helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 15, 2025
ਨਵੀਂ ਦਿੱਲੀ ਤੋਂ ਨਿਊਯਾਰਕ ਤੱਕ ਸੋਨੇ ਨੇ ਬਣਾਇਆ...
ਖੂਨੀ ਹੋਲੀ: ਵੱਡੇ ਭਰਾ ਨੇ ਛੋਟੇ ਭਰਾ ਨੂੰ ਉਤਾਰਿਆ...
ਇਲੈਕਟ੍ਰਿਕ ਵਾਹਨਾਂ 'ਚ ਲੱਗ ਸਕਦੈ ਕਰੰਟ? EV ਖਰੀਦਣ...
"ਜਿਵੇਂ ਹੀ ਟਰੇਨ ਰੁਕੀ...", ਪਾਕਿਸਤਾਨ ਦੇ ਹਾਈਜੈਕ...
ਪੰਜਾਬ
ਮਨੋਰੰਜਨ
Photos
Videos
Discover trending stories, news headlines, and viral stories on JAGBANI
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਨਸ਼ੇ ਦੇ ਤਸਕਰਾਂ ਨੂੰ ਸਜ਼ਾ ਦੇਣ 'ਚ ਕੋਈ ਕਸਰ ਨਹੀਂ ਛੱਡ ਰਹੀ, ਜੋ ਪੈਸੇ ਦੇ ਲਾਲਚ ਲਈ ਨੌਜਵਾਨਾਂ ਨੂੰ...
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿਚ ਆਰਥਿਕ ਅਸਫਲਤਾ, ਬੇਰੁਜ਼ਗਾਰੀ,...
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ‘ਨਮਾਮਿ ਗੰਗੇ’ ਯੋਜਨਾ ਤਹਿਤ ਅਲਾਟ ਫੰਡ ਦੀ 55 ਫ਼ੀਸਦੀ ਰਾਸ਼ੀ ਖਰਚ ਨਹੀਂ ਕੀਤੀ ਗਈ, ਜੋ ਇਸ ਗੱਲ ਦਾ ਸਬੂਤ ਹੈ ਕਿ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੇਸ਼ ਦੇ ਲੋਕਾਂ ਦੀ ਜ਼ਿੰਦਗੀ ਤੇ ਕਾਰੋਬਾਰ ਨੂੰ ਸੌਖਾ ਬਣਾਉਣ ਲਈ ਹਜ਼ਾਰਾਂ ਪੁਰਾਣੇ ਕਾਨੂੰਨਾਂ ਤੇ ਨਿਯਮਾਂ ਨੂੰ ਖਤਮ ਕਰ ਦਿੱਤਾ...
ਸੋਮਵਾਰ ਸਵੇਰ ਨੂੰ ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਦੇ ਗਿਰ ਜੰਗਲੀ ਜੀਵ ਸੈੰਕਚੂਰੀ ਵਿਖੇ ਜੰਗਲ ਸਫਾਰੀ ਦਾ ਆਨੰਦ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਟਵਿੱਟਰ 'ਤੇ ਲਿਖਿਆ- ਮਹਿਲਾ ਦਿਵਸ...
ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ 2023 ’ਚ ਭਾਜਪਾ ਨੇ ਇਕੱਲੇ ਉੱਤਰ ਪ੍ਰਦੇਸ਼ ’ਚ 10,000 ਸੂਫੀ ਦਰਗਾਹਾਂ ਦੇ ਆਗੂਆਂ ਨਾਲ ਜੁੜਨ ਲਈ ਮੁਸਲਿਮ ਬਹੁ-ਗਿਣਤੀ ਵਾਲੇ ਇਲਾਕਿਆਂ ’ਚ ਆਪਣੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ ਵਿੱਚ ਸਿਲਵਾਸਾ 'ਚ ਨਮੋ ਹਸਪਤਾਲ ਦੇ ਫੇਜ਼-1 ਦਾ ਉਦਘਾਟਨ ਕੀਤਾ।...
ਕੇਂਦਰ ਸਰਕਾਰ ਜਲਦ ਹੀ ਆਪਣੇ ਕਰਮਚਾਰੀਆਂ ਲਈ ਖੁਸ਼ਖਬਰੀ ਦੇ ਸਕਦੀ ਹੈ। ਰਿਪੋਰਟਾਂ ਅਨੁਸਾਰ, ਸਰਕਾਰ ਹੋਲੀ ਤੋਂ ਪਹਿਲਾਂ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 2% ਵਾਧੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ 16-20 ਮਾਰਚ ਤੱਕ ਭਾਰਤ ਦੇ ਅਧਿਕਾਰਤ ਦੌਰੇ 'ਤੇ ਆਉਣਗੇ
ਅਗਲੇ ਕੁਝ ਸਾਲਾਂ ’ਚ ਭਾਰਤ ਦੀ ਪੁਲਾੜ ਆਰਥਿਕਤਾ 8 ਬਿਲੀਅਨ ਡਾਲਰ ਤੋਂ ਵਧ ਕੇ 44 ਬਿਲੀਅਨ ਡਾਲਰ ਹੋਣ ਦੀ ਉਮੀਦ ਹੈ, ਜਿਸ ਨਾਲ ਮੁੱਲ ਵਾਧਾ ਹੋਵੇਗਾ।
ਦੇਸ਼ ਦੀਆਂ ਨਦੀਆਂ 'ਚ ਪਾਈ ਜਾਣ ਵਾਲੀ ਡੌਲਫਿਨ ਦੀ ਆਬਾਦੀ ਦਾ 40 ਫੀਸਦੀ ਉੱਤਰ ਪ੍ਰਦੇਸ਼ 'ਚ ਮੌਜੂਦ ਹੈ। ਦੇਸ਼ 'ਚ 6,327 ਡੌਲਫਿਨ 'ਚੋਂ 2,397 ਉੱਤਰ ਪ੍ਰਦੇਸ਼ 'ਚ ਪਾਈਆਂ ਜਾਂਦੀਆਂ...
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਕਿਹਾ ਕਿ ਦੇਸ਼ ’ਚ ਆਰਥਿਕ ਗੈਰ-ਬਰਾਬਰੀ ਨੇ 100 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਅਤੇ ਲੱਗਭਗ 100 ਕਰੋੜ ਲੋਕਾਂ ਕੋਲ ਆਪਣੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤਾ ਦੇ ਢਾਂਚੇ ’ਚ ਵੱਡੀ ਤਬਦੀਲੀ ਕਰਨ ’ਤੇ ਵਿਚਾਰ ਕਰ ਰਹੇ ਹਨ । ਕੁਝ ਅਹਿਮ ਮੰਤਰਾਲਿਆਂ ’ਚ ਵੀ ਫੇਰਬਦਲ ਹੋ ਸਕਦਾ ਹੈ। ਉਹ ਯਕੀਨੀ ਤੌਰ ’ਤੇ ਨਵੇਂ...
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੇਂਦਰ ਸਰਕਾਰ ਨੂੰ ਅਪੀਲ ਕਰੇਗੀ ਕਿ ਕੇਂਦਰੀ ਜਾਂਚ ਬਿਊਰੋ...
ਪੰਜਾਬ ’ਚ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਦੇ ਫ਼ੈਸਲੇ ਅਨੁਸਾਰ ..
ਮਹਾਰਾਸ਼ਟਰ ਸਰਕਾਰ ਨੇ ਸਿੱਖ ਭਾਈਚਾਰੇ ਦੇ ਆਨੰਦ ਕਾਰਜ ਵਿਆਹ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ। ਸੂਬੇ ਭਰ ਵਿੱਚ ਆਨੰਦ ਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਹਦਾਇਤਾਂ ਜਾਰੀ...
ਬਿਹਾਰ 'ਚ ਨਿਤੀਸ਼ ਕੁਮਾਰ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ 'ਚ ਵਿੱਤ ਸਾਲ 2025-26 ਲਈ ਕਰੀਬ 3.17 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਇਸ ਸਾਲ ਦੇ ਅੰਤ 'ਚ ਹੋਣ ਵਾਲੀਆਂ ਰਾਜ...
Subscribe Now!