Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    11:22:10 PM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਅਫਸਰਾਂ ਤੋਂ ਆਖਰ ਹੁਣ ਬਜ਼ੁਰਗਾਂ ਨੂੰ ਕੀ ਉਮੀਦਾਂ ਹਨ...

TOP News Punjabi(ਮੁੱਖ ਖ਼ਬਰਾਂ)

ਅਫਸਰਾਂ ਤੋਂ ਆਖਰ ਹੁਣ ਬਜ਼ੁਰਗਾਂ ਨੂੰ ਕੀ ਉਮੀਦਾਂ ਹਨ...

  • Edited By Rajwinder Kaur,
  • Updated: 20 Aug, 2020 12:12 PM
Jalandhar
officers elders no expectations
  • Share
    • Facebook
    • Tumblr
    • Linkedin
    • Twitter
  • Comment

ਪਿਛਲੇ ਦਿਨੀਂ ਮੁਕਤਸਰ ਸਾਹਿਬ ਵਿਚ ਅਜਿਹੀ ਘਟਨਾ ਘਟੀ, ਜਿਸ ਨੇ ਸਭ ਨੂੰ ਝੰਜੋੜ ਦਿੱਤਾ। ਪਰਿਵਾਰ ਦਾ ਇਕ ਪੁੱਤ ਲੀਡਰ ਦੂਜਾ ਸਰਕਾਰੀ ਕਰਮਚਾਰੀ, ਪੋਤਾ ਜੱਜ ਤੇ ਪੋਤਰੀ ਉਪ ਮੰਡਲ ਮੈਜਿਸਟਰੇਟ। ਹੋਰਾਂ ਲੋਕਾਂ ਨੂੰ ਇਨਸਾਫ ਦੇਣ ਵਾਲਿਆਂ ਨੇ ਖੁਦ ਆਪਣੀ ਹੀ ਮਾਂ ਨੂੰ ਘਰ ਵਿਚ ਦੋ ਗ਼ਜ਼ ਜਗਾ ਤੱਕ ਨਹੀਂ ਦਿੱਤੀ। ਮਜਬੂਰੀ ਵਿੱਚ ਮਾਂ ਨੂੰ ਘੁਰਨੇ ਵਿਚ ਰਹਿਣਾ ਪਿਆ। ਜਿਸ ਕਾਰਨ ਉਸ ਦੇ ਸਿਰ ਵਿਚ ਕੀੜੇ ਪੈ ਗਏ। ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਾਇਆ ਗਿਆ। ਸਿਹਤ ਵਿਗੜਨ ਕਾਰਨ ਮਾਤਾ ਦੀ ਮੌਤ ਹੋ ਜਾਂਦੀ ਹੈ।

Ganesh Chaturthi 2020 : 126 ਸਾਲਾਂ ਬਾਅਦ ਬਣਿਆ ਇਹ ਯੋਗ, ਜਾਣੋ ਕਿਨ੍ਹਾਂ ਰਾਸ਼ੀਆਂ ਲਈ ਹੈ ਸ਼ੁੱਭ

ਜਿਨ੍ਹਾਂ ਲੋਕਾਂ ਕੋਲ ਆਮ ਜਨਤਾ ਫਰਿਆਦ ਲੈ ਕੇ ਜਾਂਦੀ ਹੈ ਉਹੀ ਅੱਜ ਆਪਣੇ ਪਰਿਵਾਰ ਵਿੱਚ ਬਜੁਰਗਾਂ ਨਾਲ ਅਜਿਹਾ ਵਤੀਰਾ ਕਰ ਰਹੇ ਹਨ। ਅਜਿਹੇ ਅਫਸਰਾਂ ਤੋਂ ਅਸੀਂ ਕੀ ਉਮੀਦ ਲਗਾ ਸਕਦੇ ਹਨ ? ਇਹ ਸਮਾਜ ਨੂੰ ਕੀ ਸੇਧ ਦੇਣਗੇ, ਜੋ ਅਫਸਰ ਆਪਣੇ ਖੁਦ ਦੇ ਘਰ ਵਿੱਚ ਹੀ ਬਜ਼ੁਰਗਾਂ ਦਾ ਮਾਣ-ਸਨਮਾਨ ਨਹੀਂ ਕਰਦਾ, ਉਹ ਜ਼ਿਲੇ ਵਿੱਚ ਕਿਸੇ ਬਜ਼ੁਰਗ ਜੋੜੇ ਦੀ ਸਮੱਸਿਆ ਨੂੰ ਕੀ ਹੱਲ ਕਰੇਗਾ? ਅਜਿਹੇ ਪ੍ਰਸ਼ਾਸਨਿਕ ਅਧਿਕਾਰੀ ਜਾਂ ਹੋਰ ਅਫਸਰਾਂ ਦੇ ਖ਼ਿਲਾਫ਼ ਸਰਕਾਰ ਨੂੰ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਨੂੰ ਸਮਝ ਆ ਜਾਵੇਗੀ ਕਿ ਬਜ਼ੁਰਗਾਂ ਦੀ ਕੀ ਕਦਰ ਹੁੰਦੀ ਹੈ? ਜੇ ਅਫਸਰਾਂ ਕੋਲ ਘਰ ਵਿੱਚ ਬਜ਼ੁਰਗਾਂ ਲਈ ਸਮਾਂ ਨਹੀਂ ਹੈ ਤਾਂ ਘਰ ਵਿੱਚ ਉਹ ਨੌਕਰ ਵੀ ਰੱਖ ਸਕਦੇ ਹਨ, ਜੋ ਉਨ੍ਹਾਂ ਦੇ ਬਜ਼ੁਰਗਾਂ ਦਾ ਸਤਿਕਾਰ ਕਰਨ।

ਸ਼੍ਰੀ ਗਣੇਸ਼ ਜੀ ਦੇ ਇਨ੍ਹਾਂ ਮੰਤਰਾਂ ਦਾ ਜ਼ਰੂਰ ਕਰੋ ਉਚਾਰਣ, ਜੀਵਨ ਦੀ ਹਰ ਪਰੇਸ਼ਾਨੀ ਹੋਵੇਗੀ ਦੂਰ

ਸਾਨੂੰ ਇਹ ਸੋਹਣਾ ਸੰਸਾਰ ਦਿਖਾਉਣ ਵਿੱਚ ਮਾਂ ਬਾਪ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਦੀ ਕ੍ਰਿਪਾ ਨਾਲ ਅਸੀਂ ਕੁਦਰਤ ਦੇ ਦਰਸ਼ਨ ਕਰਦੇ ਹਨ। ਆਪ ਤੰਗੀਆਂ ਕੱਟ ਕੇ ਔਲਾਦ ਨੂੰ ਪੜ੍ਹਾਉਂਦੇ ਹਨ ਤਾਂ ਕਿ ਸਾਡੇ ਬੱਚੇ ਆਪਣੇ ਪੈਰਾਂ ਤੇ ਖੜ੍ਹਾ ਹੋ ਜਾਵੇ। ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹੁੰਦੇ ਹਨ। ਘਰ ਦੇ ਜਿੰਦਰੇ ਹੁੰਦੇ ਹਨ। ਦਿਨੋ ਦਿਨ ਘਰ ਵਿੱਚ ਬਜ਼ੁਰਗਾਂ ਦਾ ਸਤਿਕਾਰ ਘੱਟ ਹੋ ਰਿਹਾ ਹੈ।

ਬਜ਼ੁਰਗਾਂ ਦੀ ਟੋਕਾ ਟਾਕੀ ਬੱਚਿਆਂ ਨੂੰ ਪਸੰਦ ਨਹੀਂ ਹੈ। ਕਈ ਬੱਚਿਆਂ ਨੇ ਤਾਂ ਮਾਂ ਬਾਪ ਬਿਰਧ ਆਸ਼ਰਮ ਚ ਭੇਜ ਦਿੱਤੇ ਹਨ। ਕਹਿੰਦੇ ਹਨ ਕਿ ਫਾਲਤੂ ਬੋਲਦੇ ਹਨ। ਚਾਹੇ ਗੁਰਦੁਆਰੇ ਜਾ ਕੇ ਜਿੰਨੀ ਮਰਜ਼ੀ ਸੇਵਾ ਕਰ ਲਈਏ ,ਜੇ ਘਰ ਦੇ ਬਜ਼ੁਰਗ ਦੁਖੀ ਹਨ ਕੋਈ ਫ਼ਾਇਦਾ ਨਹੀਂ ਗੁਰੂ ਘਰ ਸੇਵਾ ਕਰਨ ਦਾ।

ਸ਼ਾਨੋ ਸ਼ੌਕਤ ਵਾਲੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਗੱਲਾਂ

ਕਈਆਂ ਨੇ ਤਾਂ ਬਜ਼ੁਰਗਾਂ ਨੂੰ ਇੱਕ ਘਰ ਦੇ ਕੋਨੇ ਵਿੱਚ ਸੁੱਟ ਰੱਖਿਆ ਹੈ। ਅੱਜ ਕੱਲ੍ਹ ਦੀਆਂ ਨੂੰਹਾਂ ਤੋਂ ਤਾਂ ਰੱਬ ਬਖਸ਼ੇ, ਉਨ੍ਹਾਂ ਦੀ ਇਹ ਸੋਚ ਹੈ ਕਿ ਉਨ੍ਹਾਂ ਦਾ ਭਰਾ ਉਨ੍ਹਾਂ ਦੇ ਮਾਂ ਬਾਪ ਦੀ ਚੰਗੀ ਸੇਵਾ ਕਰੇ। ਪਰ ਆਪ ਉਨ੍ਹਾਂ ਨੂੰ ਸੱਸ ਸਹੁਰਾ ਦੀ ਸੇਵਾ ਨਾ ਕਰਨੀ ਪਏ। ਕਈਆਂ ਨੂੰਹ ਤਾਂ ਸੱਸ ਸਹੁਰੇ ਨੂੰ ਜੂਠੀ ਥਾਲੀ ਵਿੱਚ ਖਾਣਾ ਦਿੰਦੀਆਂ ਹਨ। ਬਜ਼ੁਰਗਾਂ ਦੀ ਪੈਨਸ਼ਨ ਨਾਲ ਤਾਂ ਪਿਆਰ ਹੈ ਪਰ ਬਜ਼ੁਰਗਾਂ ਨਾਲ ਪਿਆਰ ਨਹੀਂ ਹੈ। ਮਹੀਨੇ ਦੇ ਪਹਿਲੇ ਹਫ਼ਤੇ ਦਾ ਪਾਪਾ ਜੀ ਮੰਮੀ ਜੀ ਕਰਦੀਆਂ ਹਨ, ਕਿਉਂਕਿ ਪੈਨਸ਼ਨ ਲੈਣੀ ਹੁੰਦੀ ਹੈ ਜਦੋਂ ਪੈਨਸ਼ਨ ਹੱਥ ਵਿੱਚ ਆ ਜਾਂਦੀ ਹੈ ਫਿਰ ਬੁੱਢਾ ਬੁੱਢੀ ਹੋ ਜਾਂਦੇ ਹਨ। ਨੂੰਹਾਂ ਇਹ ਸੋਚਦੀਆਂ ਹਨ ਕਿ ਸੱਸ ਮੂੰਹ ਬੰਦ ਰੱਖੇ ਤੇ ਮੁੱਠੀ ਖੁੱਲ੍ਹੀ ਰੱਖੇ। ਟੋਕਾ ਟਾਕੀ ਨਾ ਕਰੇ।

ਬਜ਼ੁਰਗ ਘਰ ਨੂੰ ਸਵਾਰਦੇ ਹੀ ਹਨ। ਕੋਈ ਵਿਗਾੜ ਦੇ ਥੋੜ੍ਹੀ ਹਨ। ਉਹ ਸੋਚਦੇ ਹਨ ਕਿ ਸਾਡੇ ਪੁੱਤ ਦਾ ਕੋਈ ਵੀ ਨੁਕਸਾਨ ਨਾ ਹੋਵੇ। ਸਮਾਂ ਕਿਹੋ ਜਿਹਾ ਆ ਗਿਆ ਹੈ, ਬਜ਼ੁਰਗਾਂ ਨੂੰ ਘਰ ਵਿੱਚ ਰਹਿਣ ਲਈ ਜਗ੍ਹਾ ਨਹੀਂ ਹੈ। ਮੁੰਡੇ ਅਤੇ ਨੂੰਹ ਨੂੰ ਚਾਹੀਦਾ ਹੈ ਕਿ ਘਰ ਵਿੱਚ ਬਜ਼ੁਰਗਾਂ ਨੂੰ ਸਮਾਂ ਦੇਵੋ। ਕੋਲ ਬੈਠੋ। ਚਲੋ ਰਾਤ ਨੂੰ ਖਾਣਾ ਇਕੱਠੇ ਹੋ ਕੇ ਖਾਣਾ ਚਾਹੀਦਾ ਹੈ ਜਿਸ ਵਿੱਚ ਬਜ਼ੁਰਗਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਕਈ ਵਾਰ ਜਦੋਂ ਇਕੱਠੇ ਬੈਠੇ ਹੁੰਦੇ ਹਨ ਤਾਂ ਬਜ਼ੁਰਗ ਬਹੁਤ ਕੁਝ ਸਿਖਾ ਦਿੰਦੇ ਹਨ, ਕਿਉਂਕਿ ਉਨ੍ਹਾਂ ਕੋਲ ਜ਼ਿੰਦਗੀ ਦਾ ਨਿਚੋੜ ਹੁੰਦਾ ਹੈ ।

ਕੈਨੇਡਾ ’ਚ ਪੜ੍ਹਾਈ ਤੋਂ ਬਾਅਦ ਪੱਕੇ ਹੋਣ ਦੇ ਰਾਹ ਦਾ ਮਜਬੂਤ ਪੁਲ ਹੈ ਪੋਸਟ ਗ੍ਰੈਜੂਏਟ ਵਰਕ ਪਰਮਿਟ

ਬਜ਼ੁਰਗ ਆਪਣਾ ਮਨ ਵੀ ਹੌਲਾ ਕਰ ਲੈਂਦੇ ਹਨ ਕਿਉਂਕਿ ਉਨ੍ਹਾਂ ਦੇ ਦਿਲ ਵਿੱਚ ਕਈ ਵਾਰ ਅਜਿਹੀਆਂ ਗੱਲਾਂ ਹੁੰਦੀਆਂ ਹਨ ਕਿ ਉਹ ਆਪਣੇ ਪੁੱਤ ਨਾਲ ਸਾਂਝੀਆਂ ਕਰ ਲੈਂਦੇ ਹਨ। ਫਿਰ ਇਹੀ ਬਜ਼ੁਰਗ ਬਾਹਰ ਜਾ ਕੇ ਦੱਸਦੇ ਹਨ ਕਿ ਸਾਡਾ ਪੁੱਤ ਤੇ ਨੂੰਹ ਬਹੁਤ ਚੰਗੇ ਹਨ।ਸਾਡੀ ਬਹੁਤ ਸੇਵਾ ਕਰਦੇ ਹਨ। ਜੋ ਵੀ ਅਸੀਂ ਕਹਿੰਦੇ ਹਨ ਸਾਨੂੰ ਉਹ ਚੀਜ਼ ਜਦੇ ਮੁਹੱਈਆ ਕਰਵਾ ਦਿੰਦੇ ਹਨ। ਕੱਲ ਨੂੰ ਉਨ੍ਹਾਂ ਨੇ ਵੀ ਬਜ਼ੁਰਗ ਬਣਨਾ ਹੈ। ਕਿਉਂਕਿ ਸਮਾਂ ਤਾਂ ਉਨ੍ਹਾਂ ਤੇ ਵੀ ਆਉਣਾ ਹੈ। ਜਿਹਾ ਜਾਂ ਵਰਤਾਵ ਅਸੀਂ ਆਪਣੇ ਮਾਂ ਬਾਪ ਨਾਲ ਕਰਾਂਗੇ, ਕੱਲ੍ਹ ਨੂੰ ਸਾਡੀ ਔਲਾਦ ਸਾਡੇ ਨਾਲ ਵੀ ਉਦਾਂ ਦਾ ਵਰਤਾਵ ਕਰੇਗੀ। ਕਹਿੰਦੇ ਹਨ ਪ੍ਰਮਾਤਮਾ ਹਰ ਜਗ੍ਹਾ ਨਹੀਂ ਜਾ ਸਕਦਾ। ਇਸ ਲਈ ਬਜ਼ੁਰਗਾਂ ਦਾ ਸਤਿਕਾਰ ਕਰੀਏ ਇਨ੍ਹਾਂ ਦੀ ਕਦਰ ਕਰੀਏ ।

ਇੰਜੀ ਸੰਜੀਵ ਸਿੰਘ ਸੈਣੀ, ਮੁਹਾਲੀ

  • Officers
  • elders
  • no expectations
  • ਅਫਸਰਾਂ
  • ਬਜ਼ੁਰਗਾਂ
  • ਕੀ ਉਮੀਦਾਂ

ਭਾਰਤ 'ਚ ਮਿਲਣਗੀਆਂ ਅਮਰੀਕੀ ਬਾਜ਼ਾਰ ਵਰਗੀਆਂ ਸਬਜ਼ੀਆਂ, ਹਾਈਬਰੀਡ ਬੀਜਾਂ ਦੀ ਵਧੀ ਵਰਤੋਂ

NEXT STORY

Stories You May Like

  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • power outage pspcl
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ ਹਾਲਾਤ
  • xiaomi is soon going to launch its impressive phone
    Xiaomi ਜਲਦ ਲਾਂਚ ਕਰਨ ਵਾਲਾ ਹੈ ਆਪਣਾ ਸ਼ਾਨਦਾਰ ਫੋਨ ! ਜਾਣੋ ਕੀ ਹਨ ਫੀਚਰਜ਼
  • japan cenetarians
    ਜਾਪਾਨ 'ਚ ਬਜ਼ੁਰਗਾਂ ਨੇ ਤੋੜ'ਤੇ ਸਾਰੇ ਰਿਕਾਰਡ ! ਪਹਿਲੀ ਵਾਰ 1 ਲੱਖ ਤੋਂ ਪਾਰ ਹੋਈ Centenarians ਦੀ ਗਿਣਤੀ
  • additional chief secretary ias officer transfer
    ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ 3 ਅਫਸਰਾਂ ਦਾ ਤਬਾਦਲਾ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • i am working on a comeback  neeraj chopra
    ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ
  • what can we learn from the flu outbreak
    ਫ਼ਲੂ ਦੀ ਵਧਦੀ ਕਰੋਪੀ ਤੋਂ ਅਸੀਂ ਅਗਲੀ ਮਹਾਮਾਰੀ ਨੂੰ ਲੈ ਕੇ ਕੀ ਸਿੱਖ ਸਕਦੇ ਹਾਂ?
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • bjp state incharges co incharges nitin nabin
      ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ ਕਿਸ-ਕਿਸ ਨੂੰ ਮਿਲੀ ਅਹਿਮ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • punjab schools private schools
      Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
    • man dies suspicious circumstances
      ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ...
    • bahrain akali leader sarbjit jhinjar
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਅਕਾਲੀ ਆਗੂ ਸਰਬਜੀਤ ਝਿੰਜਰ ਦਾ ਵੱਡਾ ਬਿਆਨ
    • punjab weather major rainfall forecast
      ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • electricity bills advisory electricity department
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ...
    • accused in punjab grenade attack encounter
      ਪੰਜਾਬ 'ਚ ਗ੍ਰਨੇਡ ਹਮਲੇ ਦੇ ਮੁਲਜ਼ਮ ਦਾ ਐਨਕਾਊਂਟਰ! ਆਹਮੋ-ਸਾਹਮਣੇ ਚੱਲੀਆਂ...
    • senior punjab ias officer on ed s radar
      ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +