Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    4:21:05 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Amritsar
  • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ, 2020)

TOP News Punjabi(ਮੁੱਖ ਖ਼ਬਰਾਂ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ, 2020)

  • Updated: 14 Jul, 2020 07:32 AM
Amritsar
today s hukamnama from sri darbar sahib july 14th 2020
  • Share
    • Facebook
    • Tumblr
    • Linkedin
    • Twitter
  • Comment

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਮੰਗਲਵਾਰ, ੩੧ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੨)
 

ਪੰਜਾਬੀ ਵਿਆਖਿਆ:

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈÉ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈóਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

English Translation:

RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship ó what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people ó do not be deluded by doubt. What is the difference between Benares and the barren land of Maghar, if the Lord is within oneís heart? || 2 || 3 ||

Tuesday, 31st Assaar (Samvat 552 Nanakshahi)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਭਾਰਤ ਅਤੇ ਚੀਨ ਵਿਚਾਲੇ ਅੱਜ ਚੁਸ਼ੂਲ 'ਚ ਹੋਵੇਗੀ ਚੌਥੇ ਪੜਾਅ ਦੀ ਕੋਰ ਕਮਾਂਡਰ ਪੱਧਰੀ ਬੈਠਕ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • shiromani akali dal leader mother
      ਪੰਜਾਬ 'ਚ ਵੱਡਾ ਕਾਂਡ: ਅਕਾਲੀ ਆਗੂ ਦੀ ਮਾਤਾ ਦੀ ਮੌਤ! 3 ਔਰਤਾਂ ਸਮੇਤ 7 'ਤੇ...
    • illegal pan masala and tobacco manufacturing network exposed
      ਗੈਰ-ਕਾਨੂੰਨੀ ਪਾਨ ਮਸਾਲਾ ਤੇ ਤੰਬਾਕੂ ਫੈਕਟਰੀ ਦਾ ਪਰਦਾਫਾਸ਼, 185 ਕਰੋੜ ਦੀ ਫੜੀ...
    • another big loss to the kabaddi world
      ਕਬੱਡੀ ਜਗਤ ਨੂੰ ਪਿਆ ਇੱਕ ਹੋਰ ਵੱਡਾ ਘਾਟਾ, ਟਾਪ ਦੇ ਰੇਡਰ ਦੀ ਮੌਤ
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • china is continuously canceling business visas of indians
      ਭਾਰਤੀ ਕੰਪਨੀਆਂ ਦੀ ਵਧੀ ਮੁਸ਼ਕਲ, ਚੀਨ ਧੜਾਧੜ ਰੱਦ ਕਰ ਰਿਹਾ ਭਾਰਤੀਆਂ ਦੇ ਵਪਾਰਕ...
    • prisoner escapes from amritsar hospital
      ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
    • clash between punjab police and sikh leaders
      ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
    • imran khan release
      3 ਸਾਲ ਬਾਅਦ ਇਮਰਾਨ ਖਾਨ ਦੀ ਰਿਹਾਈ ਦੀ ਬੱਝੀ ਆਸ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +