Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    4:56:20 PM

  • ashwani sharma s sharp questions beset the punjab government

    ਅਮਿਤ ਸ਼ਾਹ ਜਾਂ CBI ਦਾ ਡਰ? ਅਸ਼ਵਨੀ ਸ਼ਰਮਾ ਦੇ ਤਿੱਖੇ...

  • trump reveals about attacking iran

    ਈਰਾਨ 'ਤੇ ਹਮਲੇ ਦਾ ਸੁਝਾਅ ਸਭ ਤੋਂ ਪਹਿਲਾਂ ਕਿਸ ਨੇ...

  • sukhbir singh badal on bhagwant mann and raja warring

    ਭੁੱਲਰ ਨੂੰ ਬਚਾਉਣ ਦੀ ਬਜਾਏ ਵੜਿੰਗ ਖ਼ਿਲਾਫ਼ ਵੀ...

  • highcourt s decision on baghapurana dc sdm dispute

    ਬਾਘਾਪੁਰਾਣਾ DC-SDM ਵਿਵਾਦ 'ਤੇ ਹਾਈਕੋਰਟ ਦਾ ਆ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Amritsar
  • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਪ੍ਰੈਲ, 2020)

TOP News Punjabi(ਮੁੱਖ ਖ਼ਬਰਾਂ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਪ੍ਰੈਲ, 2020)

  • Updated: 11 Apr, 2020 06:31 AM
Amritsar
today s hukamnama from sri darbar sahib april 11th 2020
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
 

ਸ਼ਨਿਚਰਵਾਰ, ੨੯ ਚੇਤ (ਸੰਮਤ ੫੫੨ ਨਾਨਕਸ਼ਾਹੀ) ੧੧ ਅਪ੍ਰੈਲ, ੨੦੨੦ (ਅੰਗ: ੬੯੮)
 

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦ ੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

English Translation:

JAITSREE, FOURTH MEHL, SECOND HOUSE: ONE UNIVERSAL CREATOR GOD. BY THE GRACE OF THE TRUE GURU: Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

Saturday, 29th Chayt (Samvat 552 Nanakshahi) 11th April 2020 (Page: 698)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਬੀਕਾਨੇਰ 'ਚ 11 ਮਹੀਨੇ ਦੀ ਮਾਸੂਮ ਬੱਚੀ ਸਮੇਤ 4 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • pargat singh on fir  fees
    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
  • mp dr amar singh big statement on gagandeep randhawa case
    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • harsimrat kaur badal statement
    ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ...
Trending
Ek Nazar
us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • market took off amid value buying  sensex and nifty closed with strong rally
      Value Buying ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਜ਼ਬਰਦਸਤ ਰੈਲੀ ਨਾਲ ਬੰਦ ਹੋਏ...
    • sukhpal khaira exposes aap government s zero tolerance lie towards corruption
      ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
    • pargat singh on fir  fees
      ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
    • sukhbir badal announces akali dal candidate from lehragaga
      ਲਹਿਰਾਗਾਗਾ ਤੋਂ ਸੁਖਬੀਰ ਬਾਦਲ ਨੇ ਐਲਾਨ'ਤਾ ਅਕਾਲੀ ਦਲ ਦਾ ਉਮੀਦਵਾਰ
    • bikram majithia big statement
      ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
    • pakistan ranked world s most polluted nation
      ਪਾਕਿਸਤਾਨ 'ਚ ਸਾਹ ਲੈਣਾ ਹੋਇਆ ਔਖਾ:  ਐਲਾਨਿਆ ਗਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ...
    • mp dr amar singh big statement on gagandeep randhawa case
      'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
    • aap mla dispute
      'ਆਪ' ਵਿਧਾਇਕ ਨੇ ਬਜ਼ੁਰਗ ਨੂੰ ਮਾਰੇ ਠੁੱਡੇ! ਹੁਣ ਬੰਦਾ ਕਹਿੰਦਾ- 'AAP ਦੇ ਕਿਸੇ...
    • rajya sabha narendra modi west asia countrymen
      'ਜੰਗ ਜਾਰੀ ਰਹੀ ਤਾਂ ਗੰਭੀਰ ਹੋਣਗੇ ਨਤੀਜੇ..!', ਰਾਜ ਸਭਾ 'ਚ PM ਮੋਦੀ ਨੇ ਜਤਾਈ...
    • petrol pumps shuts in dhaka
      ਪੈਟਰੋਲ ਪੰਪ ਹੋਏ ਬੰਦ, ਸਪਲਾਈ ਦੀ ਉਡੀਕ ! ਢਾਕਾ ਦੇ ਪੰਪਾਂ 'ਤੇ ਲੱਗੇ 'ਨੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +