Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    3:20:21 AM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ICMR ਦਾ ਵੱਡਾ ਖ਼ੁਲਾਸਾ: ਪੰਜਾਬ ਦੇ 9 ਵਿਅਕਤੀਆਂ ’ਚੋਂ ਇੱਕ ਵਿਅਕਤੀ ਹੁੰਦਾ ਹੈ ‘ਕੋਰੋਨਾ ਪੀੜਤ’ (ਵੀਡੀਓ)

TOP News Punjabi(ਮੁੱਖ ਖ਼ਬਰਾਂ)

ICMR ਦਾ ਵੱਡਾ ਖ਼ੁਲਾਸਾ: ਪੰਜਾਬ ਦੇ 9 ਵਿਅਕਤੀਆਂ ’ਚੋਂ ਇੱਕ ਵਿਅਕਤੀ ਹੁੰਦਾ ਹੈ ‘ਕੋਰੋਨਾ ਪੀੜਤ’ (ਵੀਡੀਓ)

  • Edited By Rajwinder Kaur,
  • Updated: 08 Oct, 2020 06:10 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਵਲੋਂ ਸਤੰਬਰ ਮਹੀਨੇ 'ਚ ਪੰਜਾਬ ਦਾ ਦੂਜਾ ਸਰਵੇ ਕੀਤਾ ਗਿਆ ਹੈ। ਇਸ ਸਰਵੇ ਮੁਤਾਬਕ ਪੰਜਾਬ 'ਚ ਨੌਂ ਬੰਦਿਆਂ ਵਿਚੋਂ ਇੱਕ ਬੰਦਾ ਕੋਰੋਨਾ ਪਾਜ਼ੇਟਿਵ ਪਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ICMR ਵਲੋਂ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਦੇ 1598 ਲੋਕਾਂ ਦਾ ਸੈਂਪਲ ਲਿਆ ਗਿਆ ਸੀ। ਲੋਕਾਂ ਦੇ ਲਏ ਗਏ ਇਨ੍ਹਾਂ ਸੈਂਪਲਾਂ ’ਚੋਂ 180 ਵਿਅਕਤੀ ਕੋਰੋਨਾ ਪੀੜਤ ਪਾਏ ਗਏ ਹਨ।

ਪੜ੍ਹੋ ਇਹ ਵੀ ਖਬਰ - ਸੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀਆਂ ਨੇ ਇਹ ਤਸਵੀਰਾਂ, ਜਾਣੋ ਕੀ ਹੈ ਕਹਾਣੀ (ਵੀਡੀਓ) 

ਰਿਪੋਰਟ ਮੁਤਾਬਕ ਗੁਰਦਾਸਪੁਰ ਜ਼ਿਲੇ ’ਚੋਂ 400 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ 33 ਸੈਂਪਲ ਕੋਰੋਨਾ ਪੀੜਤ ਸਨ। ਇਸ ਤੋਂ ਇਲਾਵਾ ਪਟਿਆਲਾ ਜ਼ਿਲੇ ’ਚੋਂ ਲਏ ਗਏ 399 ਸੈਂਪਲਾਂ ਵਿੱਚੋਂ 33 ਪੀੜਤ, ਜਲੰਧਰ ਦੇ 400 ਸੈਂਪਲਸ ਵਿੱਚੋਂ 39 ਪੀੜਤ ਅਤੇ ਲੁਧਿਆਣਾ ਜ਼ਿਲੇ 'ਚ ਸਭ ਤੋਂ ਵਧੇਰੇ 399 ’ਚੋਂ 75 ਸੈਂਪਲ ਕੋਰੋਨਾ ਪੀੜਤ ਪਾਏ ਗਏ ਹਨ। ਯਾਨੀ ਲੁਧਿਆਣਾ ਜ਼ਿਲੇ 'ਚ ਕੋਰੋਨਾ ਪੀੜਤਾਂ ਦੀ ਦਰ ਸਭ ਤੋਂ ਜ਼ਿਆਦਾ 18.79% ਦਰਜ ਕੀਤੀ ਗਈ ਹੈ। ਹਾਲਾਂਕਿ ਸਤੰਬਰ ਮਹੀਨੇ 'ਚ ਲਏ ਗਏ ਸੈਂਪਲ ਮੁਤਾਬਕ ਪੀੜਤਾਂ ਦੀ ਦਰ ਅਗਸਤ ਮਹੀਨੇ ਘੱਟ ਪਾਈ ਗਈ ਹੈ।

ਪੜ੍ਹੋ ਇਹ ਵੀ ਖਬਰ - Navratri 2020: 17 ਅਕਤੂਬਰ ਤੋਂ ਸ਼ੁਰੂ ਹੋਣਗੇ ਨਰਾਤੇ, ਜਾਣੋ ਕਲਸ਼ ਸਥਾਪਨਾ ਦਾ ਸ਼ੁੱਭ ਮਹੂਰਤ, ਪੂਜਾ ਵਿਧੀ ਤੇ ਮਹੱਤਵ

ਪੰਜਾਬ ਦੀ ਕੰਟੈਨਮੈਂਟ ਜ਼ੋਨ 'ਚ ਰਹਿਣ ਵਾਲੀ ਲਗਭਗ 27 ਫ਼ੀਸਦ ਅਬਾਦੀ 'ਚ ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਐਂਟੀਬਾਡੀ ਪੈਦਾ ਹੋ ਗਏ। ਹਾਲਾਂਕਿ ਕੋਵਿਡ ਦੇ ਕੇਸਾਂ 'ਚ ਕਮੀ ਆ ਰਹੀ ਹੈ ਪਰ ਅਜੇ ਵੀ ਵੱਡੀ ਅਬਾਦੀ ਨੂੰ ਇਸ ਦਾ ਖਤਰਾ ਹੈ। ਇਸ ਲਈ ਸਰਕਾਰ ਵਲੋਂ ਹਰ ਕਦਮ ਸੋਚ ਸਮਝਕੇ ਉਠਾਉਣਾ ਬੇਹੱਦ ਜ਼ਰੂਰੀ ਹੈ ਫਿਰ ਭਾਵੇਂ ਉਸ 'ਚ ਸਕੂਲਾਂ ਨੂੰ ਮੁੜ ਤੋਂ ਖੋਲ੍ਹਣਾ ਹੀ ਸ਼ਾਮਲ ਕਿਉਂ ਨਾ ਹੋਵੇ ? ਇਸ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੌਡਕਾਸਟ ਦੀ ਇਹ ਰਿਪੋਰਟ...

ਪੜ੍ਹੋ ਇਹ ਵੀ ਖਬਰ - ਡਰਾਇਵਰਾਂ ਦੀਆਂ ਅੱਖਾਂ ਦੀ ਘੱਟ ਰੌਸ਼ਨੀ ਭਾਰਤ ਦੇ ਸੜਕੀ ਹਾਦਸਿਆਂ ਦਾ ਵੱਡਾ ਕਾਰਨ, ਜਾਣੋ ਕਿਉਂ (ਵੀਡੀਓ)

ਪੜ੍ਹੋ ਇਹ ਵੀ ਖਬਰ - Beauty Tips : ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਤਰੀਕਿਆਂ ਨਾਲ ਕਰੋ ਮੁੜ ਤੋਂ ‘ਕਾਲਾ’

  • ICMR
  • disclosure
  • 9 persons
  • 1 corona positive
  • ICMR
  • ਖ਼ੁਲਾਸਾ
  • 9 ਵਿਅਕਤੀਆਂ
  • 1 ਕੋਰੋਨਾ ਪਾਜ਼ੇਟਿਵ

UP ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰ੍ਹੋਂ ਸਣੇ ਹਾੜੀ ਦੀਆਂ ਫ਼ਸਲਾਂ ਦੇ ਉੱਨਤ ਬੀਜ ਮੁਹੱਈਆ ਕਰਾਏਗੀ ਸਰਕਾਰ

NEXT STORY

Stories You May Like

  • 9 jail staff  suspended
    ਥੇਨੀ ਜੇਲ੍ਹ 'ਚੋਂ 16 ਕੈਦੀਆਂ ਦੇ ਫਰਾਰ ਹੋਣ 'ਤੇ ਵੱਡੀ ਕਾਰਵਾਈ, 9 ਜੇਲ੍ਹ ਮੁਲਾਜ਼ਮ ਮੁਅੱਤਲ
  • major revelation   shine   on vegetables in ludhiana  video viral chemicals parwal
    ਲੁਧਿਆਣਾ 'ਚ ਸਬਜ਼ੀਆਂ ਦੀ ਚਮਕ ਬਾਰੇ ਵੱਡਾ ਖ਼ੁਲਾਸਾ! ਪਰਵਲ ਨੂੰ ਕੈਮੀਕਲ ਲਗਾਉਣ ਦੀ ਵੀਡੀਓ ਵਾਇਰਲ
  • man arrested with 400 pregabalin capsules
    400 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ
  • case of man murdered by shooting
    ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ: 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
  • young man dies dasuya who went to russia 9 months ago
    9 ਮਹੀਨੇ ਪਹਿਲਾਂ ਰੂਸ ਗਏ ਦਸੂਹਾ ਦੇ ਨੌਜਵਾਨ ਦੀ ਮੌਤ, ਮਾਂ ਦਾ ਸੀ ਇਕਲੌਤਾ ਸਹਾਰਾ
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ ਖ਼ੁਲਾਸਾ!
  • india defeated zimbabwe by 9 wickets
    ਪ੍ਰਤਿਕਾ ਦਾ ਸੈਂਕੜਾ, ਸ਼ੈਫਾਲੀ ਦਾ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ
  • asian champions trophy is a big gift for punjab  hardik singh
    ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਪੰਜਾਬ ਲਈ ਇੱਕ ਵੱਡਾ ਤੋਹਫ਼ਾ : ਹਾਰਦਿਕ ਸਿੰਘ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • the situation surrounding daljit singh s cremation has become tense
      ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਕਸੂਤੇ ਬਣੇ ਹਾਲਾਤ, ਪਰਿਵਾਰ ਨੂੰ ਮਨਾਉਣ ਧਰਨੇ...
    • missing boy deadbody found bein river
      ਵੇਈਂ ਨਦੀ 'ਚੋਂ ਮਿਲੀ ਕਰੀਬ 14 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਇਲਾਕੇ ’ਚ...
    • drug trafficking network busted in amritsar
      ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ...
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • punjab bus car
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਉੱਜੜ ਗਿਆ ਪਰਿਵਾਰ
    • big incident in ludhiana
      ਵੱਡੀ ਖ਼ਬਰ: 4 ਦਿਨ ਪਹਿਲਾਂ ਪੰਜਾਬ ਆਈ NRI ਮਹਿਲਾ ਦਾ ਕਤਲ!
    • narendra modi india poverty historic decline world bank report
      ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ ਵਿਸ਼ਵ ਬੈਂਕ ਦੀ ਰਿਪੋਰਟ...
    • hotel  room  cleanliness  people  hospital  police
      ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ ਜਾਨ ! ਬਚਾਉਣ ਗਏ 2 ਹੋਰਾਂ...
    • market  drains  garbage  gold  soil
      ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' ! ਦੂਰੋਂ-ਦੂਰੋਂ ਕੂੜੇ ਦੇ ਢੇਰ ਫਰੋਲਣ ਆਉਂਦੇ...
    • a major gift from the central government to the residents of chandigarh
      ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਅਮਿਤ ਸ਼ਾਹ ਨੇ ਕੀਤਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +