Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    4:20:43 AM

  • bristol t20 england won by 9 wickets

    ਬ੍ਰਿਸਟਲ T20: ਇੰਗਲੈਂਡ ਨੇ ਭਾਰਤ ਨੂੰ 9 ਵਿਕਟਾਂ...

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਲਫਜ਼ ਹੀ ਹੁੰਦੇ ਹਨ ਹਰ ਇਨਸਾਨ ਦਾ ਅਸਲੀ ਸ਼ੀਸ਼ਾ!

TOP News Punjabi(ਮੁੱਖ ਖ਼ਬਰਾਂ)

ਲਫਜ਼ ਹੀ ਹੁੰਦੇ ਹਨ ਹਰ ਇਨਸਾਨ ਦਾ ਅਸਲੀ ਸ਼ੀਸ਼ਾ!

  • Edited By Rajwinder Kaur,
  • Updated: 09 Aug, 2020 11:25 AM
Jalandhar
words every human real mirror
  • Share
    • Facebook
    • Tumblr
    • Linkedin
    • Twitter
  • Comment

ਸੰਜੀਵ ਸਿੰਘ ਸੈਣੀ, ਮੌਹਾਲੀ  

ਅਸੀਂ ਸਾਰੇ ਹੀ ਸਮਾਜ ਵਿੱਚ ਵਿਚਰਦੇ ਹਨ। ਬੋਲ-ਚਾਲ ਤੋਂ ਹਰ ਕਿਸੇ ਮਨੁੱਖ ਦੇ ਕਿਰਦਾਰ ਦਾ ਪਤਾ ਸੌਖੇ ਢੰਗ ਨਾਲ ਲੱਗ ਜਾਂਦਾ ਹੈ। ਆਮ ਕਿਹਾ ਵੀ ਜਾਂਦਾ ਹੈ ਕਿ ਪਹਿਲਾਂ ਤੋਲੀਏ ਫਿਰ ਬੋਲੀਏ। ਜ਼ੁਬਾਨ ਸਾਡੀ ਅਨਮੋਲ ਤੋਹਫ਼ਾ ਹੈ, ਜਿਸ ਨਾਲ ਅਸੀਂ ਆਪਣੇ ਵਿਚਾਰ ਦੂਜਿਆ ਸਾਹਮਣੇ ਸੌਖੀ ਤਰ੍ਹਾਂ ਦੇ ਨਾਲ ਰੱਖ ਸਕਦੇ ਹਾਂ ਅਤੇ ਰੱਖਦੇ ਵੀ ਹਨ। ਬਿਨਾਂ ਸੋਚੇ ਸਮਝੇ ਕਈ ਵਾਰ ਅਸੀਂ ਇੰਨਾ ਮਾੜਾ ਬੋਲ ਦਿੰਦੇ ਹਾਂ, ਜਿਸ ਨਾਲ ਸਾਡੇ ਮਹੱਤਵਪੂਰਨ ਰਿਸ਼ਤੇ ਟੁੱਟਣ ਦੀ ਕਗਾਰ ’ਤੇ ਆ ਜਾਂਦੇ ਹਨ। ਇੱਕ ਕਹਾਵਤ ਵੀ ਹੈ "ਬੋਲਿਆਂ ਨੇ ਬੋਲ ਵਿਗਾੜੇ  ਮਿੰਨੀਆਂ ਨੇ ਘਰ ਉਜਾੜੇ"। 

ਪੜ੍ਹੋ ਇਹ ਵੀ ਖਬਰ - ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਵਾਲੇ ਦਿਨ ਜ਼ਰੂਰ ਕਰੋ ਇਹ ਉਪਾਅ, ਜ਼ਿੰਦਗੀ ’ਚ ਹਮੇਸ਼ਾ ਰਹੋਗੇ ਸੁੱਖੀ

ਅਸੀਂ ਇੰਨਾ ਬੇਤੁਕਾ ਬੋਲ ਦਿੰਦੇ ਹਨ ਕਿ ਸਾਰੀ ਉਮਰ ਦੇ ਸਬੰਧ ਟੁੱਟ ਜਾਂਦੇ ਹਨ । ਜਿੰਨ੍ਹਾਂ ਕਰਕੇ ਦੂਸਰੇ ਨੂੰ ਨੁਕਸਾਨ ਹੁੰਦਾ ਹੈ। ਕਈ ਵਾਰ ਤਾਂ ਸਾਨੂੰ ਇੰਨੀ ਕਾਹਲੀ ਹੁੰਦਾ ਹੈ, ਕਿ ਉਸ ਕਾਹਲੀ ’ਚ ਅਸੀਂ ਇਹ ਨਹੀਂ ਸੋਚਦੇ ਕਿ ਕੀ ਅਸੀਂ ਬੋਲਣੈ ? ਸਾਡੇ ਗਲਤ ਬੋਲਣ ਦੇ ਕਰਕੇ ਜਦੋਂ ਰਿਸ਼ਤਾ ਟੁੱਟ ਜਾਂਦਾ ਹੈ ਤਾਂ ਸਾਨੂੰ ਪਛਤਾਵਾ ਹੁੰਦਾ ਹੈ। ਸਾਨੂੰ ਕ੍ਰੋਧ ਵਿੱਚ ਸਹਿਣਸ਼ੀਲ ਹੋਣਾ ਚਾਹੀਦਾ ਹੈ। ਜੇ ਸਬਰ ਨਹੀਂ ਤਾਂ ਪਰਮਾਤਮਾ ਅੱਗੇ ਅਰਦਾਸ ਕਰੋ ਕਿ ਮੇਰੇ ਅੰਦਰ ਸਹਿਣਸ਼ੀਲਤਾ ਵਾਲੇ ਗੁਣ ਹੋਣ। ਜਾਂ ਜਦੋਂ ਅਸੀਂ ਸੋਚ ਸਮਝ ਕੇ ਬੋਲਦੇ ਹਨ ਤਾਂ ਸੁਣਨ ਵਾਲਾ ਬਹੁਤ ਹੀ ਧਿਆਨ ਨਾਲ ਸੁਣਦਾ ਹੈ।

ਪੜ੍ਹੋ ਇਹ ਵੀ ਖਬਰ - ਪੈਸੇ ਦੇ ਮਾਮਲੇ ’ਚ ਕੰਜੂਸ ਹੁੰਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਚੰਗੀਆਂ ਤੇ ਮਾੜੀਆਂ ਗੱਲਾਂ

ਸਿਆਣੇ ਅਕਸਰ ਕਹਿੰਦੇ ਹਨ ਕਿ "ਸੌ ਵਾਰ ਸੋਚ ਕੇ ਬੋਲੋ ਜਾਂ ਪਹਿਲਾਂ ਤੋਲੋ ਫਿਰ ਵੱਲੋਂ"। ਕਈ ਵਾਰ ਅਸੀਂ ਦੇਖਦੇ ਹਨ ਕਿ ਜੋ ਵਿਅਕਤੀ ਜ਼ਿਆਦਾ ਬੋਲਦਾ ਹੈ ਘਰ ਵਿੱਚ ਅਕਸਰ ਉਹ ਲੜਾਈ ਝਗੜਾ ਵੀ ਕਰਦਾ ਹੈ। ਕਲੇਸ਼ ਵਰਗਾ ਮਾਹੌਲ ਘਰ ਵਿੱਚ ਪੈਦਾ ਹੁੰਦਾ ਹੈ । ਅਜਿਹੇ ਇਨਸਾਨ ਦੇ ਤਾਂ ਕੋਈ ਕੋਲ ਵੀ ਨਹੀਂ ਖੜ੍ਹਦਾ। ਕਈ ਲੋਕ ਦੇਖਣ  ਨੂੰ ਬਹੁਤ ਵਧੀਆ ਹੁੰਦੇ ਹਨ ਤੇ ਪਹਿਰਾਵਾ ਵੀ ਬਹੁਤ ਆਕਰਸ਼ਕ ਹੁੰਦਾ ਹੈ । ਪਰ ਜ਼ੁਬਾਨ ਇੰਨੀ ਕੜਵੀ ਹੁੰਦੀ ਹੈ ਕਿ ਗੱਲ ਕਰਨ ਨੂੰ ਦਿਲ ਨਹੀਂ ਕਰਦਾ। ਕਿਸੇ ਨੇ ਸਹੀ ਕਿਹਾ ਹੈ ਇਹੀ ਜ਼ੁਬਾਨ ਅਰਸ਼ ਤੋਂ ਫਰਸ਼ ਅਤੇ ਫਰਸ਼ ਤੋਂ ਅਰਸ਼ ਤੱਕ ਲੈ ਜਾਂਦੀ ਹੈ। ਕਈ ਲੋਕ ਤਾਂ ਬਿਲਕੁਲ ਹੀ ਘੱਟ ਬੋਲਦੇ ਹਨ ।

ਪੜ੍ਹੋ ਇਹ ਵੀ ਖਬਰ - ਜਾਣੋ ਆਖਰ ਕੀ ਕਾਰਨ ਰਿਹਾ ਲੇਬਨਾਨ ਦੀ ਰਾਜਧਾਨੀ ਬੇਰੂਤ ’ਚ ਹੋਏ ਧਮਾਕੇ ਦਾ (ਵੀਡੀਓ) 

ਅਜਿਹੇ ਲੋਕਾਂ ਦੀਆਂ ਅੱਖਾਂ ਹੀ ਬਹੁਤ ਕੁਝ ਕਹਿ ਜਾਂਦੀਆਂ ਹਨ ।ਅਜਿਹੇ ਲੋਕਾਂ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਬੋਲੋ ਪਰ ਉੱਥੇ ਬੋਲੋ! ਜਿੱਥੇ ਥੋੜੀ ਜ਼ਰੂਰਤ ਹੈ। ਕਈ ਲੋਕ ਜਦੋਂ ਜ਼ਰੂਰਤ ਵੀ ਨਹੀਂ ਹੁੰਦੀ। ਬੋਲਣਾ ਹੀ ਸ਼ੁਰੂ ਕਰ ਦਿੰਦੇ ਹਨ ਤੇ ਫਿਰ ਲੋਕ ਉਨ੍ਹਾਂ ਦੀ ਉਡੀਕ ਕਰਦੇ ਹਨ ਕਿ ਇਹ ਲੋਕ ਕਦੋਂ ਚੁੱਪ ਕਰਨਗੇ। ਅਜਿਹਾ ਬੰਦਾ ਜਿੱਥੇ ਬੈਠਿਆ ਹੋਵੇ ਲੋਕ ਉਸ ਕੋਲ ਬੈਠਣਾ ਵੀ ਪਸੰਦ ਨਹੀਂ ਕਰਦੇ। ਅਕਸਰ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਕੰਮਾਂ ਲਈ ਜਾਂਦੇ ਹਨ, ਉੱਥੇ ਅਫ਼ਸਰ ਬਹੁਤ ਘੱਟ ਬੋਲਦੇ ਹਨ।

ਪੜ੍ਹੋ ਇਹ ਵੀ ਖਬਰ - ਵਿਦਿਆਰਥੀਆਂ ਨੂੰ ਕੈਨੇਡਾ ‘ਚ ਆਰਥਿਕ ਬੇਫਿਕਰੀ ਦਿੰਦਾ ਹੈ GIC ਪ੍ਰੋਗਰਾਮ, ਜਾਣੋ ਕਿਵੇਂ

ਉਨ੍ਹਾਂ ਦੀ ਅੱਖਾਂ ਹੀ ਬਹੁਤ ਕੁਝ ਸਿਖਾ ਜਾਂਦੀਆਂ ਹਨ। ਉਹ ਦੂਜਿਆਂ ਨੂੰ ਜ਼ਿਆਦਾ ਧਿਆਨ ਨਾਲ ਸੁਣਦੇ ਹਨ। ਜੇ ਤੁਸੀਂ ਚਾਹੁੰਦੇ ਹੋ ਕਿ ਸਾਡੇ ਦੋਸਤ, ਕਰੀਬੀ ਰਿਸ਼ਤੇਦਾਰ ਸਾਡੀ ਕਦਰ ਕਰਨ ਤਾਂ ਹਲੀਮੀ ਨਾਲ ਬੋਲੋ ਤਾਂ ਹੀ ਜ਼ਿੰਦਗੀ ਨੂੰ ਖੁਸ਼ਹਾਲ ਤਰੀਕੇ ਨਾਲ ਜੀਅ ਸਕਦੇ ਹਨ ।

 

  • Words
  • every human
  • real mirror
  • ਲਫਜ਼
  • ਹਰ ਇਨਸਾਨ
  • ਅਸਲੀ ਸ਼ੀਸ਼ਾ
  • ਸੰਜੀਵ ਸਿੰਘ ਸੈਣੀ

ਰਾਜਨਾਥ ਸਿੰਘ ਦਾ ਵੱਡਾ ਐਲਾਨ-101 ਰੱਖਿਆ ਯੰਤਰਾਂ ਦੇ ਆਯਾਤ 'ਤੇ ਰੋਕ

NEXT STORY

Stories You May Like

  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ ਪ੍ਰਕਿਰਿਆ ਰਹੀ ਠੱਪ
  • riyad mahrez retires after algeria  s world cup exit
    FIFA ਵਰਲਡ ਕੱਪ 'ਚੋਂ ਬਾਹਰ ਹੁੰਦੇ ਹੀ ਸਟਾਰ ਖਿਡਾਰੀ ਨੇ ਲਿਆ ਸੰਨਿਆਸ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • can an elderly persons lifespan be reversed
    ਕੀ ਬਜ਼ੁਰਗ ਇਨਸਾਨ ਦੀ ਉਮਰ ਨੂੰ ਮੋੜਿਆ ਜਾ ਸਕਦਾ ਹੈ?
  • these mistakes made in the kitchen can become the cause of poverty
    ਰਸੋਈ 'ਚ ਕੀਤੀਆਂ ਇਹ ਗਲਤੀਆਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਅੱਜ ਹੀ ਸੁਧਾਰੋ ਇਹ ਆਦਤ
  • lock up 2   will not only show glamour  but also the true face of stars
    ਸਿਰਫ਼ ਗਲੈਮਰ ਨਹੀਂ, ਸਿਤਾਰਿਆਂ ਦਾ ਅਸਲੀ ਚਿਹਰਾ ਵੀ ਦਿਖਾਏਗਾ ‘ਲਾਕ ਅੱਪ 2’ : ਫ਼ਰਾਹ ਖ਼ਾਨ
  • amarnath yatra 9837 pilgrims baba barfani
    ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 9837 ਸ਼ਰਧਾਲੂਆਂ ਦਾ ਸਭ ਤੋਂ ਵੱਡਾ ਜੱਥਾ ਜੰਮੂ ਤੋਂ ਰਵਾਨਾ
  • 8150 pilgrims amarnath yatra  baba barfani
    8150 ਸ਼ਰਧਾਲੂਆਂ ਦਾ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ, ਹਰ ਹਰ ਮਹਾਦੇਵ ਦੇ ਲਾਏ ਜੈਕਾਰੇ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • bank gave statement to company without permission of account holder fined
      ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • indian student in usa
      ਅਮਰੀਕਾ 'ਚ ਕਾਰ ਹਾਦਸੇ 'ਚ ਭਾਰਤੀ ਵਿਦਿਆਰਥਣ ਦੀ ਮੌਤ
    • diabetes patients
      ਸ਼ੂਗਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ ; ਹੁਣ ਰੋਜ਼-ਰੋਜ਼ ਇੰਸੁਲਿਨ ਲਗਵਾਉਣ ਦਾ...
    • oil and gas crisis
      ਤੇਲ ਅਤੇ ਗੈਸ ਦੀ ਸਪਲਾਈ ਹੋਵੇਗੀ ਠੱਪ! ਅਮਰੀਕੀ ਹਮਲਿਆਂ ਤੋਂ ਬਾਅਦ ਹੋਰਮੁਜ਼ 'ਚ...
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • ayatollah khamenei funeral procession
      ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ...
    • sadar police station moga ravneet bittu
      ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +