Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    4:01:44 PM

  • punjab phone alert

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12...

  • petrol diesel prices increase

    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ...

  • young man caught in honey trap

    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ,...

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਨਿਊਜ਼ੀਲੈਂਡ ਸੰਸਦ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਪਾਏ ਯੋਗਦਾਨ ਸਦਕਾ ਸਿੱਖ ਕੌਮ ਦਾ ਧੰਨਵਾਦ !

TOP News Punjabi(ਮੁੱਖ ਖ਼ਬਰਾਂ)

ਨਿਊਜ਼ੀਲੈਂਡ ਸੰਸਦ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਪਾਏ ਯੋਗਦਾਨ ਸਦਕਾ ਸਿੱਖ ਕੌਮ ਦਾ ਧੰਨਵਾਦ !

  • Edited By Rajwinder Kaur,
  • Updated: 13 Jun, 2020 11:01 AM
Jalandhar
new zealand parliament corona sikh nation thanks
  • Share
    • Facebook
    • Tumblr
    • Linkedin
    • Twitter
  • Comment

ਬਿੰਦਰ ਸਿੰਘ ਖੁੱਡੀ ਕਲਾਂ

ਚੀਨ ਦੇ ਵੂਹਾਨ ਤੋਂ ਤਕਰੀਬਨ 7 ਮਹੀਨੇ ਪਹਿਲਾਂ ਸ਼ੁਰੂ ਹੋਈ ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਮੁਲਕਾਂ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਸਗੋਂ ਕੋਰੋਨਾ ਪੀੜਤਾਂ ਦੇ ਅੰਕੜਿਆਂ ਵਿੱਚ ਦਿਨ-ਬ-ਦਿਨ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਕੋਰੋਨਾ ਨੇ ਕਹਿੰਦੇ ਕਹਾਉਂਦੇ ਮੁਲਕਾਂ ਦੀ ਭੂਤਨੀ ਭੁਲਾ ਕੇ ਰੱਖੀ ਹੋਈ ਹੈ। ਆਪਣੇ ਮੁਲਕ ਦੀਆਂ ਸਿਹਤ ਸੇਵਾਵਾਂ ਦਾ ਦਮ ਭਰਨ ਵਾਲੇ ਮੁਲਕ ਵੀ ਅੱਖ 'ਚ ਪਾਏ ਨਹੀਂ ਰੜਕ ਰਹੇ। ਹੋਰ ਤਾਂ ਹੋਰ ਵਿਸ਼ਵ ਦੀ ਮਹਾਂਸ਼ਕਤੀ ਅਮਰੀਕਾ ਨੂੰ ਭਾਰਤ ਕੋਲੋ ਡਰਾ ਧਮਕਾ ਕੇ ਮਲੇਰੀਏ ਦੀ ਦਵਾਈ ਲੈ ਕੇ ਕੋਰੋਨਾ ਮਰੀਜਾਂ ਦੇ ਇਲਾਜ ਦਾ ਬੁੱਤਾ ਸਾਰਨਾ ਪੈ ਰਿਹਾ ਹੈ। ਸਭ ਮੁਲਕਾਂ ਵੱਲੋਂ ਤਾਲਾਬੰਦੀ ਨੂੰ ਹੀ ਕੋਰੋਨਾ ਖਿਲਾਫ ਲੜਾਈ ਦਾ ਇੱਕੋ ਇੱਕ ਹਥਿਆਰ ਸਮਝਿਆ ਜਾ ਰਿਹਾ ਹੈ ਪਰ ਤਾਲਾਬੰਦੀ ਕਿੰਨ੍ਹੀ ਕੁ ਦੇਰ ਜਾਰੀ ਰੱਖਿਆ ਜਾ ਸਕਦਾ ਹੈ? ਅਤੇ ਇਹ ਕਿਸੇ ਮੁਲਕ ਦੀ ਅਰਥ ਵਿਵਸਥਾ ਨੂੰ ਕਿਸ ਪ੍ਰਕਾਰ ਪ੍ਰਭਾਵਿਤ ਕਰ ਸਕਦਾ ਹੈ, ਅਰਥ ਸ਼ਾਸਤਰੀ ਭਲੀ ਭਾਂਤ ਜਾਣਦੇ ਹਨ। ਸ਼ਾਇਦ ਸਾਡੇ ਮੁਲਕਾਂ 'ਚ ਕੋਰੋਨਾ ਦੇ ਕਹਿਰ 'ਚ ਇਜ਼ਾਫੇ ਦਾ ਆਲਮ ਜਾਰੀ ਰਹਿਣ ਦੇ ਬਾਵਜੂਦ ਸਰਕਾਰਾਂ ਨੂੰ ਤਾਲਾਬੰਦੀ ਵਿੱਚ ਢਿੱਲ ਦੇਣ ਪਿੱਛੇ ਇਹੋ ਵਜ੍ਹਾ ਹੈ?

ਸਾਰੇ ਹੀ ਮੁਲਕਾਂ ਵੱਲੋਂ ਅੰਤਰਾਸ਼ਟਰੀ ਸਰਹੱਦਾਂ ਸੀਲ ਕਰਕੇ ਕੋਰੋਨਾ ਖਿਲਾਫ ਲੜਾਈ ਜਾਰੀ ਰੱਖੀ ਜਾਣ ਦੇ ਬਾਵਜੂਦ ਸਾਰੇ ਹੀ ਮੁਲਕਾਂ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਬਹੁਗਿਣਤੀ ਮਾਹਿਰਾਂ ਵੱਲੋਂ ਲੋਕਾਂ ਨੂੰ ਕੋਰੋਨਾ ਸਾਵਧਾਨੀਆਂ ਅਨੁਸਾਰ ਆਪਣੀ ਜੀਵਨ ਸ਼ੈਲੀ ਤਬਦੀਲ ਕਰ ਲੈਣ ਦੀ ਸਲਾਹਾਂ ਦੇ ਕੇ ਇੱਕ ਤਰ੍ਹਾਂ ਨਾਲ ਕੋਰੋਨਾ ਤੋਂ ਪੂਰਨ ਮੁਕਤੀ ਦੀਆਂ ਉਮੀਦਾਂ 'ਤੇ ਉਂਗਲ ਧਰੀ ਜਾ ਰਹੀ ਹੈ। ਮਾਹਿਰਾਂ ਤੋਂ ਲੈ ਕੇ ਆਮ ਲੋਕਾਂ ਤੱਕ ਸਭ ਨੇ ਇਹ ਮੰਨ੍ਹ ਲਿਆ ਜਾਪਦਾ ਹੈ ਕਿ ਕੋਰੋਨਾ ਦਾ ਪੂਰਨ ਖਾਤਮਾ ਮੁਸ਼ਕਲ ਹੀ ਨਹੀਂ ਅਸੰਭਵ ਹੈ।

ਪੜ੍ਹੋ ਇਹ ਵੀ ਖਬਰ - ਐੱਮ. ਏ., ਬੀ. ਐੱਡ. ਦੀ ਡਿਗਰੀ ਹਾਸਲ ਕਰ ਚੁੱਕੇ ਨੌਜਵਾਨ ਲਗਾ ਰਹੇ ਹਨ ਝੋਨਾ

