Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:04:22 AM

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਗੋਆ ਬਣਿਆ ਦੇਸ਼ ਦਾ ‘ਹਰ ਘਰ ਜਲ’ ਮੁਹੱਈਆ ਕਰਵਾਉਣ ਵਾਲਾ ਪਹਿਲਾ ਸੂਬਾ (ਵੀਡੀਓ)

TOP News Punjabi(ਮੁੱਖ ਖ਼ਬਰਾਂ)

ਗੋਆ ਬਣਿਆ ਦੇਸ਼ ਦਾ ‘ਹਰ ਘਰ ਜਲ’ ਮੁਹੱਈਆ ਕਰਵਾਉਣ ਵਾਲਾ ਪਹਿਲਾ ਸੂਬਾ (ਵੀਡੀਓ)

  • Edited By Rajwinder Kaur,
  • Updated: 15 Oct, 2020 01:29 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਬੀਤੇ ਦਿਨੀਂ ਗੋਆ ਨੇ ਆਪਣੇ ਆਪ ਨੂੰ ਦੇਸ਼ ਦਾ ਪਹਿਲਾ 'ਹਰ ਘਰ ਜਲ' ਸੂਬਾ ਬਣਨ ਦਾ ਵਿਲੱਖਣ ਮਾਣ ਹਾਸਲ ਕਰ ਲਿਆ ਹੈ। ਜਲ ਸ਼ਕਤੀ ਮੰਤਰਾਲੇ ਨੇ ਬੀਤੇ ਸ਼ੁੱਕਰਵਾਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੋਆ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਪੇਂਡੂ ਖੇਤਰਾਂ ਵਿੱਚ 2.30 ਲੱਖ ਘਰਾਂ ਨੂੰ 100 ਫੀਸਦੀ ਨਲਕੇ ਦੇ ਪਾਣੀ ਦੀ ਸਪਲਾਈ ਮੁਹੱਈਆ ਕਰਵਾ ਦਿੱਤੀ ਹੈ। ਸਰਕਾਰ ਦੇ ਜਲ ਜੀਵਨ ਮਿਸ਼ਨ ਦਾ ਟੀਚਾ 2024 ਤੱਕ ਸਾਰੇ ਪੇਂਡੂ ਘਰਾਂ ਨੂੰ ਪਾਈਪ ਪਾਣੀ ਮੁਹੱਈਆ ਕਰਵਾਉਣਾ ਹੈ। 

ਪੜ੍ਹੋ ਇਹ ਵੀ ਖਬਰ - ਵਾਸਤੂ ਮੁਤਾਬਕ: ਘਰ 'ਚ ਰੱਖੋ ਇਹ ਚੀਜ਼ਾਂ, ਖੁੱਲ੍ਹਣਗੇ ‘ਤਰੱਕੀ’ ਦੇ ਸਾਰੇ ਰਸਤੇ ਤੇ ਨਹੀਂ ਹੋਵੇਗੀ ‘ਪੈਸੇ ਦੀ ਕਮੀ’

ਦੱਸ ਦੇਈਏ ਕਿ ਇਹ ਪੇਂਡੂ ਖੇਤਰਾਂ ਵਿੱਚ ਸਫਲਤਾਪੂਰਵਕ 100 ਫੀਸਦ ਘਰੇਲੂ ਨਲ ਕੁਨੈਕਸ਼ਨ ਮੁਹੱਈਆ ਕਰਵਾਉਂਦਾ ਹੈ, ਜਿਸ ਵਿੱਚ 2.30 ਲੱਖ ਪੇਂਡੂ ਘਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਘੋਸ਼ਣਾ ਕੀਤੀ ਗਈ ਹੈ ਕਿ ਸੂਬੇ ਦੇ ਸਾਰੇ ਪੇਂਡੂ ਘਰਾਂ ਵਿਚ ਹੁਣ ਨਲ ਅਤੇ ਪਾਣੀ ਦੀ ਸਪਲਾਈ ਸ਼ੁਰੂ ਹੋ ਚੁੱਕੀ ਹੈ। ਜੂਨ ਵਿੱਚ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਾਵੰਤ ਨੂੰ ਪੱਤਰ ਲਿਖ ਕੇ ਸੂਬੇ ਦੀ ਸਾਲਾਨਾ ਕਾਰਜ ਯੋਜਨਾ 2021 ਤੱਕ ਪੇਂਡੂ ਖੇਤਰਾਂ ਵਿੱਚ 100 ਫੀਸਦੀ ਪਾਣੀ ਦੇ ਸਹੂਲਤ ਮੁਹੱਈਆ ਕਰਵਾਉਣ ‘ਤੇ ਖੁਸ਼ੀ ਜ਼ਾਹਰ ਕੀਤੀ।

ਪੜ੍ਹੋ ਇਹ ਵੀ ਖਬਰ - Health tips : ਬੱਚਿਆਂ ਦੇ ਖਾਣੇ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜਾਂ, ਕੰਪਿਊਟਰ ਵਾਂਗ ਤੇਜ ਚਲੇਗਾ ‘ਦਿਮਾਗ’

ਜ਼ਿਕਰਯੋਗ ਹੈ ਕੇ ਦੋ ਜ਼ਿਲ੍ਹੇ ਉੱਤਰੀ ਗੋਆ ਜਿਸਦੇ ਪੇਂਡੂ ਇਲਾਕੇ 'ਚ ਕੁੱਲ 1.65 ਘਰਾਂ, ਦੱਖਣੀ ਗੋਆ ਦੇ ਲਗਭਗ 98,000 ਘਰਾਂ ਅਤੇ 191 ਗ੍ਰਾਮ ਪੰਚਾਇਤਾਂ ਟੂਟੀ ਕੁਨੈਕਸ਼ਨਾਂ ਅਤੇ ਪੱਕੀਆਂ ਪਾਈਪਾਂ ਦੀ ਸਪਲਾਈ ਨਾਲ ਪੂਰੀ ਤਰਾਂ ਸੰਤ੍ਰਿਪਤ ਹਨ। ਪਾਣੀ ਪਰੀਖਣ ਦੀਆਂ ਸਹੂਲਤਾਂ ਨੂੰ ਮਜ਼ਬੂਤ ​​ਕਰਨ ਲਈ, ਸੂਬੇ ਦੀਆਂ ਮਾਨਤਾ ਪ੍ਰਾਪਤ ਬੋਰਡ ਦੁਆਰਾ ਟੈਸਟਿੰਗ ਅਤੇ ਕੈਲੀਬ੍ਰੇਸ਼ਨ ਲੈਬਾਰਟਰੀਆਂ (ਐੱਨ.ਏ.ਬੀ.ਐੱਲ.) ਦੁਆਰਾ ਪ੍ਰਵਾਨਿਤ 14 ਪਾਣੀ ਦੀ ਗੁਣਵੱਤਾ ਜਾਂਚ ਪ੍ਰਯੋਗਸ਼ਾਲਾਵਾਂ ਸਥਾਪਿਤ ਕਰਨ ਦੀ ਪ੍ਰਕਿਰਿਆ ਜਾਰੀ ਹੈ। 

ਪੜ੍ਹੋ ਇਹ ਵੀ ਖਬਰ - Navratri 2020: ਜਾਣੋ ਨਰਾਤਿਆਂ 'ਚ ‘ਖੇਤਰੀ’ ਬੀਜਣ ਦਾ ਮਹੱਤਵ, ਹੁੰਦੀ ਹੈ ਮਾਂ ਦੀ ਕ੍ਰਿਪਾ

ਜਲ ਜੀਵਨ ਮਿਸ਼ਨ ਦੁਆਰਾ ਹਰ ਪਿੰਡ ਵਿੱਚ ਪੰਜ ਵਿਅਕਤੀਆਂ, ਖ਼ਾਸਕਰ ਜਨਾਨੀਆਂ ਨੂੰ ਫੀਲਡ ਟੈਸਟ ਕਿੱਟਾਂ ਦੀ ਵਰਤੋਂ ਵਿੱਚ ਸਿਖਲਾਈ ਦੇਣ ਦਾ ਆਦੇਸ਼ ਦਿੱਤਾ ਗਿਆ ਹੈ ਤਾਂ ਜੋ ਪਾਣੀ ਦੀ ਉਥੇ ਹੀ ਜਾਂਚ ਕੀਤੀ ਜਾ ਸਕੇ। ਸਰਵ ਵਿਆਪਕ ਪਹੁੰਚ ਦਾ ਟੀਚਾ ਹਾਸਲ ਕਰਨ ਤੋਂ ਬਾਅਦ ਹੁਣ ਸੂਬਾ ਸੈਂਸਰ ਅਧਾਰਤ ਸੇਵਾ ਸਪੁਰਦਗੀ ਨਿਗਰਾਨੀ ਪ੍ਰਣਾਲੀ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਪਾਣੀ ਦੀ ਸਪਲਾਈ ਦੀ ਕਾਰਜਕੁਸ਼ਲਤਾ ਦੀ ਨਿਗਰਾਨੀ ਕੀਤੀ ਜਾ ਸਕੇ। ਪੀਣ ਯੋਗ ਪਾਣੀ ਹਰ ਪੇਂਡੂ ਪਰਿਵਾਰ ਨੂੰ ਨਿਯਮਤ ਅਤੇ ਲੰਬੇ ਸਮੇਂ ਲਈ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

ਪੜ੍ਹੋ ਇਹ ਵੀ ਖਬਰ - Beauty Tips: ਇਨ੍ਹਾਂ ਗਲਤੀਆਂ ਦੇ ਕਾਰਨ ਝੜਨੇ ਸ਼ੁਰੂ ਹੋ ਜਾਂਦੇ ਹਨ ਤੁਹਾਡੇ ‘ਵਾਲ’

  • Goa
  • first state
  • PM Modi
  • dream
  • Water Power Ministry
  • ਗੋਆ
  • ਪਹਿਲਾ ਸੂਬਾ
  • ਜਲ ਸ਼ਕਤੀ ਮੰਤਰਾਲੇ

ਦਿੱਲੀ 'ਚ ਵਧਿਆ ਪ੍ਰਦੂਸ਼ਣ; ਜਾਵਡੇਕਰ ਦੀ ਕੈਪਟਨ ਸਰਕਾਰ ਨੂੰ ਹਿਦਾਇਤ- 'ਪਰਾਲੀ ਨਾ ਸਾੜੋ'

NEXT STORY

Stories You May Like

  • trump s gold statue
    ਲੱਗਿਆ ਟਰੰਪ ਦਾ 'ਸੋਨੇ' ਦਾ ਬਣਿਆ ਬਿਨਾਂ ਕੱਪੜਿਆਂ ਵਾਲਾ 'ਬੁੱਤ' ! ਬਣਿਆ ਚਰਚਾ ਦਾ ਵਿਸ਼ਾ
  • bail case
    ਬੰਬੀਹਾ ਗਰੁੱਪ ਲਈ ਫ਼ਿਰੌਤੀ ਵਸੂਲੀ ਤੇ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼, ਦੂਜੀ ਜ਼ਮਾਨਤ ਵੀ ਰੱਦ
  • sarpanch  viral video  bachelors  wedding  promise
    'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • pathankot becomes punjab s first  safe district
    ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ ਟੀਚੇ ਕੀਤੇ ਹਾਸਲ
  • baroda hand goa crushing defeat by an innings and 135 runs
    ਬੜੌਦਾ ਨੇ ਗੋਆ ਨੂੰ ਪਾਰੀ ਅਤੇ 135 ਦੌੜਾਂ ਨਾਲ ਹਰਾਇਆ
  • delhi police  rahul gandhi  residence  viral video
    ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ, ਕਿਹਾ- ਵਾਇਰਲ ਵੀਡੀਓ 'ਫਰਜ਼ੀ'
  • this country has become the new king of investment in india
    ਸਿੰਗਾਪੁਰ ਤੇ ਅਮਰੀਕਾ ਨੂੰ ਪਛਾੜ ਕੇ ਭਾਰਤ ’ਚ ਨਿਵੇਸ਼ ਦਾ ਨਵਾਂ ਬਾਦਸ਼ਾਹ ਬਣਿਆ ਇਹ ਦੇਸ਼
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • 15 billion lawsuit filed against bob borrower files case
      BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ ਨੇ ਠੋਕਿਆ ਕੇਸ, ਧੜੰਮ ਡਿੱਗੇ...
    • 11 lakh railway employees union cabinet approves bonus
      11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +