Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:01:01 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਉਸਾਰੀ ਗਈ ਮਸੀਤ

TOP News Punjabi(ਮੁੱਖ ਖ਼ਬਰਾਂ)

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਉਸਾਰੀ ਗਈ ਮਸੀਤ

  • Edited By Rajwinder Kaur,
  • Updated: 01 Jun, 2020 04:47 PM
Jalandhar
sri guru hargobind sahib ji  masjid
  • Share
    • Facebook
    • Tumblr
    • Linkedin
    • Twitter
  • Comment

ਅਲੀ ਰਾਜਪੁਰਾ
94176 79302

ਗੁਰੂ ਦੀ ਮਸੀਤ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ‘ਹਰਿਗੋਬਿੰਦਪੁਰ’ ਸ਼ਹਿਰ ਵਸਾਇਆ ਸੀ ਤੇ ਇਸੇ ਸ਼ਹਿਰ ਅੰਦਰ ਗੁਰੂ ਜੀ ਨੇ ਆਪਣੇ ਮੁਸਲਮਾਨ ਸੇਵਕਾਂ ਅਤੇ ਤਿੰਨ ਪੀਰਾਂ

1.  ਸ਼ਾਹ ਈਮਾਨ
2.  ਜਾਨੀ ਸ਼ਾਹ
3.  ਗੋਦੜੀਵਾਲ

ਵਾਸਤੇ ਮਸੀਤ ਦੀ ਉਸਾਰੀ ਆਪਣੀ ਦੇਖ-ਰੇਖ ਹੇਠ ਕਰਵਾਈ। ਇਹ ਤਿੰਨੇ ਪੀਰ ਮਸੀਤ ਵਿਚ ਰਹਿੰਦੇ ਹੋਏ ਗੁਰੂ ਸਾਹਿਬ ਜੀ ਨਾਲ ਵਿਚਾਰ-ਚਰਚਾ ਕਰਿਆ ਕਰਦੇ ਸਨ। ਇਹ ਮਸੀਤ ਬਿਆਸ ਦਰਿਆ ਦੇ ਕਿਨਾਰੇ 120 ਫੁੱਟ ਉੱਚੀ ਹੈ, ਜਿਸ ਨੂੰ ਹੁਣ ਗੁਰੂ ਕੀ ਮਸੀਤ ਜਾਂ ਸ਼ਾਹੀ ਮਸੀਤ ਨਾਲ ਜਾਣਿਆ ਜਾਂਦਾ ਹੈ। ਇਸ ਸ਼ਹਿਰ ਵਿਚ ਇਨ੍ਹਾਂ ਤਿੰਨਾਂ ਪੀਰਾਂ ਦੇ ਆਪਣੇ-ਆਪਣੇ ਮਕਬਰੇ ਵੀ ਹਨ। ਪੀਰ ਸ਼ਾਹ ਈਮਾਨ ਤੇ ਜਾਨੀ ਸ਼ਾਹ ਦੀ ਮਜ਼ਾਰ ’ਤੇ ਹਰ ਵੀਰਵਾਰ ਨੂੰ ਮੇਲਾ ਲੱਗਦਾ ਹੈ। ਇਸ ਮਸੀਤ ਦੀ ਮੁਰੰਮਤ 2003 ਵਿੱਚ ਯੂਨੈਸਕੋ ਨੇ ਕੀਤੀ ਸੀ। ਇਸ ਮਸੀਤ ’ਚ ਗੁਰੂ ਜੀ ਨੇ ਪੀਰਾਂ ਦੇ ਇਸ਼ਨਾਨ ਲਈ ਹਮਾਮ ਵੀ ਬਣਾਇਆ ਸੀ। ਇਹ ਮਸੀਤ ਸਾਂਝੀਵਾਲਤਾ ਦਾ ਪ੍ਰਤੀਕ ਹੈ। ਚਮਾਸੇ ਦੇ ਦਿਨਾਂ ਵਿਚ ਗੁਰੂ ਜੀ ਇਨ੍ਹਾਂ ਪੀਰਾਂ ਕੋਲ ਆ ਕੇ ਬੈਠਦੇ ਸਨ। ਹੁਣ ਇਸ ਮਸੀਤ ਦੀ ਦੇਖ-ਭਾਲ ਇੱਕ ਨਿਹੰਗ ਸਿੰਘ ਕਰਦਾ ਹੈ। 
ਇਸ ਮਸਜਿਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਹੈ।

 
ਖ਼ਵਾਜ਼ਾ ਰੌਸ਼ਨ

ਮੁਸਲਮਾਨ ਫ਼ਕੀਰ ਸੀ “ ਖ਼ਵਾਜ਼ਾ ਰੌਸ਼ਨ”। ਇਹ ਸ੍ਰੀ ਗੁਰੂ ਹਰਿਗੋਬਿੰਦ ਜੀ ਦੀ ਮਹਿਮਾ ਸੁਣ ਕੇ ਆਇਆ ਸੀ ਅਤੇ ਇਸ ਨੇ ਗੁਰੂ ਜੀ ਪਾਸੋਂ ਗੁਰੂ ਘਰ ਦੀ ਸੇਵਾ ਮੰਗੀ ਤਾਂ ਗੁਰੂ ਸਾਹਿਬ ਜੀ ਨੇ ਇਸ ਨੂੰ ਘੋੜਿਆਂ ਦੀ ਸੇਵਾ ਸੌਂਪੀ। ਉਹ ਚਾਹੁੰਦਾ ਸੀ ਕਿ ਗੁਰੂ ਜੀ ਦਾ ਨੂਰਾਨੀ ਚਿਹਰਾ ਹਮੇਸ਼ਾ ਉਸ ਦੀਆਂ ਨਜ਼ਰਾਂ ਸਾਹਮਣੇ ਰਵ੍ਹੇ ਅਤੇ ਉਹ ਹਮੇਸ਼ਾ ਗੁਰੂ ਜੀ ਨੂੰ ਦੇਖ ਕੇ ਖ਼ੁਸ਼ ਰਹਿੰਦਾ ਸੀ। ਉਹ ਗੁਰੂ ਜੀ ਦੇ ਘੋੜੇ ਦਾ ਵਿਸ਼ੇਸ਼ ਧਿਆਨ ਰੱਖਦਾ। ਜਦੋਂ ਇਕ ਦਿਨ ਗੁਰੂ ਜੀ ਤਿਆਰ ਹੋ ਕੇ ਜਾਣ ਲੱਗੇ ਤਾਂ ਦੱਸਿਆ ਜਾਂਦਾ ਹੈ ਖ਼ਵਾੜਾ ਰੌਸ਼ਨ ਨੂੰ ਇਉਂ ਮਹਿਸੂਸ ਹੋਇਆ ਕਿ ਗੁਰੂ ਜੀ ਉਸ ਤੋਂ ਦੂਰ ਹੋਣ ਜਾ ਰਹੇ ਹਨ ਤਾਂ ਉਹ ਗੁਰੂ ਜੀ ਦੇ ਪਿੱਛੇ-ਪਿੱਛੇ ਦੌੜਨ ਲੱਗਾ। ਉਹ ਇਸ ਤਰ੍ਹਾਂ ਕਈ ਮੀਲ ਭੱਜਦਾ ਰਿਹਾ। ਜਦੋਂ ਗੁਰੂ ਜੀ ਨੇ ਉਸ ਨੂੰ ਪੁੱਛਿਆ ਕਿ ਉਹ ਪਿੱਛੇ-ਪਿੱਛੇ ਕਿਉਂ ਭੱਜਿਆ ਆ ਰਿਹਾ ਹੈ? ਉਸ ਨੇ ਆਪਣੇ ਦਿਲ ਵਿਚਲੇ ਝੋਰੇ ਨੂੰ ਜ਼ਾਹਰ ਕੀਤਾ। ਗੁਰੂ ਜੀ ਨੇ ਇੰਨਾ ਸੁਣ ਆਪਣੀ ਛਾਤੀ ਨਾਲ ਲਾਇਆ ਤੇ ਉਸ ਨੂੰ ਧਰਮ ਪ੍ਰਚਾਰ ਲਈ ਦੁਆਬੇ ਵੱਲ ਤੋਰਿਆ ਤਾਂ ਜੋ ਖ਼ਵਾਜ਼ਾ ਰੌਸ਼ਨ ਪ੍ਰਮਾਤਮਾ ਦੀ ਰੌਸ਼ਨੀ ਨਾਲ ਅੰਧ-ਵਿਸ਼ਵਾਸ ਅਤੇ ਭਟਕਣਾਂ ਦੇ ਘੇਰੇ ਨੂੰ ਦੂਰ ਕਰ ਸਕੇ। ਖ਼ਵਾਜ਼ਾ ਰੌਸ਼ਨ ਨੇ ਗੁਰੂ ਜੀ ਦੇ ਹੁਕਮ ਦੀ ਤਾਮੀਰ ਕਰਦਿਆਂ ਨਗਰ-ਨਗਰ, ਦਰ-ਦਰ ਫਿਰ ਕੇ ਪ੍ਰਮਾਤਮਾ ਦੀ ਬਾਤ ਪਾਈ। ਜ਼ਿਲ੍ਹਾ ਜਲੰਧਰ ਤੇ ਫਿਲੌਰ ਤਹਿਸੀਲ ਦੇ ਮਸ਼ਹੂਰ ਪਿੰਡ ਮਾਊ ਸਾਹਿਬ ਵਿਖੇ ਇਸ ਨੇ ਪੱਕਾ ਟਿਕਾਣਾ  ਬਣਾ ਲਿਆ, ਜਿੱਥੇ ਅੱਜਕਲ੍ਹ ਇਸ ਦੀ ਮਜ਼ਾਰ ਬਣੀ ਹੋਈ ਹੈ।

  • Sri Guru Hargobind Sahib Ji
  • masjid
  • Ali Rajpura
  • ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
  • ਮਸੀਤ 
  • ਅਲੀ ਰਾਜਪੁਰਾ

ਕੋਰੋਨਾ ਮਹਾਮਾਰੀ ਦੌਰਾਨ ਅੰਮ੍ਰਿਤਸਰ ਦੇ ਸਿਵਲ ਸਰਜਨ ਜੁਗਲ ਕਿਸ਼ੋਰ ਦਾ ਤਬਾਦਲਾ

NEXT STORY

Stories You May Like

  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • akshay kumar met with uttarakhand cm dhami
      ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ ਮੁਲਾਕਾਤ, ਇਸ ਮਾਮਲੇ 'ਤੇ ਹੋਈ...
    • 10 kg of heroin recovered based on information provided by a head constable
      ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ...
    • europe protests
      ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ ਪ੍ਰਦਰਸ਼ਨਾਂ ਦਾ ਸੇਕ ! ਸੜਕਾਂ 'ਤੇ...
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • dgp strict to eliminate drugs from punjab special plan made for 60 days
      ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
    • nia raid in jalandhar interrogated for three hours in two houses
      ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
    • threat of bulldozers looms over 60 buildings in pathankot
      ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ ! ਸੁਪਰੀਮ ਕੋਰਟ ਨੇ ਟਰੱਸਟ ਦੇ...
    • sachin pilot on visit to jalandhar today
      ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
    • amit shah is visiting punjab on october 20
      20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਸਾਂਝੀ ਕੀਤੀ ਜਾਣਕਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +