Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    8:26:45 AM

  • lieutenant general n  s  rajasubramanian will be the country  s new cds

    ਲੈਫਟੀਨੈਂਟ ਜਨਰਲ ਐੱਨ. ਐੱਸ. ਰਾਜਾ ਸੁਬਰਾਮਣੀ ਹੋਣਗੇ...

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਫੌਜ਼ੀਆਂ ਦੀ ਸ਼ਹਾਦਤ ’ਤੇ ਹੁੰਦੀ ਸਿਆਸਤ ਇਕ ਘਟੀਆ ਸੋਚ

TOP News Punjabi(ਮੁੱਖ ਖ਼ਬਰਾਂ)

ਫੌਜ਼ੀਆਂ ਦੀ ਸ਼ਹਾਦਤ ’ਤੇ ਹੁੰਦੀ ਸਿਆਸਤ ਇਕ ਘਟੀਆ ਸੋਚ

  • Edited By Rajwinder Kaur,
  • Updated: 09 Jul, 2020 12:13 PM
Jalandhar
soldiers martyrdom politics inferior thinking
  • Share
    • Facebook
    • Tumblr
    • Linkedin
    • Twitter
  • Comment

ਸੱਚ ਹੈ, ਜਿਸ ਦੇਸ਼ ਵਿੱਚ ਹਰ ਕੰਮ ਵੋਟਾਂ ਲਈ ਹੁੰਦਾ ਹੋਵੇ, ਉਥੇ ਸ਼ਹੀਦ ਦੀ ਸ਼ਹਾਦਤ ’ਤੇ ਸਿਆਸਤ ਕਰਨੀ ਵੀ ਸਿਆਸਤਦਾਨਾਂ ਲਈ ਆਮ ਜਿਹੀ ਗੱਲ ਹੈ। ਇੱਕ ਗੱਲ ਸਾਫ਼ ਹੈ ਕਿ ਸੈਨਿਕ ਹਨ ਤਾਂ ਦੇਸ਼ ਹੈ, ਦੇਸ਼ ਹੈ ਤਾਂ ਅਸੀਂ ਹਾਂ। ਅਸੀਂ ਹਾਂ ਤਾਂ ਸੈਨੋਟਾਂ ਦੇ ਹੌਂਸਲੇ ਬੁਲੰਦ ਹੁੰਦੇ ਹਨ। ਜਦੋਂ ਸ਼ਹੀਦ ਫੌਜ਼ੀਆਂ ਦੀ ਸ਼ਹਾਦਤ ’ਤੇ ਸਿਆਸਤ ਹੁੰਦੀ ਹੈ ਤਾਂ ਸਰਹੱਦਾਂ ’ਤੇ ਡਿਊਟੀ ਕਰਦੇ ਸੈਨਿਕਾਂ ’ਤੇ ਕੀ ਬੀਤਦੀ ਹੋਵੇਗੀ, ਇਹ ਕੋਈ ਨਹੀਂ ਸੋਚਦਾ।

ਜਦੋਂ ਗਰਮੀਆਂ ਵਿੱਚ ਏ.ਸੀ. ਦਫਤਰਾਂ ਵਿੱਚ ਵੀ ਸਿਆਸਤਦਾਨਾਂ ਅਤੇ ਬਾਬੂਸ਼ਾਹੀ ਨੂੰ ਗਰਮੀ ਲੱਗਦੀ ਹੈ ਤਾਂ ਇਹ ਰਾਜਸਥਾਨ ਵਿੱਚ ਮਸ਼ਕਾਂ ’ਤੇ ਹੁੰਦੇ ਹਨ ਜਾਂ ਸਰਹੱਦਾਂ ’ਤੇ ਹੁੰਦੇ ਹਨ। ਇਵੇਂ ਹੀ ਸਰਦੀਆਂ ਵਿੱਚ ਜਦੋਂ ਹੀਟਰ ਲੱਗੇ ਹੁੰਦੇ ਹਨ ਅਤੇ ਸਜਾਈਆਂ ਵਿੱਚ ਬੈਠਿਆਂ ਵੀ ਠੰਡ ਦੀ ਦੁਹਾਈ ਪਾਉਂਦੇ ਰਹੇ ਹੁੰਦੇ ਹਨ ਤਾਂ ਫੌਜ਼ੀ ਲੇਹ ਲਦਾਖ, ਸ੍ਰੀ ਨਗਰ ਅਤੇ ਸਾਇਚਨ ਵਿੱਚ ਮਨਫੀ ਤਾਪਮਾਨ ਵਿੱਚ ਰਾਖੀ ਕਰ ਰਹੇ ਹੁੰਦੇ ਹਨ।

ਖੁਸ਼ੀ ਭਰਿਆ ਮਾਹੌਲ ਸਿਰਜਣ ਲਈ ਕੁਝ ਚੀਜ਼ਾਂ ਨੂੰ ਕਰੀਏ ਨਜ਼ਰਅੰਦਾਜ਼

ਬਹੁਤ ਵਾਰ ਲੋਕ ਇਹ ਕਹਿੰਦੇ ਹਨ ਕਿ ਉਨ੍ਹਾਂ ਨੂੰ ਇਸ ਦੀ ਤਨਖਾਹ ਮਿਲਦੀ ਹੈ। ਮੈਂ ਇਸ ਨਾਲ ਸਹਿਮਤ ਹਾਂ ਪਰ ੳਹ ਇਹ ਤਾਂ ਨਹੀਂ ਕਹਿੰਦੇ ਕਿ ਪਹਿਲਾਂ ਰਿਸ਼ਵਤ ਦਿਉ, ਫੇਰ ਦੁਸ਼ਮਣ ਦਾ ਕੀ ਕਰਨਾ ਸੋਚਾਂਗੇ। ਜਿਹੜੇ ਇਹ ਤਰਕ ਦਿੰਦੇ ਹਨ, ਉਨ੍ਹਾਂ ਨੂੰ ਵੀ ਤਨਖਾਹਾਂ ਮਿਲਦੀਆਂ ਹਨ ਪਰ ਹਰ ਕੰਮ ਲਈ ਚਾਹੇ ਉਹ ਗਲਤ ਹੈ ਜਾਂ ਠੀਕ ਰਿਸ਼ਵਤ ਲਏ ਬਗੈਰ ਕਰਦੇ ਹੀ ਨਹੀਂ।

ਖੈਰ, ਗੱਲ ਕਰਨੀ ਸੀ ਸ਼ਹੀਦਾਂ ਦੀ ਸ਼ਹਾਦਤ ’ਤੇ ਹੁੰਦੀ ਸਿਆਸਤ ਦੀ। ਇਸ ਸਬੰਧੀ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਜ਼ਰੂਰੀ ਹੀ ਨਹੀਂ ਸਮਝਦਾ ਕਿ ਉਸ ਨੇ ਬੋਲਣਾ ਕੀ ਹੈ। ਸਿਆਸਤਦਾਨਾਂ ਵਾਸਤੇ ਸ਼ਾਇਦ ਇਹ ਚੋਣ ਰੈਲੀ ਹੀ ਹੁੰਦੀ ਹੈ। ਵੋਟਾਂ ਬਟੋਰਨ ਤੋਂ ਬਗੈਰ ਕੋਈ ਸੋਚ ਹੀ ਨਹੀਂ ਹੁੰਦੀ। ਜਿਹੜੇ ਹੁਣ ਫੌਜ਼ੀ ਸ਼ਹੀਦ ਹੋਏ ਨੇ, ਉਮਰਾਂ ਪੜ੍ਹ ਕੇ ਦਿਲ ਵਲੂੰਧਰੇ ਜਾਂਦਾ ਹੈ। ਜਿਸ ਮਾਂ ਨੇ ਪੁੱਤ ਦੇ ਵਿਆਹ ਦੀਆਂ ਤਿਆਰੀਆਂ ਆਰੰਭਿਆ ਹੋਣ, ਉਸ ਮਾਂ ਦਾ ਪੁੱਤ ਤਿਰੰਗੇ ਵਿੱਚ ਘਰ ਪਹੁੰਚ ਜਾਵੇ। ਉਹ ਦਰਦ ਮਹਿਸੂਸ ਕਰਕੇ ਜੇਕਰ ਬੋਲਿਆ ਜਾਵੇ ਜਾਂ ਕੀਤਾ ਜਾਵੇ ਤਾਂ ਸਿਆਸਤ ਕਰਨ ਨੂੰ ਆਪੇ ਦਿਲ ਨਹੀਂ ਕਰੇਗਾ।

ਮੁਫ਼ਤ ਮਿਲਣ ਵਾਲੀਆਂ ਸਹੂਲਤਾਂ ਦਾ ਜ਼ਿਆਦਾ ਲਾਭ ਸਿਆਸੀ ਆਗੂਆਂ ਨੂੰ ਜਾਂ ਆਮ ਲੋਕਾਂ ਨੂੰ...

ਜਿਸ ਬੱਚੇ ਨੇ ਜਨਮ ਲਿਆ ਪਰ ਉਸਦੇ ਬਾਪ ਨੇ ਉਸ ਨੂੰ ਵੇਖਿਆ ਹੀ ਨਹੀਂ। ਉਸ ਪਰਿਵਾਰ ਦੀ ਹਾਲਤ ਮਹਿਸੂਸ ਕਰਕੇ ਵੇਖੋ। ਜਿੰਨੇ ਵੀ ਫੌਜ਼ੀ ਸ਼ਹੀਦ ਹੋਏ ਛੋਟੀ ਉਮਰ ਦੇ ਹੀ ਹਨ। ਬੱਚੇ ਬਹੁਤ ਛੋਟੇ ਹੁੰਦੇ ਹਨ। ਇਸ ਉਮਰ ਤੱਕ ਕੋਈ ਵੀ ਜ਼ਿੰਮੇਵਾਰੀ ਪੂਰੀ ਨਹੀਂ ਹੋ ਸਕਦੀ। ਮਾਪਿਆਂ ਸਾਹਮਣੇ ਪੁੱਤਾਂ ਦਾ ਇਵੇਂ ਜਾਣਾ ਮਾਪਿਆਂ ਲਈ ਬਰਦਾਸ਼ਤ ਕਰਨਾ ਬਹੁਤ ਔਖਾ ਹੁੰਦਾ ਹੈ। 

ਇਥੇ ਐਲਾਨ ਕਰਨ ਤੋਂ ਬਾਅਦ ਦੀ ਹਾਲਤ ਵੀ ਵੇਖਣੀ ਬਹੁਤ ਜ਼ਰੂਰੀ ਹੈ। ਜੋ ਸਰਕਾਰ ਐਲਾਨ ਕਰਦੀ ਹੈ ਉਸ ਨੂੰ ਪਰਿਵਾਰ ਤੱਕ ਪਹੁੰਚਦਾ ਕਰੇ। ਦਫਤਰਾਂ ਵਿੱਚ ਪਰਿਵਾਰਾਂ ਨੂੰ ਖੱਜਲ ਨਾ ਹੋਣਾ ਪਵੇ। ਮੁਆਫ ਕਰਨਾ ਕਈ ਵਾਰ ਇੰਨਾ ਪਰਿਵਾਰਾਂ ਤੋਂ ਵੀ ਰਿਸ਼ਵਤ ਲੈਣ ਦੀਆਂ ਖਬਰਾਂ ਪੜ੍ਹਨ ਨੂੰ ਮਿਲੀਆਂ ਹਨ। ਕੋਈ ਵੀ ਫੌਜ਼ੀ ਆਪਣੇ ਪਰਿਵਾਰ ਲਈ ਸਰਹੱਦ ’ਤੇ ਨਹੀਂ ਜਾਂਦਾ।

ਰੋਜ਼ਾਨਾ ਕਸਰਤ ਕਰਨ ਨਾਲ ਇਨ੍ਹਾਂ ਗੰਭੀਰ ਬੀਮਾਰੀਆਂ ਨੂੰ ਦਿੱਤੀ ਜਾ ਸਕਦੀ ਹੈ ਮਾਤ

ਉਹ ਸਾਰੇ ਦੇਸ਼ ਲਈ ਸ਼ਹੀਦ ਹੁੰਦਾ ਹੈ। ਉਹ ਦੇਸ਼ ਦੇ ਹਰ ਨਾਗਰਿਕ ਲਈ ਗੋਲੀ ਅੱਗੇ ਸੀਨਾ ਤਾਣ ਖੜ੍ਹਾ ਹੁੰਦਾ ਹੈ। ਅਜਿਹੇ ਫੌਜ਼ੀਆਂ ਦੀ ਸ਼ਹਾਦਤ ’ਤੇ ਵੀ ਜੇਕਰ ਸਿਆਸਤ ਕੀਤੀ ਜਾਵੇ ਤਾਂ ਇਸ ਤੋਂ ਘਟੀਆ ਸੋਚ ਕੀ ਹੋ ਸਕਦੀ ਹੈ। ਸਿਆਸਤ ਕਰ ਕਰਕੇ ਅਤੇ ਭ੍ਰਿਸ਼ਟਾਚਾਰ ਕਰ ਕਰਕੇ ਦੇਸ਼ ਦਾ ਸਿਸਟਮ ਤਹਿਸ ਨਹਿਸ ਹੋ ਗਿਆ ਜਾਂ ਕਰ ਦਿੱਤਾ। ਫੌਜ ਨੂੰ ਸਿਆਸਤ ਤੋਂ ਬਾਹਰ ਰੱਖਣਾ ਹੀ ਦੇਸ਼ ਦੇ ਹਿੱਤ ਵਿੱਚ ਹੈ।

ਸ਼ਹੀਦ ਦੇਸ਼ ਦੇ ਸ਼ਹੀਦ ਹੁੰਦੇ ਹਨ। ਇਸਦੇ ਨਾਲ ਉਹ ਮਾਵਾਂ ਦੇ ਪੁੱਤ ਹੁੰਦੇ ਹਨ। ਬਾਪ ਦੀ ਡੰਗੋਰੀ ਹੁੰਦੇ ਹਨ। ਭੈਣਾਂ ਦੇ ਭਰਾ ਹੁੰਦੇ ਹਨ ਇੱਕ ਨੌਜਵਾਨ ਧੀ ਦਾ ਪਤੀ ਹੁੰਦੇ ਹਨ ਅਤੇ ਮਾਸੂਮ ਬੱਚਿਆਂ ਦੇ ਬਾਪ ਵੀ ਹੁੰਦੇ ਹਨ। ਜਦੋਂ ਕੁੱਝ ਸਿਆਸਤ ਹੁੰਦੀ ਹੈ ਤਾਂ ਇੰਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਸਦੇ ਨਾਲ ਸ਼ਹੀਦਾਂ ਦੇ ਉਨ੍ਹਾਂ ਸਾਥੀਆਂ ’ਤੇ ਕੀ ਬੀਤਦੀ ਹੈ, ਜੋ ਸਰਹੱਦ ਦੀ ਰਾਖੀ ਕਰ ਰਹੇ ਹੁੰਦੇ ਹਨ।

ਗਰਮੀ ’ਚ ਕੜਕਦੀ ਧੁੱਪ ਤੋਂ ਬਚਣ ਲਈ ਜਾਣੋ ਇਹ ਖ਼ਾਸ ਗੱਲਾਂ

ਸ਼ਹਾਦਤ ’ਤੇ ਸਿਆਸੀ ਰੋਟੀਆਂ ਸੇਕਣ ਵਾਲਾ ਕਿਵੇਂ ਦੇਸ਼ ਲਈ ਸੰਜੀਦਾ ਹੋ ਸਕਦਾ। ਇਸ ’ਤੇ ਗੌਰ ਜ਼ਰੂਰ ਕਰਨਾ ਚਾਹੀਦਾ ਹੈ। ਜੇਕਰ ਸ਼ਹੀਦ ਅਤੇ ਉਸਦੀ ਸ਼ਹਾਦਤ ਨੂੰ ਇੱਜ਼ਤ ਨਹੀਂ ਦੇ ਸਕਦੇ ਤਾਂ ਮਿਹਰਬਾਨੀ ਕਰਕੇ ਉਨ੍ਹਾਂ ਦੀ ਤੌਹੀਨ ਕਰਨ ਦੀ ਗੁਸਤਾਖੀ ਨਾ ਕਰੋ।

ਪ੍ਰਭਜੋਤ ਕੌਰ ਢਿੱਲੋਂ ਮੁਹਾਲੀ 

ਨਰਾਤਿਆਂ ਵਿੱਚ ਹੀ ਨਹੀਂ ਸਗੋਂ ਰੋਜ਼ਾਨਾ ਖਾਣਾ ਚਾਹੀਦਾ ਹੈ ਸਾਬੂਦਾਣਾ, ਜਾਣੋ ਕਿਉਂ

  • Soldiers
  • martyrdom
  • politics
  • Inferior thinking
  • ਫੌਜ਼ੀਆਂ
  • ਸ਼ਹਾਦਤ
  • ਸਿਆਸਤ
  • ਘਟੀਆ ਸੋਚ

ਟਰੰਪ ਵਿਰੁੱਧ ਵਧਿਆ ਲੋਕਾਂ ਦਾ ਗੁੱਸਾ, ਫਸਟ ਲੇਡੀ ਦੀ ਮੂਰਤੀ ਕੀਤੀ ਅੱਗ ਦੇ ਹਵਾਲੇ

NEXT STORY

Stories You May Like

  • punjab politics  assembly elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • punjab new political party
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ
  • election turmoil in punjab politics
    ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ ਕਰਨ ਜਾ ਰਹੀ ਅਹਿਮ ਮੀਟਿੰਗ
  • wall collapsed during pipeline laying
    ਪਾਈਪਲਾਈਨ ਵਿਛਾਉਣ ਦੌਰਾਨ ਵਾਪਰਿਆ ਹਾਦਸਾ! ਕੰਧ ਦੇ ਮਲਬੇ ਹੇਠ ਦੱਬੇ ਦੋ ਮੁੰਡੇ, ਇਕ ਦੀ ਮੌਤ
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • dc vs kkr delhi set kolkata a target of 143 runs
      DC vs KKR :ਦਿੱਲੀ ਨੇ ਕੋਲਕਾਤਾ ਨੂੰ 143 ਦੌੜਾਂ ਦਾ ਦਿੱਤਾ ਟੀਚਾ, ਨਿਸੰਕਾ ਨੇ...
    • students block sirhind national highway
      ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ, ਕਾਲਜ ਮੈਨੇਜਮੈਂਟ 'ਤੇ ਲਾਏ...
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • thalapathy vijay to take oath as cm tomorrow
      ਵਿਜੇ ਥਾਲਾਪਤੀ ਭਲਕੇ ਚੁੱਕਣਗੇ CM ਅਹੁਦੇ ਦੀ ਸਹੁੰ, ਰਾਜਪਾਲ ਨੇ ਦਿੱਤਾ ਸਰਕਾਰ...
    • long power cut to occur in punjab on saturday
      ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
    • dc vs kkr kolkata wins the toss and invites delhi to bat
      DC vs KKR : ਕੋਲਕਾਤਾ ਨੇ ਟਾਸ ਜਿੱਤ ਕੇ ਦਿੱਲੀ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ,...
    •   titan   business crosses 75 000 crores  investors will get dividend
      ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ ਦੇ ਪਾਰ, ਨਿਵੇਸ਼ਕਾਂ ਨੂੰ...
    • punjabi youth dies of heart attack
      ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ
    • mother arrested for killing children by throwing them into a kali bein
      ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ...
    • prices of these daily use items may increase
      ਆਮ ਆਦਮੀ ਨੂੰ ਲੱਗੇਗਾ ਵੱਡਾ ਝਟਕਾ! ਰੋਜ਼ਾਨਾ ਇਸਤੇਮਾਲ ਦੀਆਂ ਇਨ੍ਹਾਂ ਵਸਤੂਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +