Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    12:47:32 PM

  • alert in punjab punjab police

    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਡਾਕਟਰ ਨੂੰ ਮਾਰੀ...

  • warning about oil crisis global economy may deteriorate by may

    ਤੇਲ ਦੇ ਡੂੰਘੇ ਹੋ ਰਹੇ ਸੰਕਟ ਨੂੰ ਲੈ ਕੇ ਵੱਡੀ...

  • district of punjab police officer

    ਪੂਰੀ ਤਰ੍ਹਾਂ ਸੀਲ ਹੋ ਗਿਆ ਪੰਜਾਬ ਦਾ ਇਹ ਜ਼ਿਲ੍ਹਾ,...

  • delhi airport emergency indigo plane engine fails

    ਦਿੱਲੀ ਏਅਰਪੋਰਟ 'ਤੇ 'ਫੁੱਲ ਐਮਰਜੰਸੀ', ਯਾਤਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ‘ਜੰਡ ਦਾ ਦਰੱਖਤ’ : ਕਿਸਾਨ ਦੇ ਪੁੱਤ ਵਾਂਗੂ ਦਰੱਖਤ ਖੇਤ ਦੇ ਰਾਖੇ ਹੁੰਦੇ ਨੇ

TOP News Punjabi(ਮੁੱਖ ਖ਼ਬਰਾਂ)

‘ਜੰਡ ਦਾ ਦਰੱਖਤ’ : ਕਿਸਾਨ ਦੇ ਪੁੱਤ ਵਾਂਗੂ ਦਰੱਖਤ ਖੇਤ ਦੇ ਰਾਖੇ ਹੁੰਦੇ ਨੇ

  • Edited By Rajwinder Kaur,
  • Updated: 02 Jun, 2020 12:48 PM
Jalandhar
jand trees harmander kang
  • Share
    • Facebook
    • Tumblr
    • Linkedin
    • Twitter
  • Comment

ਹਰਮੰਦਰ ਕੰਗ (ਮੈਲਬਰਨ) ਆਸਟਰੇਲੀਆ

ਤਸਵੀਰ ਵਿੱਚ ਦਿਸਦਾ ਦਰੱਖਤ ਜੰਡ ਦਾ ਦਰੱਖਤ ਹੈ, ਜਿਹੜਾ ਸਾਡੇ ਖੇਤ ਵਿੱਚ ਮੇਰੀ ਸੁਰਤ ਤੋਂ ਪਹਿਲਾਂ ਦਾ ਮੌਲ ਰਿਹਾ ਹੈ। ਪਤਾ ਨਹੀਂ ਕਿਸਨੇ ਜੜ ਲਗਾਈ ਹੋਊ ਇਸਦੀ ਪਰ ਮੈਨੂੰ ਲੱਗਦੈ ਹੁਣ ਇਹ ਸਾਡੀ ਪਿੰਡ ਦੀ ਜੂਹ ਵਿੱਚ ਇਕੱਲਾਂ ਕਹਿਰਾ ਹੀ ਰਹਿ ਗਿਆ ਹੈ। ਸਾਡੇ ਖੇਤ ਅਜੇ ਵੀ ਤੂਤ, ਡੇਕਾਂ, ਟਾਹਲੀ, ਜਾਂਮਣ, ਅਮਰੂਦ ਅਤੇ ਇਹ ਜੰਡ ਲੱਗੇ ਹੋਏ ਹਨ। ਸਾਡੀ ਜ਼ਮੀਨ ਠੇਕੇ ’ਤੇ ਲੈਣ ਵਾਲਿਆਂ ਨੂੰ ਇਹ ਸਖਤ ਹਦਾਇਤ ਹੁੰਦੀ ਹੈ ਕਿ ਇਨ੍ਹਾਂ ਦਰੱਖਤਾ ਦੀ ਪੂਰੀ ਸਾਂਭ ਸੰਭਾਲ ਹੋਣੀ ਚਾਹੀਦੀ ਹੈ ਅਤੇ ਕਿਸੇ ਦਰੱਖਤ ਨੂੰ ਟੱਕ ਤੱਕ ਨਹੀਂ ਲਾਉਣਾਂ, ਵੱਢਣ ਦੀ ਗੱਲ ਤਾਂ ਬਹੁਤ ਦੂਰ ਦੀ ਹੈ। ਕਿਸਾਨ ਦੇ ਪੁੱਤ ਵਾਂਗੂ ਦਰੱਖਤ ਖੇਤ ਦੇ ਰਾਖੇ ਹੁੰਦੇ ਨੇ। ਹੁਣ ਜਾ ਕੇ ਇਨ੍ਹਾਂ ਦਰੱਖਤਾਂ ਨੂੰ ਮੈਂ ਜੱਫੀ ਪਾ ਲੈਂਦਾ ਹਾਂ ਅਤੇ ਜਾਂਮਣ ਨਾਲ ਗੱਲਾਂ ਕਰਨ ਦਾ ਬਹੁਤ ਸੁਆਦ ਆਉਂਦੈ। 

ਜਾਂਮਣ ਨੇ ਤਾਅਨਾਂ ਮਾਰਨਾਂ ਹੁੰਦੈ ਕਿ ਉਦੋ ਕਿਉਂ ਨਹੀਂ ਆਉਂਦਾ ਹੁੰਦਾ, ਜਦੋ ਜੇਠ ਹਾੜ ਦੇ ਮਹੀਨੇ ਮੈਨੂੰ ਫਲ ਲੱਗਦੈ। ਕਿੰਨੇ ਸਾਲ ਬੀਤ ਗਏ ਜਾਮਣਾਂ ਖਾਧੀਆਂ ਨੂੰ। ਬਚਪਨ ਵਿੱਚ ਖੇਤ ਜਾਣਾਂ ਤਾਂ ਸਾਨੂੰ ਡਰਾ ਦਿੰਦੇ ਕਿ ਜੰਡ ਦੀ ਜੜ੍ਹ 'ਚ ਸੱਪ ਰਹਿੰਦੈ ਅਤੇ ਅਸੀਂ ਡਰਦੇ ਜਾਂਮਣ ਅਮਰੂਦ ਤੂਤ ਡੇਕਾਂ ’ਤੇ ਚੜ੍ਹ ਕੇ ਖੇਡਦੇ ਪਰ ਜੰਡ ਦੇ ਨੇੜੇ ਨਾਂ ਜਾਂਦੇ। ਜਾਂਮਣ ਤੋਂ ਖਾਧੀਆਂ ਜਾਂਮਣਾ, ਤੂਤ ਦੀਆਂ ਤੂਤੀਆਂ ਅਤੇ ਟਾਹਣੋ ਟਾਹਣੀ ਟਾਹਲੀ ਦੇ ਸਿਖਰ ਚੜਨਾਂ ਅਜੇ ਤੱਕ ਨਹੀਂ ਭੁੱਲਿਆ। ਘਰੇ ਵਾਹਣ ’ਚ ਅਗਲੇਰੀ ਫਸਲ ਬੀਜਣ ਵੇਲੇ ਅਜਿਹੀਆਂ ਗੱਲਾਂ ਹੁੰਦੀਆਂ ਸਨ' ਕਿ 'ਐਤਕੀ ਜੰਡ ਆਲੇ ਪਟੇ ’ਚ ਕਪਾਹ ਬੀਜਾਂਗੇ। ਤੂਤ ਆਲੇ ’ਚ ਐਤਕੀ ਰੂੜੀ ਦਾ ਰੇਹ ਪਾਉਣੈ। ਜਾਂਮਣ ਆਲਾ ਪਟਾ ਕੱਖ ਪੱਠੇ ਵਾਸਤੇ ਰੱਖਲੋ ਐਤਕੀ।"

ਲੋਕ ਜੰਡ ਦੁਆਲੇ ਲਾਲ ਕੱਪੜਾ ਵਲੇਟ ਦਿੰਦੇ ਸਨ, ਜੰਡ ਨੂੰ ਪੂਜਿਆ ਜਾਂਦਾ ਰਿਹਾ ਹੈ। ਵਿਆਹ ਵੇਲੇ ਜੰਡੀ ਵੱਢਣ ਦੀ ਰਸਮ ਮਾਲਵੇ ’ਚ ਹੁੰਦੀ ਰਹੀ ਹੈ। ਜੇਠ ਹਾੜ ਦੇ ਮਹੀਨੇ ਵੀ ਇਸਦੇ ਪੱਤੇ ਹਰੇ ਹੁੰਦੇ ਹਨ, ਜਦੋਂ ਸਾਰੇ ਦਰੱਖਤਾਂ ਨੂੰ ਗਰਮੀ ਲੂਹ ਲੈਂਦੀ ਹੈ। ਸ਼ਾਇਦ ਤਾਂਹੀ ਮਿਰਜ਼ਾ ਜੰਡ ਥੱਲੇ ਦੋ ਘੜੀਆਂ ਆਰਾਮ ਕਰਨ ਲਈ ਰੁਕਿਆ ਹੋਵੇਗਾ। ਮਿਰਜ਼ਾ ਅਤੇ ਜੰਡ ਇੱਕ ਦੂਜੇ ਦੇ ਪੂਰਕ ਬਣ ਗਏ। ਸਹਿਬਾਂ ਜੰਡ ਨੂੰ ਤਾਨਾਂ ਮਾਰਦੀ ਐ ਕਿ 'ਤੇਰੇ ਹੇਠ ਜੰਡੋਰਿਆ ਵੇ ਮੈਂ ਹੋ ਗਈ ਰੰਡੀ"(ਕਰਨੈਲ ਸਿੰਘ ਪਾਰਸ) ਜੰਡ ਹੇਠ ਮਿਰਜ਼ੇ ਦੀ ਮੌਤ ਨੇ ਲੋਕਧਾਰਾ ਵਿੱਚ ਜੰਡ ਨੂੰ ਅਣਗੌਲਿਆ ਬਣਾ ਦਿੱਤਾ। ਪੰਜਾਬੀ ਲੋਕ ਜੀਵਨ ਵਿੱਚ ਸੰਯੁਕਤ ਪਰਿਵਾਰਾਂ ਵਿੱਚ ਵੱਡੀਆਂ ਸਬਾਤਾਂ ਅਤੇ ਸੀਮਤ ਕਮਰਿਆਂ ਦਾ ਪ੍ਰਚਲਣ ਇਕਾਂਤ ਅਤੇ ਨਿੱਜਤਾ ਦੀ ਘਾਟ ਰੜਕਣ ’ਤੇ ਨਵੀ ਵਿਹਾਦੁੜ ਨੂੰ ਇਹ ਕਹਿਣ ਲਈ ਮਜਬੂਰ ਕਰਦਾ ਸੀ ਕਿ "ਰੋਹੀ ਵਾਲਾ ਜੰਡ ਵੱਢ ਕੇ ਵੇ ਮੈਨੂੰ 'ਕੱਲੀ ਨੂੰ ਚੁਬਾਰਾ ਪਾ ਦੇ"।

ਮੇਰੇ ਹਾਂਣ ਦੇ ਮੇਰੇ ਨਾਲ ਜੁਆਨ ਹੋਏ ਕਈ ਦਰੱਖਤ ਸਾਡੇ ਖੇਤ ਖੜੇ ਹਨ ਪਰ ਮੇਰੀ ਇੱਛਾ ਹੈ ਕਿ ਹੋਰ ਦਰੱਖਤ ਲਾਏ ਜਾਂਣ। ਪੁਰਾਣੇ ਖੂਹ ਦੇ ਨਾਲ ਪਾਏ ਕੱਚੇ ਕੋਠੇ ਦੀ ਕੰਧ ਨਾਲ ਲੱਗੀ ਦੁਸਾਂਗੜ ਡੇਕ ਰਾਹੀਂ ਅਸੀਂ ਕੱਚੇ ਕੋਠੇ ਦੀ ਛੱਤ ਰੱਖੇ ਮੰਜੇ ਉੱਤੇ ਜਾ ਸੌਂਦੇ। ਨਾਲ ਡੇਕ ’ਤੇ ਚਿੜੀਆਂ ਦੇ ਕਿੰਨੇ ਆਲਣੇ ਹੁੰਦੇ। ਓਹ ਸਮੇਂ ਸਨ, ਜਦ ਚਿੜੀਆਂ ਮਨੁੱਖਾਂ ਤੋਂ ਡਰਦੀਆਂ ਨਹੀਂ ਸਨ। ਕੋਠੇ ਦੇ ਪਈ ਬੱਠਲੀ ਵਿੱਚ ਰੋਜ ਪਾਣੀ ਪਾਉਣਾਂ ਤਾਂ ਕਿ ਕੋਈ ਜਾਨਵਰ ਤਿਰਹਾਇਆ ਨਾਂ ਮਰੇ। ਚਿੜੀਆਂ ਵੀ ਉੱਡ ਗਈਆਂ ਤੇ ਸਮਾਂ ਵੀ। ਇਹ ਕਿਤੇ ਭੁੱਲਣ ਵਾਲੀਆਂ ਗੱਲਾਂ ਥੋੜੀ ਨੇ।….. 

 

  • Jand trees
  • Farmer
  • son
  • Harmander Kang
  • ਜੰਡ ਦਾ ਦਰੱਖਤ
  • ਕਿਸਾਨ
  • ਪੁੱਤ
  • ਹਰਮੰਦਰ ਕੰਗ

CII : ਆਤਮ ਨਿਰਭਰ ਭਾਰਤ ਲਈ ਪੀ. ਐੱਮ. ਮੋਦੀ ਨੇ ਦਿੱਤੇ ਇਹ 5 ਮੰਤਰ

NEXT STORY

Stories You May Like

  • body of 50 year old man found hanging from a tree in etah
    ਏਟਾ 'ਚ ਦਰੱਖਤ ਨਾਲ ਲਟਕਦੀ ਮਿਲੀ 50 ਸਾਲਾ ਵਿਅਕਤੀ ਦੀ ਲਾਸ਼, ਪੁਲਸ ਜਾਂਚ 'ਚ ਜੁਟੀ
  • father and son
    ਘਰੇਲੂ ਕਲੇਸ਼ ਨੇ ਪੁੱਤ ਤੋਂ ਕਰਵਾਇਆ ਪਿਓ ਦਾ ਕਤਲ, ਬੇਰਹਿਮੀ ਅਜਿਹੀ ਸੁਣ ਕੰਬ ਜਾਵੇ ਰੂਹ
  • son gets mother murdered in amritsar for greed of property
    ਖੂਨ ਹੋਇਆ ਚਿੱਟਾ: ਅੰਮ੍ਰਿਤਸਰ 'ਚ ਜਾਇਦਾਦ ਦੇ ਲਾਲਚ 'ਚ ਪੁੱਤ ਨੇ ਮਾਂ ਦਾ ਕਰਵਾਇਆ ਕਤਲ
  • farmer  bear  monkey  jugaad  field
    ਖੇਤਾਂ 'ਚ ਪਹਿਰਾ ਦੇ ਰਿਹਾ 'ਭਾਲੂ'! ਬਾਂਦਰਾਂ ਨੂੰ ਭਜਾਉਣ ਲਈ ਕਿਸਾਨ ਦਾ ਦੇਸੀ ਜੁਗਾੜ ਦੇਖ ਉੱਡ ਜਾਣਗੇ ਹੋਸ਼
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
  • fake officials of departments being caught in   fake rule
    ‘ਫਰਜ਼ੀ ਦਾ ਬੋਲਬਾਲਾ’ ਫੜੇ ਜਾ ਰਹੇ ਵਿਭਾਗਾਂ ਦੇ ਨਕਲੀ ਅਧਿਕਾਰੀ!
  • cred launches biometric authentication for upi payments
    ਕ੍ਰੈਡ ਨੇ 5,000 ਰੁਪਏ ਤੱਕ ਦੇ UPI ਭੁਗਤਾਨ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਕੀਤਾ ਸ਼ੁਰੂ
  • airindia  s boeing 777 300 er aircraft takes flight again
    AirIndia ਦੇ ਬੋਇੰਗ 777-300 ਈ. ਆਰ. ਜਹਾਜ਼ ਨੇ 6 ਸਾਲਾਂ ਬਾਅਦ ਫਿਰ ਭਰੀ ਉਡਾਣ
  • deadly attacked on student in jalandhar maqsudan
    ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਤੇ ਭਰਾ ਸਣੇ 3 ਨੌਜਵਾਨਾਂ ’ਤੇ...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
Trending
Ek Nazar
after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

gurpreet ghuggi breaks silence on social media controversy

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • shiromani akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • the results of class 5 will be declared today in government schools of punjab
      ਪੰਜਾਬ ਦੇ ਸਰਕਾਰੀ ਸਕੂਲਾਂ 'ਚ ਅੱਜ ਐਲਾਨਿਆ ਜਾਵੇਗਾ 5ਵੀਂ ਜਮਾਤ ਦਾ ਨਤੀਜਾ,...
    • today is the second and last day of the air show at sukhna lake
      ਸੁਖਨਾ ਝੀਲ 'ਤੇ ਏਅਰ ਸ਼ੋਅ ਦਾ ਅੱਜ ਦੂਜਾ ਤੇ ਆਖ਼ਰੀ ਦਿਨ, ਸੂਰਿਆ ਕਿਰਨ ਟੀਮ...
    • tiger woods in trouble again
      ਗੋਲਫ ਸਟਾਰ ਟਾਈਗਰ ਵੁੱਡਸ ਗ੍ਰਿਫ਼ਤਾਰ: ਨਸ਼ੇ ਦੀ ਹਾਲਤ 'ਚ ਮਾਰੀ ਟਰੱਕ ਨੂੰ ਟੱਕਰ,...
    • balen shah s big action on the first day in nepal
      ਨੇਪਾਲ ਦਾ ਪੀਐੱਮ ਬਣਦਿਆਂ ਹੀ ਬਾਲੇਨ ਸ਼ਾਹ ਦਾ ਵੱਡਾ ਐਕਸ਼ਨ, ਕੇਪੀ ਓਲੀ ਗ੍ਰਿਫ਼ਤਾਰ
    • oil could breach  200 a barrel
      200 ਡਾਲਰ ਬੈਰਲ ਤੱਕ ਜਾ ਸਕਦੀਆਂ ਤੇਲ ਦੀਆਂ ਕੀਮਤਾਂ! ਤਾਜ਼ਾ ਰਿਪੋਰਟ ਨੇ ਵਧਾਈ...
    • boat carrying refugees sinks off djibouti coast
      ਜਿਬੂਤੀ ਤੱਟ 'ਤੇ ਸ਼ਰਨਾਰਥੀਆਂ ਨਾਲ ਭਰੀ ਕਿਸ਼ਤੀ ਡੁੱਬੀ: 9 ਦੀ ਮੌਤ, 45 ਲਾਪਤਾ
    • iran says nuclear facilities have been targeted
      ਈਰਾਨ ਦੇ ਪ੍ਰਮਾਣੂ ਕੇਂਦਰਾਂ 'ਤੇ ਇਜ਼ਰਾਈਲ ਨੇ ਕੀਤਾ ਹਮਲਾ! ਤੇਲ ਸਪਲਾਈ ਨੂੰ ਲੈ...
    • three killed as tourist helicopter crashes on hawaiian island of kauai
      ਵੱਡੀ ਖਬਰ : ਕਾਉਈ ਟਾਪੂ 'ਤੇ ਸੈਲਾਨੀ ਹੈਲੀਕਾਪਟਰ ਹਾਦਸਾਗ੍ਰਸਤ, 3 ਦੀ ਮੌਤ
    • punjab power cut tomorrow
      ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 8 ਘੰਟੇ ਲੰਬਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +