helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, JAN 12, 2025
'ਹੈਲਮੇਟ ਨਹੀਂ ਤਾਂ ਤੇਲ ਨਹੀਂ', ਪੈਟਰੋਲ ਪੰਪ...
ਹੁਣ AI ਰਾਹੀਂ ਪੰਜਾਬ ਦੀ CM ਨਾਲ UAE ਦੇ ਰਾਸ਼ਟਰਪਤੀ...
ਸਕੂਲਾਂ 'ਚ ਵਧ ਗਈਆਂ ਛੁੱਟੀਆਂ, ਬੱਚਿਆਂ ਦੀਆਂ...
ਮੱਧ ਯਮਨ 'ਚ ਗੈਸ ਸਟੇਸ਼ਨ 'ਤੇ ਧਮਾਕੇ ਨਾਲ ਮਰਨ...
ਪੰਜਾਬ
ਮਨੋਰੰਜਨ
Photos
Videos
Discover trending stories, news headlines, and viral stories on JAGBANI
ਪਠਾਨਕੋਟ-ਧਰਮਸ਼ਾਲਾ ਮੁੱਖ ਮਾਰਗ ’ਤੇ ਸਥਿਤ ਪਿੰਡ ਹਰਿਆਲ ਬਜ਼ਾਰ ’ਚ ਵੀਰਵਾਰ ਦੇਰ ਸ਼ਾਮ ਹੋਏ ਸੜਕ ਹਾਦਸੇ ’ਚ ਫ਼ੌਜ ਦੇ ਸੇਵਾਮੁਕਤ ਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ...
ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਭਗਟਾਣਾ ਤੁਲੀਆਂ ਦੇ ਇਕ ਖੇਤ ’ਚੋਂ ਹੈਰੋਇਨ ਦਾ ਪੈਕੇਟ ਬਰਾਮਦ ਹੋਇਆ। ਇਸ ਸਬੰਧੀ ਪੁਲਸ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ...
ਥਾਣਾ ਘੁਮਾਣ ਅਤੇ ਸਿਟੀ ਦੀ ਪੁਲਸ ਵਲੋਂ ਚਾਈਨਾ ਡੋਰ ਦੇ ਗੱਟੂਆਂ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ...
ਸ਼ਹਿਰ ਜੰਡਿਆਲਾ ਗੁਰੂ ਵਿਚ ਲੁਟੇਰਿਆਂ ਨੇ ਫਿਰ ਸਿਰ ਚੁੱਕ ਲਿਆ ਹੈ। ਬੀਤੇ ਦਿਨ ਦੁਪਹਿਰੇ ਵੇਲੇ ਲੁਟੇਰਿਆਂ ਨੇ ਮਸ਼ਹੂਰ ਬੀਜ ਵਿਕ੍ਰੇਤਾ ਦੇ ਮਾਲਕ ਦੀਪਕ ਜੈਨ ਦੇ ਪੁੱਤਰ ਰਿਦਮ ਜੈਨ ਨੂੰ...
ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਕਥਿਤ ਦੋਸ਼ ਹੇਠ 2 ਜਣਿਆਂ ਖਿਲਾਫ ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਵਲੋਂ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
25 ਲੱਖ ਦੀ ਫਿਰੌਤੀ ਮੰਗਣ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਥਾਣਾ ਸਦਰ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ ਮੇਜਰ ਸਿੰਘ ਨੇ ਦੱਸਿਆ ਕਿ...
ਥਾਣਾ ਸਿਵਲ ਲਾਈਨ ਦੀ ਪੁਲਸ ਨੇ ਦੋ ਟਿੱਪਰਾਂ ਦੀ ਟੱਕਰ ’ਚ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਸਬੰਧੀ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਬਖਸ਼ੀਸ਼ ਸਿੰਘ ਪੁੱਤਰ...
ਅੱਡਾ ਕੋਟਲੀ ਸੂਰਤ ਮੱਲ੍ਹੀ ਸਥਿਤ ਇਕ ਟੈਲੀਕਾਮ ਦੀ ਦੁਕਾਨ ’ਤੇ ਚੋਰਾਂ ਵਲੋਂ ਕੈਸ਼, ਮੋਬਾਈਲ ਤੇ ਸਮਾਰਟ ਘੜੀਆਂ ਸਮੇਤ ਹੋਰ ਸਮਾਨ ਚੋਰੀ ਕਰਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ...
ਵੱਖ-ਵੱਖ ਥਾਣਿਆਂ ਦੀ ਪੁਲਸ ਵਲੋਂ 74 ਗੱਟੂ ਚਾਈਨਾ ਡੋਰ ਦੇ ਬਰਾਮਦ ਕਰਨ ਦੇ ਸਮਾਚਾਰ ਮਿਲੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਿਹਗੜ੍ਹ ਚੂੜੀਆਂ ਦੇ ਏ.ਐੱਸ.ਆਈ ਪਲਵਿੰਦਰ ਸਿੰਘ...
ਤਰਨਤਾਰਨ ਜ਼ਿਲ੍ਹੇ 'ਚ ਜਾਅਲੀ ਮੈਡੀਕਲ ਰਿਪੋਰਟ ਬਣਾ ਕੇ ਦੇਣ ਵਾਲੇ ਇੱਕ ਗਿਰੋਹ ਦੇ 3 ਮੈਂਬਰਾਂ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।...
ਇਕ ਤੇਜ਼ ਰਫਤਾਰ ਟਿੱਪਰ ਚਾਲਕ ਨੇ ਕਾਰ 'ਤੇ ਸਵਾਰ ਹੋ ਕੇ ਡਿਊਟੀ ਜਾ ਰਹੇ ਲੈਫ. ਕਰਨਲ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਕਾਹਨੂੰਵਾਨ ਪੁਲਸ...
ਪੁਲਸ ਨੇ ਇਕ ਫੌਜ ਦੇ ਹੌਲਦਾਰ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ....
ਸਿਵਲ ਹਸਪਤਾਲ ਤਰਨ ਤਾਰਨ ਵਿਖੇ ਜੇਲ੍ਹ ਤੋਂ ਇਲਾਜ ਲਈ ਦਾਖ਼ਲ ਕਰਵਾਏ ਗਏ ਮੁਲਜ਼ਮ ਦੀ ਸੁਰੱਖਿਆ ਲਈ ਮੌਜੂਦ 3 ਵਾਰਡਰ ਚੈਕਿੰਗ ਦੌਰਾਨ ਗੈਰ ਹਾਜ਼ਰ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਡਿਊਟੀ ਤੋਂ...
ਕੈਨੇਡਾ ਭੇਜਣ ਦੇ ਨਾਂ 'ਤੇ 17 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ...
ਬੰਬੀ ਤੋਂ ਘਰ ਵਰਤ ਰਹੇ ਕਿਸਾਨ ਨੂੰ ਤਿੰਨ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਨ੍ਹਾਂ ਵੱਲੋਂ ਦਾਤਰ ਦੀ ਨੋਕ ਉਪਰ ਉਸਦਾ ਫੋਨ ਅਤੇ ਮੋਟਰਸਾਈਕਲ ਖੋਹ ਲਿਆ...
ਬੀਤੇ ਦਿਨੀਂ ਦੀਨਾਨਗਰ ਤੋਂ ਬਹਿਰਾਮਪੁਰ ਰੋਡ 'ਤੇ ਸਥਿਤ ਇਕ ਹਸਪਤਾਲ 'ਚੋਂ ਇਕ ਚੋਰ ਨਕਦੀ ਸਮੇਤ ਭਾਰੀ ਮਾਤਰਾ 'ਚ ਸਾਮਾਨ ਲੈ ਕੇ ਰਫੂ ਚੱਕਰ ਹੋ ਗਿਆ ਸੀ ਜਿਸ ਦੀ ਸਾਰੀ ਘਟਨਾ ਅੰਦਰ...
ਥਾਣਾ ਝੰਡੇਰ ਦੀ ਪੁਲਸ ਵੱਲੋਂ ਐੱਸ. ਐੱਚ. ਓ. ਝੰਡੇਰ ਕਮਲਪ੍ਰੀਤ ਕੌਰ ਦੀ ਅਗਵਾਈ ’ਚ ਪੁਲਸ ਪਾਰਟੀ ਵੱਲੋਂ ਭੈੜੇ ਪੁਰਸ਼ਾਂ ਦੀ ਤਲਾਸ਼ੀ ਲਈ ਕੋਟਲੀ ਸੱਕਿਆਂ ਵਾਲੀ...
ਅੱਜ ਹਰੀਕੇ ਵਿਖੇ ਵੱਡੀ ਵਾਰਦਾਤ ਸਾਹਮਣੇ ਆਈ ਜਿੱਥੇ ਇੱਕ ਆੜ੍ਹਤੀ ਤੇ ਅਣਪਛਾਤਿਆਂ ਵੱਲੋਂ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ 5 ਰਾਊਂਡ ਫਾਇਰ ਕੀਤੇ ਗਏ ਜਿਸ...
Subscribe Now!