PunjabKesari

ਦੱਸ ਦੇਈਏ ਕਿ ਇਨ੍ਹਾਂ ਨਾ ਉਮੀਦਾਂ ਦੇ ਦਰਮਿਆਨ ਬੜੀ ਆਸ ਪੂਰਨ ਖਬਰ ਨਿਊਜ਼ੀਲੈਡ ਤੋਂ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਨਿਊਜ਼ੀਲੈਂਡ ਨੇ ਕੋਰੋਨਾ ਖਿਲਾਫ ਲੜਾਈ ਜਿੱਤ ਲਈ ਹੈ। ਕਹਿਣ ਤੋਂ ਭਾਵ ਹੈ ਕਿ ਨਿਊਜ਼ੀਲੈਂਡ 'ਚ ਹੁਣ ਕੋਈ ਵੀ ਕੋਰੋਨਾ ਮਰੀਜ਼ ਨਹੀਂ ਹੈ। ਨਿਊਜ਼ੀਲੈਂਡ ਦੇ ਸਿਹਤ ਪ੍ਰਬੰਧਾਂ ਸਮੇਤ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਧਾਂਕ ਪੂਰੇ ਵਿਸ਼ਵ 'ਚ ਮਹਿਸੂਸ ਕੀਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਮੁਲਕ ਵਿੱਚ ਪਿਛਲੇ ਸਤਾਰਾਂ ਦਿਨਾਂ ਤੋਂ ਕੋਰੋਨਾ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ। ਇੱਕੋ ਇੱਕ ਕੋਰੋਨਾ ਮਰੀਜ਼ ਸੀ ਜੋ ਕਿ ਬੀਤੇ ਦਿਨੀਂ ਤੰਦਰੁਸਤ ਹੋ ਕੇ ਆਪਣੇ ਘਰ ਚਲਾ ਗਿਆ ਹੈ। ਕੋਰੋਨਾ ਤੋਂ ਪੁਰਨ ਮੁਕਤੀ ਉਪਰੰਤ ਮੁਲਕ 'ਚ ਜਸ਼ਨ ਵਰਗਾ ਮਾਹੌਲ ਹੈ। ਸਰਕਾਰ ਵੱਲੋਂ ਅੰਦਰੂਨੀ ਪਾਬੰਦੀਆਂ ਹਟਾ ਕੇ ਸਾਵਧਾਨੀਆਂ ਦੇ ਅੰਗ ਸੰਗ ਸਮੂਹ ਗਤੀਵਿਧੀਆਂ ਮੁੜ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਪਰ ਫਿਲਹਾਲ ਅੰਤਰਾਸ਼ਟਰੀ ਸਰਹੱਦਾਂ ਇੱਥੋਂ ਤੱਕ ਕਿ ਸੁਰੱਖਿਅਤ ਮੁਲਕ ਆਸਟ੍ਰੇਲੀਆ ਨਾਲ ਵੀ ਹੱਦ ਖੋਲਣ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਕੀਤਾ ਗਿਆ ਹੈ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਮੁਲਕ ਵਿੱਚੋਂ ਕੋਰੋਨਾ ਦਾ ਪੂਰਨ ਖਾਤਮਾ ਉਸ ਲਈ ਅਕਹਿ ਖੁਸ਼ੀ ਦਾ ਅਹਿਸਾਸ ਹੈ। ਉਸ ਦਾ ਕਹਿਣਾ ਹੈ ਕਿ ਮੈਂ ਖੁਸ਼ੀ ਵਿੱਚ ਨੱਚ ਉੱਠੀ ਹਾਂ ਪਰ ਇੰਨ੍ਹੀ ਵੱਡੀ ਪ੍ਰਾਪਤ ਦੇ ਬਾਵਜੂਦ ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਇੱਕ ਡਾਇਰੀ ਲਗਾ ਕੇ ਹਰ ਆਉਣ ਜਾਣ ਵਾਲੇ ਦਾ ਪਤਾ ਨੋਟ ਕਰਦੇ ਰਹਿਣ ਦੀ ਤਾਕੀਦ ਕੀਤੀ ਹੈ।

ਪੜ੍ਹੋ ਇਹ ਵੀ ਖਬਰ - ਖੇਡ ਰਤਨ ਪੰਜਾਬ ਦੇ : ਦੁਨਾਲੀ ਦੇ ਫਾਇਰ ਤੋਂ ਘੱਟ ਨਹੀਂ ਸੀ ‘ਪਾਲੀ’ ਦੀ ਵਾਲੀ

ਨਿਊਜ਼ੀਲੈਂਡ ਵਿੱਚੋਂ ਕੋਰੋਨਾ ਦਾ ਪੂਰਨ ਖਾਤਮਾ ਸਿੱਖ ਕੌਮ ਲਈ ਉਸ ਵੇਲੇ ਮਾਣਮੱਤਾ ਹੋ ਗਿਆ, ਜਦੋਂ ਨਿਊਜ਼ੀਲੈਂਡ ਦੀ ਪਾਰਲੀਮੈਂਟ ਨੇ ਕੋਰੋਨਾ ਮਹਾਮਾਰੀ ਖਿਲਾਫ ਲੜਾਈ ਦੌਰਾਨ ਸਥਾਨਕ ਸਿੱਖ ਸੰਸਥਾਵਾਂ ਵੱਲੋਂ ਨਿਭਾਈ ਭੂਮਿਕਾ ਲਈ ਵਿਸ਼ੇਸ਼ ਧੰਨਵਾਦੀ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਮੁਲਕ ਦੀ ਹਾਊਸਿੰਗ ਮਨਿਸਟਰ ਮੈਗਿਨ ਵੁੱਡ ਵੱਲੋਂ ਤਾਲਾਬੰਦੀ ਦੌਰਾਨ ਸਿੱਖ ਸੰਸਥਾ ਸੁਪਰੀਮ ਸਿੱਖ ਸੁਸਾਇਟੀ ਵੱਲੋਂ ਨਿਭਾਈ ਭੂਮਿਕਾ ਬਦਲੇ ਸਮੁੱਚੀ ਸਿੱਖ ਕੌਮ ਦਾ ਧੰਨਵਾਦ ਕਰਦਾ ਮਤਾ ਪਾਰਲੀਮੈਂਟ 'ਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਇਸ ਸਿੱਖ ਸੰਸਥਾ ਨੇ ਤਾਲਾਬੰਦੀ ਦੌਰਾਨ ਪੱਚੀ ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਇਆ ਅਤੇ ਇੱਕ ਲੱਖ ਤੋਂ ਜ਼ਿਆਦਾ ਜ਼ਰੂਰਤਮੰਦਾਂ ਦੀ ਜ਼ਰੂਰਤ ਸਮੇਂ ਸਿਰ ਮਦਦ ਕੀਤੀ। ਸਿੱਖ ਕੌਮ ਦਾ ਧੰਨਵਾਦੀ ਮਤਾ ਲਿਆਂਦੇ ਜਾਣ ਦੇ ਸਵਾਲ ਦੇ ਜਵਾਬ 'ਚ ਮੰਤਰੀ ਨੇ ਕਿਹਾ ਕਿ ਮੈਂ ਤਾਲਾਬੰਦੀ ਦੌਰਾਨ ਇਸ ਸਿੱਖ ਸੰਸਥਾ ਦੇ ਸੰਪਰਕ ਵਿੱਚ ਰਹੀ ਹਾਂ ਅਤੇ ਮੈਨੂੰ ਪਤਾ ਹੈ ਇਸ ਸੰਸਥਾ ਨੇ ਕਿਵੇਂ ਲੋੜਵੰਦਾਂ ਦੀ ਸਹਾਇਤਾ ਕਰਕੇ ਮੁਲਕ ਨੂੰ ਮਹਾਮਾਰੀ ਦੀ ਜਕੜ ਵਿੱਚੋਂ ਨਿੱਕਲਣ ਵਿੱਚ ਮਦਦ ਕੀਤੀ ਹੈ। ਨਿਊਜ਼ੀਲੈਂਡ ਸਰਕਾਰ ਵੱਲੋਂ ਸੁਪਰੀਮ ਸਿੱਖ ਸੰਸਥਾ ਨੂੰ ਮਾਲੀ ਮਦਦ ਦੀ ਪੇਸ਼ਕਸ਼ ਵੀ ਕੀਤੀ ਗਈ, ਜਿਸ ਨੂੰ ਸਿੱਖ ਸੰਸਥਾ ਵੱਲੋਂ ਨਿਮਰਤਾ ਸਹਿਤ ਠੁਕਰਾ ਦਿੱਤਾ ਗਿਆ। ਸੰਸਥਾ ਨੇ ਦੱਸਿਆ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਲੰਗਰ ਸੰਗਤਾਂ ਦੇ ਸਹਿਯੋਗ ਨਾਲ ਚੱਲਦੇ ਹਨ।

ਪੜ੍ਹੋ ਇਹ ਵੀ ਖਬਰ - ਤਾਲਾਬੰਦੀ ਹਟਣ ਤੋਂ ਬਾਅਦ ਚੀਨੀ ਵਿਦਿਆਰਥੀਆਂ ’ਚ ਵੱਧ ਰਹੇ ਨੇ ਖੁਦਕੁਸ਼ੀ ਕਰਨ ਦੇ ਕੇਸ (ਵੀਡੀਓ)

PunjabKesari

ਇਸੇ ਦੌਰਾਨ ਮੁਲਕ ਦੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਇਸ ਸਿੱਖ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਨਿਊਜ਼ੀਲੈਂਡ ਪੁਲਸ ਵੱਲੋਂ ਸੰਸਥਾਂ ਨੂੰ ਬਕਾਇਦਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸੁਪਰੀਮ ਸਿੱਖ ਸੁਸਾਇਟੀ ਦੇ ਬੁਲਾਰੇ ਸ੍ਰ. ਦਲਜੀਤ ਸਿੰਘ ਦਾ ਕਹਿਣਾ ਹੈ ਕਿ ਹੋਰਨਾਂ ਸਿੱਖ ਸੰਸਥਾਂ ਦੇ ਸਹਿਯੋਗ ਨਾਲ ਅਸੀਂ ਗੁਰਦੁਆਰਾ ਸਾਹਿਬ ਤੋਂ ਜਰੂਰਤਮੰਦਾਂ ਲਈ ਗਰੌਸਰੀ ਅਤੇ ਭੋਜਨ ਮੁਹੱਈਏ ਕਰਵਾ ਕੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਨੁੱਖਤਾ ਦੀ ਸੇਵਾ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਯਤਨ ਕੀਤਾ ਹੈ।

ਪੜ੍ਹੋ ਇਹ ਵੀ ਖਬਰ - ਕੋਰੋਨਾ ਸਮੇਤ ਜਾਨਵਰਾਂ ਤੋਂ ਮਨੁੱਖੀ ਜ਼ਿੰਦਗੀ ’ਚ ਆਈਆਂ ਕਈ ਬੀਮਾਰੀਆਂ (ਵੀਡੀਓ)

ਨਿਊਜ਼ੀਲੈਂਡ ਸਰਕਾਰ ਵੱਲੋਂ ਕੋਰੋਨਾ ਖਿਲਾਫ ਲੜਾਈ 'ਚ ਸਿੱਖ ਸੰਸਥਾ ਦੇ ਯੋਗਦਾਨ ਦੀ ਪ੍ਰਸੰਸਾ ਸਮੁੱਚੀ ਸਿੱਖ ਕੌਮ ਲਈ ਮਾਣਮੱਤਾ ਅਹਿਸਾਸ ਹੈ। ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਵੀ ਸਿੱਖ ਕੌਮ ਦੇ ਮਹਾਮਾਰੀ ਖਿਲਾਫ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਸਿੱਖ ਕੌਮ ਅਤੇ ਗੁਰੁਆਰਾ ਸਾਹਿਬਾਨਾਂ ਦੀ ਹੋਂਦ ਹਰ ਮੁਲਕ ਵਿੱਚ ਹੋਣ ਦੀ ਗੱਲ ਕਹਿ ਚੁੱਕੇ ਹਨ। ਸਾਡੀਆਂ ਸਰਕਾਰਾਂ ਨੂੰ ਵੀ ਨਿਊਜ਼ੀਲੈਂਡ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਖਿਲਾਫ ਲੜੀ ਜੰਗ ਅਤੇ ਸਿੱਖ ਕੌਮ ਦੇ ਸਨਮਾਨ ਬਾਰੇ ਸਬਕ ਜਰੂਰ ਲੈਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖਬਰ - ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਖਾਓ ‘ਕੇਲੇ’, ਜਾਣੋ ਹੋਰ ਵੀ ਫਾਇਦੇ

  • New Zealand
  • Parliament
  • Corona
  • Sikh Nation
  • Thanks
  • ਨਿਊਜ਼ੀਲੈਂਡ
  • ਪਾਰਲੀਮੈਂਟ
  • ਕੋਰੋਨਾ
  • ਸਿੱਖ ਕੌਮ
  • ਧੰਨਵਾਦ

ਦੇਸ਼ 'ਚ ਕੋਰੋਨਾ ਦੇ ਰਿਕਾਰਡ 11,458 ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ 3 ਲੱਖ ਦੇ ਪਾਰ

NEXT STORY

Stories You May Like

  • dsgmc successfully organizes career guidance fair for students
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਵਾਸਤੇ ਕੈਰੀਅਰ ਗਾਈਡੈਂਸ ਫੇਅਰ ਦਾ ਸਫਲ ਆਯੋਜਨ
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • dinanagar police  husband and wife
    ਦੀਨਾਨਗਰ ਪੁਲਸ ਵੱਲੋਂ ਨਾਕੇ ਦੌਰਾਨ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
  • tapa police  police checking  checking operation
    ਤਪਾ ਪੁਲਸ ਵੱਲੋਂ ਘਰਾਂ ਦੀ ਚੈਕਿੰਗ ਦੌਰਾਨ ਕਈ ਸ਼ੱਕੀ ਕਾਬੂ
  • sikh youth symposium 2026 organized
    ਡੇਟਨ ਅਤੇ ਸਿਨਸਿਨਾਟੀ ਵਿਖੇ ਸਾਲਾਨਾ “ਸਿੱਖ ਯੂਥ ਸਿਮਪੋਜ਼ੀਅਮ 2026” ਦਾ ਆਯੋਜਨ
  • railways collects record fine of rs 3 75 crore during
    ਰੇਲਵੇ ਮੰਡਲ ਵੱਲੋਂ ਅਪ੍ਰੈਲ 'ਚ ਟਿਕਟ ਚੈਕਿੰਗ ਦੌਰਾਨ 3.75 ਕਰੋੜ ਰੁਪਏ ਦਾ ਰਿਕਾਰਡ ਜੁਰਮਾਨਾ ਵਸੂਲਿਆ: ਡੀ.ਆਰ.ਐੱਮ.
  • baisakhi mela held in virginia
    ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ ਵਿਸਾਖੀ ਮੇਲਾ (ਤਸਵੀਰਾਂ)
  • sikh organizations of england held a large panthic conference
    ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • major revelation in the case of suicide by an employee at a lottery shop
      ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • nelson island to be renamed
      ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson Island ਦਾ ਨਾਮ
    • major incident in bathinda
      ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ...
    • cyber attack on 9000 educational institutions
      ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ 'ਤੇ ਸਾਈਬਰ ਹਮਲਾ! ਮੰਗੀ...
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • sri lankan president dissanayake congratulates vijay
      ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • putin on ukraine
      ਪਹਿਲੀ ਵਾਰ ਜੰਗ ਖ਼ਤਮ ਕਰਨ ਲਈ ਰਾਜ਼ੀ ਹੋਏ ਪੁਤਿਨ ! ਯੂਕ੍ਰੇਨ ਬਾਰੇ ਦੇ'ਤਾ ਵੱਡਾ...
    • punjab advocate news
      ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +