Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    10:56:02 PM

  • bhabhi kamal kaur is not dead but alive

    'ਭਾਬੀ ਕਮਲ ਕੌਰ ਮਰੀ ਨਹੀਂ ਜ਼ਿਉਂਦੀ ਆ...' ਵੀਡੀਓ...

  • israel iran war

    'ਸੱਦਾਮ ਹੁਸੈਨ ਵਰਗਾ ਹੋਵੇਗਾ ਹਸ਼ਰ'! ਇਜ਼ਰਾਈਲ ਦੀ...

  • married woman called her lover at home

    'ਘਰ ਕੋਈ ਨਹੀਂ ਹੈ, ਆ ਜਾਓ', ਵਿਆਹੁਤਾ ਨੇ ਸੱਦ...

  • america now has complete control over iran

    'ਈਰਾਨੀ ਆਸਮਾਨ 'ਤੇ ਅਮਰੀਕਾ ਦਾ Total...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਬਸੰਤ ਪੰਚਮੀ ‘ਤੇ ਵਿਸ਼ੇਸ਼ : ਰੁੱਤ ਤਬਦੀਲੀ ਤੋਂ ਉਪਜੇ ਕਾਇਨਾਤੀ ਖੁਸ਼ੀਆਂ ਤੇ ਖੇੜਿਆਂ ਦਾ ਤਿਉਹਾਰ ‘ਬਸੰਤ ਪੰਚਮੀ ’

TOP News Punjabi(ਮੁੱਖ ਖ਼ਬਰਾਂ)

ਬਸੰਤ ਪੰਚਮੀ ‘ਤੇ ਵਿਸ਼ੇਸ਼ : ਰੁੱਤ ਤਬਦੀਲੀ ਤੋਂ ਉਪਜੇ ਕਾਇਨਾਤੀ ਖੁਸ਼ੀਆਂ ਤੇ ਖੇੜਿਆਂ ਦਾ ਤਿਉਹਾਰ ‘ਬਸੰਤ ਪੰਚਮੀ ’

  • Edited By Rajwinder Kaur,
  • Updated: 16 Feb, 2021 03:46 PM
Jalandhar
spring panchami season change happiness festivals
  • Share
    • Facebook
    • Tumblr
    • Linkedin
    • Twitter
  • Comment

ਸਾਡੇ ਮੁਲਕ ਨੂੰ ਤਿਉਹਾਰਾਂ ਅਤੇ ਮੇਲਿਆਂ ਦਾ ਮੁਲਕ ਕਿਹਾ ਜਾਂਦਾ ਹੈ। ਮਨਾਏ ਜਾਣ ਵਾਲੇ ਤਿਉਹਾਰਾਂ ਵਿੱਚੋਂ ਬਹੁਤ ਸਾਰਿਆਂ ਦਾ ਸੰਬੰਧ ਰੁੱਤ ਤਬਦੀਲੀ ਨਾਲ ਹੈ। ਸਾਡੇ ਮੁਲਕ ਵਿੱਚ ਸਰਦੀ ਅਤੇ ਗਰਮੀ ਸਮੇਤ ਬਹੁਤ ਸਾਰੀਆਂ ਰੁੱਤਾਂ ਆਉਂਦੀਆਂ ਹਨ। ਇਨ੍ਹਾਂ ਰੁੱਤਾਂ ਵਿੱਚੋਂ ਬਸੰਤ ਰੁੱਤ ਦਾ ਅਹਿਮ ਸਭ ਤੋਂ ਜ਼ਿਆਦਾ ਹੈ। ਬਸੰਤ ਪੰਚਮੀ ਬਸੰਤ ਰੁੱਤ ਦੀ ਆਮਦ ‘ਤੇ ਮਨਾਇਆ ਜਾਣ ਵਾਲਾ ਤਿਉਹਾਰ ਹੈ। ਰੁੱਤ ਦੀ ਤਬਦੀਲੀ ਬਦੌਲਤ ਬਨਸਪਤੀ ‘ਤੇ ਛਾਏ ਖੇੜਿਆਂ ਦੀ ਤਰਜ਼ਮਾਨੀ ਕਰਦੇ ਇਸ ਤਿਉਹਾਰ ਵਾਲੇ ਦਿਨ ਇਉਂ ਜਾਪਦਾ ਹੈ ਜਿਵੇਂ ਸਮੁੱਚੀ ਕਾਇਨਾਤ ਹੀ ਨੱਚ ਰਹੀ ਹੋਵੇ। ਸਾਰੀ ਬਨਸਪਤੀ ਖੁਸ਼ੀਆਂ ਦੇ ਹੁੰਗਾਰੇ ਭਰਦੀ ਪ੍ਰਤੀਤ ਹੁੰਦੀ ਹੈ। ਕਾਇਨਾਤ ‘ਤੇ ਜਵਾਨੀ ਆਈ ਜਾਪਦੀ ਹੈ। ਬਸੰਤ ਪੰਚਮੀ ਵਾਲੇ ਦਿਨ ਤੋਂ ਬਸੰਤ ਰੁੱਤ ਦੀ ਸ਼ੁਰੂਆਤ ਮੰਨੀ ਜਾਂਦੀ ਹੈ। ਇਸ ਰੁੱਤ ਵਿੱਚ ਨਾ ਸਰਦੀ ਅਤੇ ਨਾ ਗਰਮੀ ਹੁੰਦੀ ਹੈ। ਇਸ ਸੁਹਾਵਣੇ ਮੌਸਮ ਵਿੱਚ ਜਿੱਥੇ ਲੋਕ ਸਰਦੀ ਦਾ ਡਰ ਭੁਲਾ ਕੇ ਬਾਹਰ ਨਿੱਕਲਦੇ ਹਨ, ਉੱਥੇ ਫ਼ਸਲਾਂ ਵੀ ਛਾਲਾਂ ਮਾਰ ਮਾਰ ਵਧਦੀਆਂ ਹਨ। ਖੇਤਾਂ ਵਿੱਚ ਖਿੜੇ ਸਰੋਂ ਦੇ ਫੁੱਲ ਅਤੇ ਬਾਗਾਂ ਵਿੱਚ ਖਿੜੇ ਫੁੱਲ ਸ਼ੈਨਤਾਂ ਕਰ ਕਰ ਬੁਲਾਉਂਦੇ ਜਾਪਦੇ ਹਨ। ਬਾਗਾਂ ਵਿੱਚ ਤਿਤਲੀਆਂ ਉਡਾਰੀਆਂ ਭਰਨ ਲੱਗਦੀਆਂ ਹਨ। ਖੇਤਾਂ ਵਿੱਚ ਫ਼ਸਲਾਂ ਦੇ ਸ਼ੁਰੂ ਹੋਏ ਵਿਕਾਸ ਨੂੰ ਤੱਕ ਕਿਸਾਨਾਂ ਦਾ ਮਨ੍ਹ ਵੀ ਉਡਾਰੀਆਂ ਮਾਰਨ ਨੂੰ ਕਰਦਾ ਹੈ। ਇਸ ਰੁੱਤ ਵਿੱਚ ਇਨਸਾਨਾਂ ਅਤੇ ਬਨਸਪਤੀ ਦੀ ਤਾਂ ਗੱਲ ਛੱਡੋ ਪਸ਼ੂਆਂ ਅਤੇ ਪੰਛੀਆਂ ਦੇ ਮਨਾਂ ‘ਤੇ ਵੀ ਖੇੜਾ ਛਾ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

ਬਸੰਤ ਰੁੱਤ ਦਾ ਵਰਣਨ ਪਵਿੱਤਰ ਗੁਰਬਾਣੀ ’ਚ 
ਬਸੰਤ ਰੁੱਤ ਦਾ ਵਰਣਨ ਪਵਿੱਤਰ ਗੁਰਬਾਣੀ ਵਿੱਚ ਵੀ ਮਿਲਦਾ ਹੈ। ਬਸੰਤ ਰਾਗ ਗੁਰਬਾਣੀ ਦੇ ਰਾਗਾਂ ਵਿੱਚ ਸ਼ੁਮਾਰ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਸ ਰੁੱਤ ਬਾਰੇ ਦਾਰਸ਼ਨਿਕ ਨਜ਼ਰੀਏ ਤੋਂ ਫੁਰਮਾਨ ਹੈ ‘ਨਾਨਕ ਤਿਨਾ ਬਸੰਤ ਹੈ, ਜਿਨ ਘਰ ਵਸਿਆ ਕੰਤੁ’। ਜਨਵਰੀ-ਫਰਵਰੀ ਮਹੀਨੇ ਮਨਾਏ ਜਾਣ ਵਾਲੇ ਇਸ ਤਿਉਹਾਰ ਨੂੰ ਹਿੰਦੂਮਤ ਨਜ਼ਰੀਏ ਤੋਂ ਸਰਸਵਤੀ ਦੇ ਆਗਮਨ ਨਾਲ ਜੋੜ ਕੇ ਮਨਾਇਆ ਜਾਂਦਾ ਹੈ। ਇਸ ਤਿਉਹਾਰ ਦਾ ਸੰਬੰਧ ਬ੍ਰਹਮਾ ਵੱਲੋਂ ਸ਼੍ਰਿਸਟੀ ਦੀ ਸਿਰਜਣਾ ਕਰਨ ਵਾਲੀ ਕਥਾ ਤੋਂ ਇਲਾਵਾ ਇਤਿਹਾਸਕ ਤੌਰ ‘ਤੇ ਇਸ ਦਾ ਸੰਬੰਧ ਪ੍ਰਿਥਵੀ ਰਾਜ ਚੌਹਾਨ ਅਤੇ ਮੁਹੰਮਦ ਗੌਰੀ ਦੇ ਯੁੱਧਾਂ ਨਾਲ ਜੁੜਦਾ ਹੈ। ਰਾਜਾ ਭੋਜ ਦਾ ਜਨਮ ਦਿਨ ਵੀ ਬਸੰਤ ਪੰਚਮੀ ਵਾਲੇ ਦਿਨ ਹੀ ਮਨਾਇਆ ਜਾਂਦਾ ਹੈ। ਵੀਰ ਹਕੀਕਤ ਰਾਏ ਨਾਲ ਵੀ ਇਸ ਤਿਉਹਾਰ ਦਾ ਸੰਬੰਧ ਜੋੜਿਆ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ -ਪਤੀ-ਪਤਨੀ ਦੇ ਰਿਸ਼ਤੇ ‘ਚ ਕਦੇ ਨਾ ਆਉਣ ਦਿਓ ਕੜਵਾਹਟ, ਇਸੇ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਰਾਮ ਸਿੰਘ ਕੂਕਾ ਦਾ ਜਨਮ ਦਿਨ ਵੀ ਬਸੰਤ ਪੰਚਮੀ ਵਾਲੇ ਦਿਨ ਬਹੁਤ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਇਸ ਰੁੱਤ ਦੌਰਾਨ ਖੇਤਾਂ ਵਿੱਚ ਹਰਿਆਲੀ ਦਾ ਪਹਿਰਾ ਲੱਗ ਜਾਂਦਾ ਹੈ। ਪੀਲੇ ਫੁੱਲਾਂ ਨਾਲ ਲੱਦੀਆਂ ਸਰੋਂ ਦੀਆਂ ਫ਼ਸਲਾਂ ਖੇਤਾਂ ਵਿੱਚ ਮਨਮੋਹਕ ਨਜ਼ਾਰਾ ਪੇਸ਼ ਕਰਦੀਆਂ ਹਨ। ਕਣਕਾਂ ਦੀਆਂ ਫ਼ਸਲਾਂ ਨੂੰ ਫਲ ਪੈਣਾ ਸ਼ੁਰੂ ਹੋ ਜਾਂਦਾ ਹੈ। ਚਾਰੇ ਪਾਸੇ ਪੀਲੇ ਅਤੇ ਹਰ੍ਹੇ ਰੰਗ ਦੀ ਬਹਾਰਾਂ ਕਾਰਨ ਸ਼ਾਇਦ ਬਸੰਤ ਪੰਚਮੀ ਵਾਲੇ ਦਿਨ ਪੀਲੇ ਰੰਗ ਦੇ ਕੱਪੜੇ ਪਹਿਨਣ ਅਤੇ ਪੀਲੇ ਰੰਗ ਦੇ ਭੋਜਨ ਪਦਾਰਥ ਖਾਣ ਦਾ ਰਿਵਾਜ਼ ਪ੍ਰਚਲਿਤ ਹੋਇਆ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ - ਧਨ ਦੀ ਪ੍ਰਾਪਤੀ ਅਤੇ ਹਰੇਕ ਇੱਛਾ ਦੀ ਪੂਰਤੀ ਲਈ ਸੋਮਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ

ਬਸੰਤ ਪੰਚਮੀ ’ਤੇ ਕੀਤੀ ਜਾਂਦੀ ਹੈ ਸਰਸਵਤੀ ਮਾਤਾ ਦੀ ਪੂਜਾ
ਪੁਰਾਤਨ ਰਵਾਇਤਾਂ ਅਨੁਸਾਰ ਕਲਾ ਦੇ ਖੇਤਰ ਨਾਲ ਜੁੜੇ ਲੋਕ ਆਪਣੀ ਕਲਾ ਦੇ ਹੋਰ ਨਿਖਾਰ ਲਈ ਇਸ ਦਿਨ ਸਰਸਵਤੀ ਦੀ ਪੂਜਾ ਕਰਦੇ ਹਨ। ਪਤੰਗਬਾਜ਼ੀ ਕਰਕੇ ਬਸੰਤ ਪੰਚਮੀ ਮਨਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਅੰਬਰਾਂ ਵਿੱਚ ਉਡਾਰੀਆਂ ਮਾਰਦੇ ਰੰਗ ਬਿਰੰਗੇ ਪਤੰਗ ਇਨਸਾਨੀ ਮਨ੍ਹ ਨੂੰ ਹੋਰ ਵੀ ਖੇੜਾ ਬਖਸ਼ਦੇ ਹਨ। ਉਂਝ ਬੇਸ਼ੱਕ ਪਤੰਗਬਾਜ਼ੀ ਬੱਚਿਆਂ ਦੀ ਖੇਡ ਮੰਨੀ ਗਈ ਹੈ ਪਰ ਇਸ ਦਿਨ ਨੌਜਵਾਨ ਅਤੇ ਵੱਡੀ ਉਮਰ ਦੇ ਸਭ ਲੋਕ ਰਲ ਮਿਲ ਕੇ ਪਤੰਗਬਾਜ਼ੀ ਕਰਦੇ ਹਨ। ਪਤੰਗਬਾਜ਼ੀ ਦੌਰਾਨ ਇੱਕ ਦੂਜੇ ਦੇ ਪਤੰਗ ਕੱਟ ਕੇ ਖੂਬ ਮੰਨੋਰੰਜਨ ਕੀਤਾ ਜਾਂਦਾ ਹੈ ਪਰ ਇਸ ਪਤੰਗਬਾਜ਼ੀ ਨੇ ਇੱਕ ਨਵੀਂ ਅਲਾਮਤ ਨੂੰ ਜਨਮ ਦੇ ਦਿੱਤਾ ਹੈ। ਉਹ ਹੈ ਪਤੰਗਬਾਜ਼ੀ ਦੌਰਾਨ ਵਰਤੀ ਜਾਣ ਵਾਲੀ ਚਾਈਨਾ ਡੋਰ। ਇਹ ਡੋਰ ਕਈ ਹਾਦਸਿਆਂ ਦਾ ਕਾਰਨ ਬਣ ਰਹੀ ਹੈ। ਪਾਬੰਦੀ ਹੋਣ ਦੇ ਬਾਵਜੂਦ ਵਰਤੋਂ ਦਾ ਆਲਮ ਰੁੱਕ ਨਹੀਂ ਰਿਹਾ। ਦੁਕਾਨਦਾਰਾਂ ਵੱਲੋਂ ਸ਼ਰੇਆਮ ਚਾਈਨਾ ਡੋਰ ਵੇਚ ਕੇ ਕਾਨੂੰਨ ਦੀ ਧੱਜੀਆਂ ਉਡਾਉਂਦਿਆਂ ਇਨਸਾਨਾਂ ਸਮੇਤ ਪੰਛੀਆਂ ਲਈ ਖ਼ਤਰਾ ਪੈਦਾ ਕੀਤਾ ਜਾ ਰਿਹਾ ਹੈ। ਹਵਾ ਵਿੱਚ ਉੱਡਦੀ ਇਹ ਡੋਰ ਕਿੰਨ੍ਹੇ ਹੀ ਲੋਕਾਂ ਦੇ ਗਲੇ ਕੱਟਣ ਦਾ ਸਬੱਬ ਬਣ ਚੁੱਕੀ ਹੈ। 

ਪੜ੍ਹੋ ਇਹ ਵੀ ਖ਼ਬਰ - Basant Panchami 2021: ਬਸੰਤ ਪੰਚਮੀ ’ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ

ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਭੋਜਨ ਕਰਨ ਤੋਂ ਬਾਅਦ ਇਨ੍ਹਾਂ ਕੰਮਾਂ ਤੋਂ ਬਣਾ ਕੇ ਰੱਖੋ ਦੂਰੀ, ਨਹੀਂ ਤਾਂ ਹੋ ਸਕਦੈ ਨੁਕਸਾਨ

ਚਾਈਨਾ ਡੋਰ ‘ਤੇ ਲਾਈ ਪਾਬੰਦੀ ਨੂੰ ਅਮਲੀ ਜਾਮਾ ਪਹਿਨਾਉਣ ਦੀ ਲੋੜ
ਹਵਾ ਵਿੱਚ ਉਡਦੇ ਪੰਛੀ ਵਿਚਾਰੇ ਅਕਸਰ ਇਸ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋ ਜਾਂਦੇ ਹਨ। ਚਾਈਨਾ ਡੋਰ ਨਾਲ ਕੀਤੀ ਜਾਂਦੀ ਪਤੰਗਬਾਜ਼ੀ ਬਸੰਤ ਦੇ ਰੰਗ ਵਿੱਚ ਭੰਗ ਪਾ ਜਾਂਦੀ ਹੈ। ਬਸੰਤ ਦੀਆਂ ਖੁਸ਼ੀਆਂ ਅਤੇ ਖੇੜਿਆਂ ਦੀ ਸਲਾਮਤੀ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਚਾਈਨਾ ਡੋਰ ‘ਤੇ ਲਗਾਈ ਪਾਬੰਦੀ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਰਕਾਰ ਦਾ ਸਾਥ ਦੇਈਏ। ਚਾਈਨਾ ਡੋਰ ਦੀ ਵਰਤੋਂ ਤਾਂ ਦੂਰ ਦੀ ਗੱਲ ਸਾਡਾ ਫਰਜ਼ ਬਣਦਾ ਹੈ ਕਿ ਇਸ ਦੀ ਵਿਕਰੀ ਅਤੇ ਵਰਤੋਂ ਕਰਨ ਵਾਲਿਆਂ ਦੀ ਸੂਚਨਾ ਪ੍ਰਸ਼ਾਸ਼ਨ ਨੂੰ ਦੇ ਕੇ ਸੱਚੇ ਨਾਗਰਿਕ ਹੋਣ ਦਾ ਫਰਜ਼ ਨਿਭਾਈਏ। ਪਤੰਗਬਾਜ਼ੀ ਜ਼ਰੂਰ ਕਰੀਏ ਪਰ ਸੁਰੱਖਿਅਤ ਤਰੀਕੇ ਨਾਲ ਦੇਸੀ ਡੋਰ ਦਾ ਇਸਤੇਮਾਲ ਕਰਦਿਆਂ। ‘ਆਈ ਬਸੰਤ ਪਾਲਾ ਉਡੰਤ ਦੇ’ ਕਹਿਣ ਮੁਤਾਬਕ ਇਸ ਤਿਉਹਾਰ ਤੋਂ ਬਾਅਦ ਬੜੀ ਸਾਵੀਂ ਰੁੱਤ ਦਾ ਆਗਮਨ ਹੁੰਦਾ ਹੈ। ਹਰ ਤਿਉਹਾਰ ਮੌਕੇ ਕੁਝ ਸਾਵਧਾਨੀਆਂ ਜ਼ਰੂਰ ਵਰਤਣੀਆਂ ਪੈਂਦੀਆਂ ਹਨ। ਜਿਉਂ ਹੀ ਇਨ੍ਹਾਂ ਸਾਵਧਾਨੀਆਂ ਪ੍ਰਤੀ ਅਵੇਸਲਾਪਣ ਆਉਂਦਾ ਹੈ ਤਾਂ ਦੁਰਘਟਨਾ ਘਟ ਜਾਂਦੀ ਹੈ। ਸੋ ਆਓ ਬਸੰਤ ਦੇ ਤਿਉਹਾਰ ਮੌਕੇ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਮਨ੍ਹ ‘ਚ ਵਸਾਉਂਦਿਆਂ ਖੁਸ਼ੀਆਂ ਅਤੇ ਖੇੜਿਆਂ ਦਾ ਪਹਿਰਾ ਬਰਕਰਾਰ ਰੱਖੀਏ। ਮੇਰੇ ਵੱਲੋਂ ਸਭ ਨੂੰ ਬਸੰਤ ਪੰਚਮੀ ਦੀਆਂ ਬਹੁਤ ਬਹੁਤ ਮੁਬਾਰਕਾਂ।

Beauty Tips: ‘ਵੈਕਸਿੰਗ’ ਕਰਦੇ ਸਮੇਂ ਨਹੀਂ ਹੋਵੇਗਾ ਕਦੇ ਵੀ ਦਰਦ, ਕਰੋ ਇਨ੍ਹਾਂ ਤਰੀਕਿਆਂ ਦੀ ਵਰਤੋਂ
 
ਬਿੰਦਰ ਸਿੰਘ ਖੁੱਡੀ ਕਲਾਂ
ਮੋਬ-98786-05965
ਗਲੀ ਨੰਬਰ 1, ਸ਼ਕਤੀ ਨਗਰ, ਬਰਨਾਲਾ।

  • Spring Panchami
  • season change
  • happiness
  • festivals
  • ਬਸੰਤ ਪੰਚਮੀ
  • ਰੁੱਤ ਤਬਦੀਲੀ
  • ਖੁਸ਼ੀਆਂ
  • ਤਿਉਹਾਰ

ਮੁੜ ਵਿਵਾਦਾਂ 'ਚ ਰਾਜਾ ਵੜਿੰਗ, ਹੁਣ ਦਰਜੀ ਨੂੰ ਗਾਲ੍ਹਾਂ ਕੱਢਦੇ ਦੀ ਆਡੀਓ ਹੋਈ ਵਾਇਰਲ

NEXT STORY

Stories You May Like

  • special on bhog  kashmir singh ghanoli
    ਭੋਗ 'ਤੇ ਵਿਸ਼ੇਸ਼ : ਮਿਲਾਪੜੇ ਸੁਭਾਅ ਅਤੇ ਮਾਣਮੱਤੀ ਸ਼ਖਸ਼ੀਅਤ ਦੇ ਮਾਲਕ ਸਨ- ਕਸ਼ਮੀਰ ਸਿੰਘ ਘਨੌਲੀ
  • special lok adalat to be set up in chandigarh for settlement of challans
    ਚੰਡੀਗੜ੍ਹ ’ਚ ਚਲਾਨਾਂ ਦੇ ਨਿਪਟਾਰੇ ਲਈ 1 ਜੁਲਾਈ ਤੋਂ ਵਿਸ਼ੇਸ਼ ਲੋਕ ਅਦਾਲਤ
  • punjab government  s  3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3 ਸਾਲਾਂ ਦੀ ਰੋਕ
  • indian stock market becomes the world  s top growing stock market
    ਭਾਰਤੀ ਸਟਾਕ ਮਾਰਕੀਟ ਦਾ ਜਲਵਾ, ਅਮਰੀਕਾ ਤੇ ਚੀਨ ਨੂੰ ਪਛਾੜ, ਬਣਿਆ ਦੁਨੀਆ ਦਾ ਟਾਪ ਗ੍ਰੋਇੰਗ Stock Market
  • sebi announces special settlement scheme
    ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
  • p  o  staff nabs wanted accused in theft and robbery cases
    ਪੀ. ਓ. ਸਟਾਫ ਨੇ ਚੋਰੀ ਤੇ ਡਕੈਤੀ ਦੇ ਮਾਮਲਿਆਂ ’ਚ ਲੋੜੀਂਦੇ ਮੁਲਜ਼ਮਾਂ ਨੂੰ ਕੀਤਾ ਕਾਬੂ, ਕਈ ਸਾਲਾਂ ਤੋਂ ਸਨ ਫ਼ਰਾਰ
  • it is very important to control the violence in manipur
    ‘ਮਣੀਪੁਰ ’ਚ ਹਿੰਸਾ ’ਤੇ ਕਾਬੂ ਪਾਉਣਾ ਬਹੁਤ ਜ਼ਰੂਰੀ’ ‘ਜ਼ਿੰਦਗੀਆਂ ਹੀ ਨਹੀਂ, ਦੇਸ਼ ਦੀ ਏਕਤਾ-ਅਖੰਡਤਾ ਵੀ ਦਾਅ ’ਤੇ!
  • bride  groom  killed
    ਭਿਆਨਕ ਹਾਦਸੇ ਨੇ ਖੋਹ ਲਈਆਂ ਖੁਸ਼ੀਆਂ, ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ...
Trending
Ek Nazar
north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • iranian ballistic missiles breaks israeli defense iron dome
      ਈਰਾਨੀ ਮਿਜ਼ਾਈਲਾਂ ਨੇ ਇਜ਼ਰਾਈਲੀ ਰੱਖਿਆ ਪ੍ਰਣਾਲੀ ਕੀਤੀ ਫੇਲ੍ਹ! ਕਿਉਂ ਅਸਫਲ ਰਹੇ...
    • robbers with luxury cars
      ਲਗਜ਼ਰੀ ਗੱਡੀ ਵਾਲੇ ਲੁਟੇਰੇ! ਗਨ ਪੁਆਇੰਟ 'ਤੇ ਲੁੱਟੇ ਦੋ ਮੋਬਾਈਲ, ਸੋਨੇ ਦੀ ਚੈਨ...
    • us sends aircraft carrier to middle east amid israel iran conflict
      ਇਜ਼ਰਾਈਲ-ਈਰਾਨ ਟਕਰਾਅ ਵਿਚਾਲੇ ਅਮਰੀਕਾ ਨੇ ਮੱਧ ਪੂਰਬ ਭੇਜਿਆ ਜਹਾਜ਼ੀ ਬੇੜਾ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵੱਢ'ਤਾ ਵਾਲੀਬਾਲ ਪਲੇਅਰ
    • air india flights cancelled in a single day
      Air India ਨੇ ਉਡਾਈ ਯਾਤਰੀਆਂ ਦੀ ਨੀਂਦ! ਇਕ ਤੋਂ ਬਾਅਦ ਇਕ ਲਗਾਤਾਰ ਰੱਦ ਹੋ ਰਹੀਆਂ...
    • us president donald trump on israel iran ceasefire
      ਈਰਾਨ-ਇਜ਼ਰਾਈਲ ਜੰਗ 'ਤੇ ਟਰੰਪ ਦਾ ਵੱਡਾ ਬਿਆਨ, 'ਜੰਗਬੰਦੀ ਨਹੀਂ... ਚਾਹੀਦੈ FULL...
    • new baba vanga predicted a major disaster in next 3 weeks
      ਆਉਣ ਵਾਲੀ ਹੈ ਆਫਤ! 5 ਜੁਲਾਈ ਦੀ ਭਿਆਨਕ ਭਵਿੱਖਬਾਣੀ ਨਾਲ ਮਚੀ ਦਹਿਸ਼ਤ
    • vigilance bureau arrests naib tehsildar
      ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
    • big warning regarding punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
    • doctor shot de ad
      ਪੰਜਾਬ: ਡਾਕਟਰ ਦਾ ਗੋਲੀਆਂ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +