Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    10:44:47 AM

  • gold silver prices increased  know how much the prices

    Gold-Silver ਦੀਆਂ ਕੀਮਤਾਂ ਚੜ੍ਹੀਆਂ, ਜਾਣੋ ਕਿੰਨੇ...

  • sensational case in punjab

    ਪੰਜਾਬ 'ਚ ਸਨਸਨੀਖੇਜ਼ ਮਾਮਲਾ : ਕਬਰ ਪੁੱਟ ਕੇ ਕੱਢੀ...

  • immigration applications

    ਧੜਾਧੜ ਇਮੀਗ੍ਰੇਸ਼ਨ ਅਰਜ਼ੀਆਂ ਰੱਦ ਕਰਨ ਦੀ ਤਿਆਰੀ!...

  • alarm bell for electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਇਨਸਾਨੀ ਜ਼ਿੰਦਗੀ ਅੰਦਰ 70 ਫੀਸਦੀ ਰੋਗ ਜਾਨਵਰਾਂ ਤੋਂ ਹੀ ਆਏ ਹਨ (ਵੀਡੀਓ)

TOP News Punjabi(ਮੁੱਖ ਖ਼ਬਰਾਂ)

ਇਨਸਾਨੀ ਜ਼ਿੰਦਗੀ ਅੰਦਰ 70 ਫੀਸਦੀ ਰੋਗ ਜਾਨਵਰਾਂ ਤੋਂ ਹੀ ਆਏ ਹਨ (ਵੀਡੀਓ)

  • Edited By Rajwinder Kaur,
  • Updated: 28 Jun, 2020 10:44 AM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਵਿਸ਼ਵ ਸਿਹਤ ਸੰਗਠਨ ਮੁਤਾਬਕ ਪਿਛਲੇ ਤਿੰਨ ਦਹਾਕਿਆਂ 'ਚ ਇਨਸਾਨੀ ਜ਼ਿੰਦਗੀ ਅੰਦਰ 30 ਤਰ੍ਹਾਂ ਦੇ ਨਵੇਂ ਰੋਗ ਆਏ ਹਨ। ਜਿਨ੍ਹਾਂ ਵਿੱਚੋਂ 70 ਫ਼ੀਸਦੀ ਰੋਗ ਜਾਨਵਰਾਂ ਤੋਂ ਹੀ ਫੈਲੇ ਹਨ। ਸਾਲ 2003 ਦੌਰਾਨ ਸਾਰਸ ਫੈਲਿਆ ਸੀ। ਫਿਰ 2008 ਵਿੱਚ ਮਰਸ ਅਤੇ H1-N1 ਸਵਾਈਨ ਫਲੂ, ਇਸ ਤੋਂ ਬਾਅਦ ਇਬੋਲਾ ਵੀ ਵਾਪਸ ਆਇਆ ਸੀ ਅਤੇ ਜੀਕਾ ਵਾਇਰਸ ਦੀ ਵੀ ਵਾਪਸੀ ਹੋਈ ਸੀ। ਏਡਜ਼ ਹੁਣ ਤੱਕ ਵੀ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ ਅਤੇ ਇਸ ਦੇ ਨਾਲ ਹੀ ਕੋਰੋਨਾ ਵਾਇਰਸ ਵੀ ਮਨੁੱਖੀ ਜ਼ਿੰਦਗੀ ਅੰਦਰ ਆ ਚੁੱਕਾ ਹੈ।

ਡਬਲਿਊ.ਐਚ.ਓ. ਮੁਤਾਬਕ ਪੂਰੀ ਦੁਨੀਆਂ ਅੰਦਰ ਹਰ ਸਾਲ ਇਕ ਅਰਬ ਤੋਂ ਜ਼ਿਆਦਾ ਲੋਕ ਜਾਨਵਰਾਂ ਤੋਂ ਫੈਲੀਆਂ ਬੀਮਾਰੀਆਂ ਕਾਰਨ ਬੀਮਾਰ ਹੁੰਦੇ ਹਨ। ਜਿਨ੍ਹਾਂ ਵਿੱਚੋਂ ਲੱਖਾਂ ਦੀ ਮੌਤ ਵੀ ਹੋ ਜਾਂਦੀ ਹੈ। ਇਹ ਬੀਮਾਰੀਆਂ ਜਾਨਵਰਾਂ ਨੂੰ ਖਾਣ ਨਾਲ ਜਾਂ ਫਿਰ ਜਾਨਵਰਾਂ ਨੂੰ ਬੰਨ੍ਹ ਕੇ ਰੱਖਣ ਨਾਲ ਫੈਲਦੀਆਂ ਹਨ। ਵਿਗਿਆਨੀਆਂ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਅਖੀਰਲੀ ਮਹਾਮਾਰੀ ਨਹੀਂ ਹੈ, ਜਿਸ ਦਾ ਮਨੁੱਖ ਜਾਤ ਸਾਹਮਣਾ ਕਰ ਰਹੀ ਹੈ। ਸਗੋਂ ਭਵਿੱਖ ਵਿੱਚ ਸਾਨੂੰ ਹੋਰ ਵੀ ਮਹਾਮਾਰੀਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਸਾਨੂੰ ਜਾਨਵਰਾਂ ਚ ਫੈਲਣ ਵਾਲੀਆਂ ਬੀਮਾਰੀਆਂ ਵੱਲ ਧਿਆਨ ਦੇਣ ਦੀ ਲੋੜ ਹੈ।

‘ਡਾ. ਰਾਣਾ ਪ੍ਰੀਤ ਗਿੱਲ’ ਇੱਕ ਵੈਟਨਰੀ ਡਾਕਟਰ, ਜੋ ਕੁੜੀਆਂ ਲਈ ਉਮੀਦ ਹੈ 

ਡਬਲਿਊ.ਐਚ.ਓ, ਮੁਤਾਬਕ ਜਾਨਵਰਾਂ ਦੁਆਰਾ ਫੈਲਣ ਵਾਲੇ ਵਾਇਰਸ ਦਾ ਪਤਾ ਲਾਉਣਾ ਬਹੁਤ ਔਖਾ ਹੈ। ਇਸੇ ਕਾਰਨ ਇਹ ਵਾਇਰਸ ਘੱਟ ਸਮੇਂ 'ਚ ਹੀ ਜ਼ਿਆਦਾ ਮੁਲਕਾਂ ਅਤੇ ਜ਼ਿਆਦਾ ਲੋਕਾਂ ਵਿੱਚ ਫੈਲ ਜਾਂਦਾ ਹੈ। ਇਸੇ ਕਾਰਨ ਹੀ ਵੱਧ ਮੌਤਾਂ ਹੁੰਦੀਆਂ ਹਨ। ਇਹ ਇਸ ਲਈ ਵੀ ਹੁੰਦਾ ਹੈ, ਕਿਉਂਕਿ ਅਜਿਹੇ ਵਾਇਰਸ ਨਾਲ ਨਜਿੱਠਣ ਲਈ ਕੋਈ ਤਿਆਰੀ ਨਹੀਂ ਹੁੰਦੀ ਅਤੇ ਨਾ ਹੀ ਕੋਈ ਅਸਰਦਾਰ ਇਲਾਜ ਜਾਂ ਕੋਈ ਵੈਕਸੀਨ ਬਣੀ ਹੁੰਦੀ ਹੈ। ਅਜਿਹੀਆਂ ਬਿਮਾਰੀਆਂ ਦੇਸ਼ਾਂ ਨੂੰ ਆਰਥਿਕ ਤੌਰ 'ਤੇ ਵੀ ਕਾਫੀ ਪਿੱਛੇ ਸੁੱਟ ਦਿੰਦੀਆਂ ਹਨ।

ਦੋ ਸਾਲਾਂ ਦੀ ਮੰਦੀ ਤੋਂ ਬਾਅਦ ਮੁੜ ਰਾਹਤ ਮਹਿਸੂਸ ਕਰਨ ਲੱਗੇ ਬਾਸਮਤੀ ਦੇ ‘ਐਕਸਪੋਰਟਰ’ ਤੇ ‘ਉਤਪਾਦਕ’

ਸਾਲ 2016 ਦੌਰਾਨ ਨੈਸ਼ਨਲ ਅਕੈਡਮੀ ਆਫ ਸਾਇੰਸ ਦੀ ਇੱਕ ਸਟੱਡੀ ਆਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਦੁਨੀਆਂ ਦੀ ਸਾਰੀ ਆਬਾਦੀ ਸ਼ਾਕਾਹਾਰੀ ਹੋ ਜਾਵੇ ਤਾਂ 2050 ਤੱਕ ਗ੍ਰੀਨ ਹਾਊਸ ਗੈਸਾਂ ਦੇ ਉਤਸਰਜਨ ਵਿਚ 70 ਫੀਸਦੀ ਤੱਕ ਦੀ ਕਮੀ ਆ ਸਕਦੀ ਹੈ। ਮੋਟੇ ਜਿਹੇ ਅੰਦਾਜ਼ੇ ਮੁਤਾਬਕ ਦੁਨੀਆ ਚ 12 ਅਰਬ ਏਕੜ ਜ਼ਮੀਨ ਖੇਤੀ ਅਤੇ ਇਸ ਨਾਲ ਜੁੜੇ ਕੰਮ ਧੰਦਿਆਂ ਲਈ ਵਰਤੀ ਜਾਂਦੀ ਹੈ। ਇਸ ਵਿੱਚੋਂ 68 ਫੀਸਦੀ ਜ਼ਮੀਨ ਜਾਨਵਰਾਂ ਲਈ ਹੀ ਵਰਤ ਹੁੰਦੀ ਹੈ। ਜੇਕਰ ਸਾਰੇ ਲੋਕ ਸ਼ਾਕਾਹਾਰੀ ਬਣ ਜਾਣ ਤਾਂ 80 ਫੀਸਦੀ ਜ਼ਮੀਨ ਜਾਨਵਰਾਂ ਅਤੇ ਜੰਗਲਾਂ ਲਈ ਵਰਤੋਂ ਵਿੱਚ ਲਿਆਂਦੀ ਜਾ ਸਕਦੀ ਹੈ। ਇਸ ਨਾਲ ਕਾਰਬਨ ਡਾਈ ਆਕਸਾਈਡ ਦੀ ਮਾਤਰਾ ਚ ਕਮੀ ਆਵੇਗੀ ਅਤੇ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਵੀ ਮਦਦ ਮਿਲੇਗੀ। 

ਬਾਕੀ ਬਚੀ ਹੋਈ 20 ਫ਼ੀਸਦੀ ਜ਼ਮੀਨ ਖੇਤੀ ਲਈ ਵਰਤੀ ਜਾ ਸਕਦੀ ਹੈ ਅਤੇ ਉਹ ਮਨੁੱਖ ਜਾਤ ਲਈ ਵਧੇਰੇ ਹੈ। ਕਿਉਂਕਿ ਹੁਣ ਜਿੰਨੀ ਜ਼ਮੀਨ ਤੇ ਖੇਤੀ ਹੁੰਦੀ ਹੈ ਉਸਦੇ ਇੱਕ ਤਿਹਾਈ ਹਿੱਸੇ ਤੇ ਜਾਨਵਰਾਂ ਲਈ ਹੀ ਚਾਰਾ ਉਗਾਇਆ ਜਾਂਦਾ ਹੈ।
ਪੀਟਾ ਦਾ ਕਹਿਣਾ ਹੈ ਕਿ ਜਾਨਵਰ ਬਹੁਤ ਜ਼ਿਆਦਾ ਅਨਾਜ ਖਾਂਦੇ ਹਨ ਅਤੇ ਉਸ ਦੇ ਬਦਲੇ ਸਾਨੂੰ ਬਹੁਤ ਥੋੜ੍ਹਾ ਮਾਸ, ਡੇਅਰੀ ਪ੍ਰੋਡਕਟ ਜਾਂ ਅੰਡੇ ਮਿਲਦੇ ਹਨ। ਵਿਗਿਆਨੀ ਮੰਨਦੇ ਹਨ ਕਿ ਕਿਸੇ ਵੀ ਜਾਨਵਰ ਤੋਂ ਇੱਕ ਕਿੱਲੋ ਮਾਸ ਲੈਣ ਲਈ 10 ਕਿੱਲੋ ਅਨਾਜ ਖਵਾਉਣਾ ਪੈਂਦਾ ਹੈ। ਪੂਰੀ ਦੁਨੀਆ ਚ ਇਕੱਲੇ ਜਾਨਵਰ ਹੀ 8.70 ਅਰਬ ਲੋਕਾਂ ਦੀ ਲੋੜ ਜਿੰਨਾ ਭੋਜਨ ਖਾ ਜਾਂਦੇ ਹਨ, ਜੋ ਧਰਤੀ ’ਤੇ ਮੌਜੂਦ ਆਬਾਦੀ ਤੋਂ ਕਿਤੇ ਵੱਧ ਹੈ। 

ਵਰਲਡ ਵਾਚ ਇੰਸਟੀਚਿਊਟ ਮੁਤਾਬਕ ਅਸੀਂ ਅਜਿਹੀ ਦੁਨੀਆ ਚ ਜੀਅ ਰਹੇ ਹਾਂ ਜਿੱਥੇ ਹਰ 6 ਵਿੱਚੋਂ 1 ਬੰਦਾ ਰੋਜ਼ਾਨਾ ਭੁੱਖਾ ਸੌਂਦਾ ਹੈ। ਇਹ ਇਸ ਲਈ ਵੀ ਹੈ, ਕਿਉਂਕਿ ਮਾਸ ਦੇ ਉਤਪਾਦਨ ਲਈ ਅਨਾਜ ਦੀ ਦੁਰਵਰਤੋਂ ਹੁੰਦੀ ਹੈ। ਪਰ ਜੇਕਰ ਬੰਦੇ ਸਿੱਧਾ ਅਨਾਜ ਹੀ ਖਾਣ ਤਾਂ ਇਸ ਦੀ ਠੀਕ ਢੰਗ ਨਾਲ ਵਰਤੋਂ ਹੋ ਸਕਦੀ ਹੈ। ਵਿਗਿਆਨੀਆਂ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਸਾਨੂੰ ਆਉਣ ਵਾਲੇ ਸਮੇਂ ਚ ਅੰਨ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਜ਼ਿਆਦਾਤਰ ਅਨਾਜ ਲੋਕਾਂ ਦੀ ਬਜਾਏ ਜਾਨਵਰਾਂ ਵੱਲੋਂ ਖਾਧਾ ਜਾਂਦਾ ਹੈ।

  • Human life
  • 70 percent
  • diseases
  • animals
  • ਇਨਸਾਨੀ ਜ਼ਿੰਦਗੀ
  • 70 ਫੀਸਦੀ ਰੋਗ
  • ਜਾਨਵਰਾਂ

10 ਜੁਲਾਈ ਤੱਕ ਆਏਗਾ ਖ਼ਾਸ 'ਕੋਰੋਨਾ ਕਵਚ ਬੀਮਾ', ਜਾਣੋ ਇਸ ਨਵੀਂ ਪਾਲਿਸੀ ਦੇ ਬਾਰੇ

NEXT STORY

Stories You May Like

  • surf excel came out at 70 grams instead of 90 grams compensation
    90 ਗ੍ਰਾਮ ਦੀ ਬਜਾਏ 70 ਗ੍ਰਾਮ ਨਿਕਲਿਆ Surf Excel, HUL ਨੂੰ ਦੇਣਾ ਪਿਆ ਮੁਆਵਜ਼ਾ
  • fraud of rs 7 lakh 70 thousand by buying a creta car
    ਕਰੇਟਾ ਗੱਡੀ ਖ਼ਰੀਦ ਕੇ 7 ਲੱਖ 70 ਹਜ਼ਾਰ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼ ਕੇਸ ਦਰਜ
  • gold worth rs 70 lakh seized at varanasi airport
    DRI ਦੀ ਵੱਡੀ ਕਾਰਵਾਈ ! ਵਾਰਾਣਸੀ ਹਵਾਈ ਅੱਡੇ 'ਤੇ 70 ਲੱਖ ਰੁਪਏ ਦਾ ਸੋਨਾ ਜ਼ਬਤ
  • life will be saved only by preserving nature
    ਅੱਜ ਵਿਸ਼ਵ ਕੁਦਰਤ ਸੰਭਾਲ ਦਿਵਸ ’ਤੇ ਵਿਸ਼ੇਸ਼: ਕੁਦਰਤ ਦੀ ਸੰਭਾਲ ਨਾਲ ਹੀ ਬਚੇਗੀ ਜ਼ਿੰਦਗੀ
  • hul  s first quarter profit falls by 3 17 percent
    HUL ਦਾ ਪਹਿਲੀ ਤਿਮਾਹੀ ਦਾ ਮੁਨਾਫ਼ਾ 3.17 ਫੀਸਦੀ ਘਟਿਆ
  • 50 percent women in rajasthan are victims of anemia
    ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ ਵੀ ਗੰਭੀਰ
  • every third indian is affected by liver disease
    ਹਰ ਤੀਜਾ ਭਾਰਤੀ ਜਿਗਰ ਦੇ ਰੋਗ ਦੀ ਲਪੇਟ ’ਚ! 38 ਫੀ ਸਦੀ ਆਬਾਦੀ ਫੈਟੀ ਲਿਵਰ ਤੋਂ ਪੀੜਤ
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
Trending
Ek Nazar
chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • petrol bomb thrown at former bangladesh captain  s house
      ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ, ਸ਼ੇਖ ਹਸੀਨਾ ਦੀ...
    • punjab boy fortune
      ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ ਡੇਢ ਕਰੋੜ ਰੁਪਏ!
    • bsf action in punjab
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 28,00,00,000 ਰੁਪਏ ਦੀ ਹੈਰੋਇਨ
    • heavy rain alert in 7 districts punjab
      ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
    • mother and son accident family
      ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
    • government will impose tax on cylinders know what is the plan
      ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ ਕਰ ਦੇਵੇਗਾ ਇਸ ਰਿਪੋਰਟ ਦਾ...
    • rift in congress
      ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ ਨਾਅਰੇ
    • big on suspended dig bhullar s bail high court reserves decision
      ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ...
    • charanjit singh channi meeting vich venugopal
      ਚਰਨਜੀਤ ਚੰਨੀ ਦੀ ਹਾਈਕਮਾਂਡ ਨਾਲ ਹੋਈ ਮੀਟਿੰਗ ਮਗਰੋਂ ਸਾਹਮਣੇ ਆਈ ਵੱਡੀ ਅਪਡੇਟ
    • punjab schools holidays in schools
      ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +