Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    4:19:37 PM

  • bhagwant mann  land in australia

    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ...

  • punjab families  38 lakh families

    ਪੰਜਾਬ ਦੇ 38 ਲੱਖ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਹੋ...

  • big incident in punjab

    ਪੰਜਾਬ: ਘਰ 'ਚ ਵੜ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ...

  • alert of rain and storm in punjab big weather forecast till 22nd

    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਪਿਛਲੇ ਇੱਕ ਮਹੀਨੇ ‘ਚ ਪੰਜਾਬ ‘ਚ ਵਿਕੀ 700 ਕਰੋੜ ਦੀ ਸ਼ਰਾਬ (ਵੀਡੀਓ)

TOP News Punjabi(ਮੁੱਖ ਖ਼ਬਰਾਂ)

ਪਿਛਲੇ ਇੱਕ ਮਹੀਨੇ ‘ਚ ਪੰਜਾਬ ‘ਚ ਵਿਕੀ 700 ਕਰੋੜ ਦੀ ਸ਼ਰਾਬ (ਵੀਡੀਓ)

  • Edited By Rajwinder Kaur,
  • Updated: 10 Jun, 2020 03:05 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਤਾਲਾਬੰਦੀ ਦੌਰਾਨ ਪੰਜਾਬ ਸਰਕਾਰ ਕੇਂਦਰ ਨੂੰ ਵਾਰ-ਵਾਰ ਅਰਜ਼ੀਆਂ ਲਿਖ ਕੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਆਗਿਆ ਮੰਗ ਰਹੀ ਸੀ ਤਾਂ ਜੋ ਬੰਦ ਦੌਰਾਨ ਸਰਕਾਰ ਨੂੰ ਪੈ ਰਹੇ ਘਾਟੇ ’ਚੋਂ ਕੁਝ ਉਭਰਿਆ ਜਾਵੇ। ਇਸ ਦੌਰਾਨ ਸ਼ਰਾਬ ਦੀ ਘਰ ਪਹੁੰਚ ਲਈ ਵੀ ਆਗਿਆ ਮੰਗੀ ਜਾ ਰਹੀ ਸੀ ਪਰ ਇਸ ’ਤੇ ਮੋਹਰ ਨਹੀਂ ਸੀ ਲੱਗ ਸਕੀ। ਕੇਂਦਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਤੋਂ ਬਾਅਦ ਪੰਜਾਬ 'ਚ 8 ਮਈ ਤੋਂ ਠੇਕੇ ਖੁੱਲ੍ਹ ਗਏ ਸਨ, ਜਿਸ ਤੋਂ ਬਾਅਦ ਸ਼ਰਾਬ ਦੀ ਵਿਕਰੀ ਜ਼ੋਰਾਂ ’ਤੇ ਸ਼ੁਰੂ ਹੋ ਗਈ ਸੀ। ਇਸ ਗੱਲ ਨੂੰ ਇੱਕ ਮਹੀਨਾ ਹੋ ਚੁੱਕਾ ਹੈ ਅਤੇ ਇਸ ਵਿਕਰੀ ਦੇ ਅੰਕੜੇ ਹੁਣ ਸਾਹਮਣੇ ਆਏ ਹਨ।

ਪੜ੍ਹੋ ਇਹ ਵੀ - ਸਵੇਰ ਦੀ ਸੈਰ ਦਾ ਕੋਈ ਬਦਲ ਨਹੀਂ, ਆਓ ਜਾਣੀਏ ਇਸਦੇ ਹੈਰਾਨੀਜਨਕ ਫਾਇਦੇ

ਜਾਣਕਾਰੀ ਅਨੁਸਾਰ ਸੂਬੇ ਵਿੱਚ 8 ਮਈ ਤੋਂ ਲੈ ਕੇ 8 ਜੂਨ ਦੇ ਇੱਕ ਮਹੀਨੇ ਤੱਕ ਕੁੱਲ 700 ਕਰੋੜ ਰੁਪਏ ਦੀ ਸ਼ਰਾਬ ਵਿਕੀ ਹੈ ਜਦਕਿ ਪੰਜਾਬ ਦੀ ਆਬਾਦੀ ਤਿੰਨ ਕਰੋੜ ਹੈ। ਪੰਜਾਬ ਵਿੱਚ ਸ਼ਹਿਰੀ ਖੇਤਰਾਂ ਦੇ ਮੁਕਾਬਲੇ ਪੇਂਡੂ ਖੇਤਰਾਂ ਵਿੱਚ ਜ਼ਿਆਦਾ ਸ਼ਰਾਬ ਵਿਕੀ ਹੈ। ਸਭ ਤੋਂ ਜ਼ਿਆਦਾ ਵਿਕਰੀ ਵਾਲੇ ਇਲਾਕੇ ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ ਅੰਮ੍ਰਿਤਸਰ ਫੋਕਲ ਪੁਆਇੰਟ ਹਨ ਪਰ ਇੱਥੇ ਸ਼ਰਾਬ ਦੀ ਵਿਕਰੀ ਪਹਿਲਾਂ ਦੇ ਮੁਕਾਬਲੇ ਘੱਟ ਰਹੀ। ਸ਼ਰਾਬ ਤੋਂ ਇਸ ਮਹੀਨੇ ਸਰਕਾਰ ਨੂੰ 15 ਤੋਂ 17  ਫੀਸਦੀ ਘੱਟ ਆਮਦਨ ਹੋਈ ਹੈ। 

ਪੜ੍ਹੋ ਇਹ ਵੀ - ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀਆਂ ਸਿੱਖਿਆਵਾਂ ਨੇ ਮਨੁੱਖਤਾ ਨੂੰ ਬਖ਼ਸ਼ਿਆ ਨਵਾਂ ਜੀਵਨ

ਉਂਝ ਪੰਜਾਬ ਸਰਕਾਰ ਹਰ ਮਹੀਨੇ ਸ਼ਰਾਬ ਤੋਂ 500 ਕਰੋੜ ਰੁਪਏ ਦੀ ਕਮਾਉਂਦੀ ਹੈ, ਜੋ ਕਿ ਇਸ ਮਹੀਨੇ 430 ਕਰੋੜ ਰੁਪਏ ਜ਼ਿਲ੍ਹਿਆਂ ਦੇ ਠੇਕੇਦਾਰਾਂ ਕੋਲੋਂ ਪੰਜਾਬ ਸਰਕਾਰ ਨੂੰ ਮਿਲਣ ਦੀ ਆਸ ਹੈ। ਸ਼ਰਾਬ ਦੇ ਘੱਟ ਵਿਕਣ ਦਾ ਇੱਕ ਵੱਡਾ ਕਾਰਨ ਪ੍ਰਵਾਸੀ ਮਜ਼ਦੂਰਾਂ ਦਾ ਆਪਣੇ ਘਰਾਂ ਨੂੰ ਵਾਪਸ ਚਲੇ ਜਾਣਾ ਵੀ ਹੈ। ਹੁਣ ਤੱਕ ਪੰਜਾਬ ਤੋਂ ਤਕਰੀਬਨ 7 ਲੱਖ ਮਜ਼ਦੂਰ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਜੋ ਕਿ ਦੇਸੀ ਸ਼ਰਾਬ ਦੇ ਗਾਹਕ ਹੁੰਦੇ ਸਨ। ਦੂਜਾ ਕਾਰਨ ਇਹ ਵੀ ਹੈ ਕਿ ਤਾਲਾਬੰਦੀ ਕਾਰਨ ਠੇਕੇਦਾਰਾਂ ਨੂੰ ਸ਼ਰਾਬ, ਬੀਅਰ ਅਤੇ ਦੇਸੀ ਸ਼ਰਾਬ ਦਾ ਕੋਟਾ 10 ਫੀਸਦੀ ਘੱਟ ਮਿਲਣ ਲੱਗਾ ਹੈ। ਪਿਛਲੇ ਇੱਕ ਮਹੀਨੇ ਚ ਸਭ ਤੋਂ ਵੱਧ ਸ਼ਰਾਬ ਲੁਧਿਆਣਾ ਜ਼ਿਲ੍ਹੇ ਚ ਵਿਕੀ ਹੈ ਅਤੇ ਸਭ ਤੋਂ ਘੱਟ ਸ਼ਰਾਬ ਵਿਕਣ ਵਾਲਾ ਜ਼ਿਲ੍ਹਾ ਤਰਨ ਤਾਰਨ ਰਿਹਾ ਹੈ। ਇਸ ਸਬੰਧੀ ਹੋਣ ਜਾਣਕਾਰੀ ਹਾਸਲ ਕਰਨ ਦੇ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ...

ਪੜ੍ਹੋ ਇਹ ਵੀ -  ਕਦੇ ਨਾ ਬਣੋ ਨਿੰਮ ਨਾਲੋਂ ਜ਼ਿਆਦਾ ਕੌੜੇ ਤੇ ਗੁੜ ਨਾਲੋਂ ਜ਼ਿਆਦਾ ਮਿੱਠੇ

  • Punjab Liquor Sale
  • After Lockdown
  • Jagbani Podcast
  • ਤਾਲਾਬੰਦੀ
  • ਪੰਜਾਬ
  • ਸ਼ਰਾਬ
  • ਵਿਕੀ

'ਕੋਰੋਨਾ' ਮੁਕਤ ਹੋਇਆ ਪਿੰਡ ਨੰਗਲੀ (ਜਲਾਲਪੁਰ), ਸਾਰੇ ਮਰੀਜ਼ ਠੀਕ ਹੋ ਕੇ ਪਰਤੇ ਘਰ

NEXT STORY

Stories You May Like

  • yash s toxic seals rs 120 crore deal with sri venkateswara creations
    120 ਕਰੋੜ 'ਚ ਵਿਕੀ ਯਸ਼ ਦੀ 'ਟੌਕਸਿਕ'! ਰਿਲੀਜ਼ ਤੋਂ ਪਹਿਲਾਂ ਹੀ ਬਣ ਗਈ ਬਲਾਕਬਸਟਰ
  • mahindra group to invest rs 15 000 crore in maharashtra
    ਮਹਾਰਾਸ਼ਟਰ ’ਚ 10 ਸਾਲਾਂ ’ਚ 15,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਮਹਿੰਦਰਾ ਸਮੂਹ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ
  • jewellery worth rs 3 crore stolen showroom
    ਜਵੈਲਰੀ ਸ਼ੋਅਰੂਮ 'ਚੋਂ 3 ਕਰੋੜ ਦੇ ਗਹਿਣੇ ਚੋਰੀ, ਮਾਲਕ ਦੀ ਇੱਕ ਗਲਤੀ ਕਾਰਨ ਹੋਇਆ ਵੱਡਾ ਕਾਂਡ!
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ ਲਾਹਣ ਬਰਾਮਦ
  • under the leadership of pm modi  punjab will become the number one
    ਭਾਜਪਾ ਨੇ ਦਿੱਤੀ ਗਾਰੰਟੀ, PM ਮੋਦੀ ਦੀ ਅਗਵਾਈ 'ਚ ਪੰਜਾਬ ਬਣੇਗਾ ਦੇਸ਼ ਦਾ ਨੰਬਰ ਇੱਕ ਸੂਬਾ
  • alert of rain and storm in punjab big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ ਨਸ਼ਾ',...
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
  • snatchers snatch purses and iphones from girls in jalandhar
    ਜਲੰਧਰ 'ਚ ਡਿਊਟੀ ਖ਼ਤਮ ਕਰਕੇ ਘਰ ਜਾ ਰਹੀਆਂ ਕੁੜੀਆਂ ਨਾਲ ਸਨੈਚਿੰਗ! ਪਰਸ ਸਣੇ...
  • vip treatment for aap rally jalandhar s main road blocked
    AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ ਸੜਕ ਕਰ 'ਤੀ Block
  • ambulance stuck in aap program
    'ਆਪ' ਦੇ ਪ੍ਰੋਗਰਾਮ ਕਾਰਨ ਜਲੰਧਰ ਦੀ ਮੇਨ ਸੜਕ Block, ਫੱਸ ਗਈ ਐਂਬੂਲੈਂਸ; ਵੇਖੋ...
  • pargat singh statement on moga rally
    CM ਮਾਨ ਦੀ ਜਗ੍ਹਾ ਕੇਜਰੀਵਾਲ ਦਾ ਪ੍ਰਚਾਰ ਚਿੰਤਾ ਦਾ ਵਿਸ਼ਾ: ਪਰਗਟ ਸਿੰਘ
Trending
Ek Nazar
blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • crime in village due to street
      'ਹਿੰਮਤ ਐ ਤਾਂ ਲੰਘ ਕੇ ਵਿਖਾ..!', ਰਾਹ ਦੇ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਕਤਲ,...
    • 20 year old girl sues meta
      ਸੋਸ਼ਲ ਮੀਡੀਆ ਕਾਰਨ ਹੋਇਆ ਡਿਪਰੈਸ਼ਨ! 20 ਸਾਲ ਦੀ ਮੁਟਿਆਰ ਨੇ ਮਾਰਕ ਜ਼ੁਕਰਬਰਗ 'ਤੇ...
    • delhi police  gangster  bobby kabutar  arrested
      ਮੂਸੇਵਾਲਾ ਕਤਲਕਾਂਡ 'ਚ ਰੇਕੀ ਕਰਨ ਵਾਲਾ 'ਬੌਬੀ ਕਬੂਤਰ' ਗ੍ਰਿਫ਼ਤਾਰ
    • pargat singh statement on moga rally
      CM ਮਾਨ ਦੀ ਜਗ੍ਹਾ ਕੇਜਰੀਵਾਲ ਦਾ ਪ੍ਰਚਾਰ ਚਿੰਤਾ ਦਾ ਵਿਸ਼ਾ: ਪਰਗਟ ਸਿੰਘ
    • nasa warning
      ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ...
    • pan tax and itr rules will change from april 1
      1 ਅਪ੍ਰੈਲ ਤੋਂ ਬਦਲ ਜਾਣਗੇ PAN, Tax ਤੇ ITR ਨਿਯਮ, ਆਮ ਆਦਮੀ 'ਤੇ ਪਵੇਗਾ ਸਿੱਧਾ...
    • sikh preacher attack in bathinda
      ਬਠਿੰਡਾ 'ਚ ਸਿੱਖ ਪ੍ਰਚਾਰਕ 'ਤੇ ਹਮਲਾ, ਦਾੜੀ ਤੇ ਕੇਸ ਕੀਤੇ ਕਤਲ
    • punjab police used tear gas at farmers
      ਪੰਜਾਬ ਪੁਲਸ ਨੇ ਕਿਸਾਨਾਂ 'ਤੇ ਸੁੱਟੇ ਅੱਥਰੂ ਗੈਸ ਦੇ ਗੋਲ਼ੇ! ਭੱਖ ਗਿਆ ਮਾਹੌਲ;...
    • mohali murder case congress mla sukhpal khaira
      ਮੋਹਾਲੀ ਕਤਲ ਕਾਂਡ ਕਾਨੂੰਨ-ਵਿਵਸਥਾ ਦਾ ਫੇਲੀਅਰ, ਖਹਿਰਾ ਨੇ ਕੀਤੀ ਨਿਆਂਇਕ ਜਾਂਚ ਦੀ...
    • usa assigns 50 jets
      ਅਮਰੀਕਾ ਨੇ ਖਿੱਚ ਲਈ ਹਮਲੇ ਦੀ ਤਿਆਰੀ ! ਜੰਗ ਲਈ ਭੇਜ'ਤੇ 50 ਲੜਾਕੂ ਜਹਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +