇਸ ਕੰਮ ਦੇ ਲਈ ਔਰਤਾਂ ਨੂੰ ਨਿਯੁਕਤ ਕੀਤਾ ਜਾਵੇਗਾ। ਇਸ ਸਬੰਧ ਵਿਚ ਹੋਰ ਜਾਣਕਾਰੀ ਹਾਸਲ ਕਰਨ ਦੇ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ..

ਪੜ੍ਹੋ ਇਹ ਵੀ - ਦੁਆਬੇ ਦੀ ਹੂਕ : ਮਾਲਟਾ ਕਿਸ਼ਤੀ ਕਾਂਡ

  • First Three Women Appointed
  • Cash Custodians
  • Jagbani Podcast
  • ATM ਕੈਸ਼
  • ਰੱਖ ਰਖਾਅ
  • ਪਹਿਲੀਆਂ ਤਿੰਨ ਔਰਤਾਂ

ਨਵਾਂਸ਼ਹਿਰ: ਸਰਕਾਰੀ ਦਫ਼ਤਰਾਂ 'ਚ ਹੀ ਉੱਡ ਰਹੀਆਂ ਨੇ ਸਮਾਜਿਕ ਦੂਰੀ ਦੀਆਂ ਧੱਜੀਆਂ

NEXT STORY

Stories You May Like

  • 35 thousand rupees were withdrawn by fraudulently changing atm
    ਧੋਖੇ ਨਾਲ ATM ਬਦਲ ਕੇ ਕਢਵਾਏ 35 ਹਜ਼ਾਰ ਰੁਪਏ
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • man secretly filmed women and child in a supermarket
    ਸ਼ਰਮਨਾਕ! ਸੁਪਰ ਮਾਰਕੀਟ ਦੇ ਫਿਟਿੰਗ ਰੂਮ 'ਚ ਔਰਤਾਂ ਤੇ ਬੱਚੀ ਦੀ ਗੁਪਤ ਵੀਡੀਓ ਬਣਾਉਣ ਵਾਲਾ ਜੇਲ੍ਹ ਜਾਣੋਂ ਬਚਿਆ
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • mumbai city fc appoints manolo marquez as head coach
    ਮੁੰਬਈ ਸਿਟੀ ਐਫਸੀ ਨੇ 2026-27 ਸੀਜ਼ਨ ਲਈ ਮਨੋਲੋ ਮਾਰਕੇਜ਼ ਨੂੰ ਮੁੱਖ ਕੋਚ ਕੀਤਾ ਨਿਯੁਕਤ
  • women being killed by drunken husbands and children
    ‘ਸ਼ਰਾਬੀ ਪਤੀਆਂ ਅਤੇ ਬੱਚਿਆਂ ਦੇ ਹੱਥੋਂ’ ਮਾਰੀਆਂ ਜਾ ਰਹੀਆਂ ਔਰਤਾਂ!
  • man attacked three women with a knife
    'ਇਹ ਅੱਲ੍ਹਾ ਦਾ ਹੁਕਮ ਸੀ', ਸਿਰਫਿਰੇ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ
  • scheme for setting up three chemical parks gets approval
    ਤਿੰਨ ਕੈਮੀਕਲ ਪਾਰਕਾਂ ਦੀ ਸਥਾਪਨਾ ਲਈ 3,030 ਕਰੋੜ ਰੁਪਏ ਦੀ ਯੋਜਨਾ ਨੂੰ ਮਿਲੀ ਪ੍ਰਵਾਨਗੀ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • restaurants angry with swiggy zomato  online delivery will be closed
      Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ...
    • debit credit usage will be expensive 2 private banks increase dcc charge
      Debit-Credit ਦਾ ਇਸਤੇਮਾਲ ਹੋਵੇਗਾ ਮਹਿੰਗਾ, 2 ਨਿੱਜੀ ਬੈਂਕਾਂ ਨੇ ਵਧਾਇਆ DCC...
    • earthquake in japan
      ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
    • new danger bell for punjab
      ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ...
    • three storey house collapsed
      ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ ਢੇਰੀ, ਇੱਕੋ ਪਰਿਵਾਰ ਦੇ 11...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • impact of punjab bandh in ferozepur
      'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +