helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 13, 2025
ਅਮਿਤ ਸ਼ਾਹ ਨੇ ਸ਼ਿਰਡੀ 'ਚ ਸ਼੍ਰੀ ਸਾਈਬਾਬਾ ਦੀ...
ਮੀਂਹ ਨਾਲ 100 ਤੋਂ ਹੇਠਾਂ ਆਇਆ AQI, ਪਰ ਹਾਲੇ ਮੁੜ...
ਖੈਬਰ ਪਖਤੂਨਖਵਾ 'ਚ ਫ਼ੌਜ ਨੂੰ ਮਿਲੀ ਵੱਡੀ ਸਫਲਤਾ,...
ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਮੀਟਿੰਗ,...
ਪੰਜਾਬ
ਮਨੋਰੰਜਨ
Photos
Videos
Discover trending stories, news headlines, and viral stories on JAGBANI
ਭਾਰਗਵ ਕੈਂਪ ਇਲਾਕੇ ’ਚ 14 ਸਾਲਾ ਲੜਕੇ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਮੁੰਡੇ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।
ਪੰਜਾਬ, ਜਿਸ ਨੂੰ ਇਕ ਸਮੇਂ ਦੇਸ਼ ਦਾ ਅਨਾਜ ਘਰ ਕਿਹਾ ਜਾਂਦਾ ਸੀ, ਅੱਜ ਪਾਣੀ ਦੇ ਜ਼ਹਿਰੀਲੇਪਨ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੇ ਵੱਖ-ਵੱਖ ਇਲਾਕਿਆਂ ਵਿਚ ਪਾਣੀ...
ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਮਰਨ ਵਰਤ ਦੇ 47ਵੇਂ ਦਿਨ ਹਾਲਤ ਬਹੁਤ ਜ਼ਿਆਦਾ ਗੰਭੀਰ ਹੋ ਚੁੱਕੀ ਹੈ। ਉਨ੍ਹਾਂ ਵਿਚ ਪਾਣੀ...
ਪਿੰਡ ਹਸਨਪੁਰ ਵਿਖੇ ਬੀਤੀ ਸ਼ਾਮ ਕਰੀਬ 5 ਵਜੇ ਇਕ ਪ੍ਰਵਾਸੀ ਮਜ਼ਦੂਰ ਦਾ ਬੱਚਾ ਪਤੰਗ ਲੁੱਟਦਾ-ਲੁੱਟਦਾ ਖੇਤਾਂ ਵਿਚ ਜਾ ਵੜਿਆ ਜਿੱਥੇ ਅਵਾਰਾ ਖੂੰਖਾਰ ਕੁੱਤਿਆਂ ਨੇ ਨੋਚ-ਨੋਚ ਕੇ ਉਸ ਨੂੰ...
ਲੜਕੀ ਦੀ ਭੇਤਭੇਰੇ ਹਾਲਾਤ ’ਚ ਮੌਤ ਹੋ ਗਈ ਹੈ। ਪਹਿਲਾਂ ਲੜਕੀ ਨੇ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਫਾਹ ਟੁੱਟ ਗਿਆ...
ਸਰਦੀਆਂ ਦੇ ਮੌਸਮ 'ਚ ਚੰਡੀਗੜ੍ਹ ਨੂੰ ਇੱਕ ਵਾਰ ਫਿਰ ਪਿਛਲੇ ਸਾਲ ਨਵੰਬਰ ਵਾਂਗ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਚੰਡੀਗੜ੍ਹ ਫਿਰ ਦੇਸ਼ ਦਾ ਦੂਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ...
ਮਹਾਨਗਰ ਦੇ ਪਾਸ਼ ਇਲਾਕੇ ਨਿਊ ਮਾਡਲ ਟਾਊਨ ਸਥਿਤ ਹਨੂੰਮਾਨ ਜੰਝਘਰ ਨੇੜੇ ਮੁੱਖ ਬਾਜ਼ਾਰ ’ਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਨੂੰ ਅੱਗ ਲੱਗਣ ਤੋਂ ਬਾਅਦ ਹੋਏ ਜ਼ੋਰਦਾਰ ਧਮਾਕਿਆਂ ਕਾਰਨ ਮਚੀ...
ਪੰਜਾਬ ਪੁਲਸ ਦਾ ਜਵਾਨ ਹਰਸ਼ਵੀਰ ਸਿੰਘ ਦੀ ਬੀਤੇ ਦਿਨੀਂ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਉਹ ਸੜਕ ਸੁਰੱਖਿਆ ਫੋਰਸ ਵਿਚ ਤਾਇਨਾਤ ਸੀ ਤੇ ਡਿਊਟੀ ਦੌਰਾਨ ਸੜਕ ਹਾਦਸੇ ਵਿਚ ਗੰਭੀਰ...
10 ਸਾਲ ਪਹਿਲਾਂ ਦੇਸ਼ ਦੇ ਸਮਾਰਟ ਬਣਨ ਜਾ ਰਹੇ 100 ਸ਼ਹਿਰਾਂ ਦੀ ਸੂਚੀ ’ਚ ਜਲੰਧਰ ਦਾ ਨਾਂ ਆ ਗਿਆ ਸੀ ਅਤੇ ਅੱਜ ਜਲੰਧਰ ’ਚ ਸਮਾਰਟ ਸਿਟੀ ਮਿਸ਼ਨ ਦਾ ਕੰਮ ਖ਼ਤਮ ਹੋਣ ਜਾ ਰਿਹਾ ਹੈ
ਪੰਜਾਬ ਦੇ ਸਕੂਲ ਭਲਕੇ 8 ਜਨਵਰੀ ਖੁੱਲ੍ਹਣ ਜਾ ਰਹੇ ਹਨ, ਜਦਕਿ ਸੂਬੇ ਵਿਚ ਠੰਡ ਦਾ ਕਹਿਰ ਵੀ ਲਗਾਤਾਰ ਜਾਰੀ ਹੈ। ਇਸ ਨੂੰ ਧਿਆਨ 'ਚ ਰੱਖਦਿਆਂ ਪਿਛਲੇ ਦਿਨੀਂ ਸਰਦੀਆਂ ਦੀਆਂ ਛੁੱਟੀਆਂ ਵਧਾ...
ਐੱਮ.ਐੱਸ.ਪੀ. ਸਮੇਤ ਹੋਰ 13 ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ’ਚ...
ਪੰਜਾਬ ਵਿਚ ਇਕ ਵਾਰ ਫਿਰ ਤੋਂ ਲਾਕਡਾਊਨ ਵਰਗੇ ਹਾਲਾਤ ਪੈਦਾ ਹੋਣ ਜਾ ਰਹੇ ਹਨ। ਲਾਕਡਾਊਨ ਜਿਸ ਦਾ ਮਤਲਬ ਸਭ ਕੁਝ ਬੰਦ ਹੁੰਦਾ ਹੈ, ਸੋਮਵਾਰ ਨੂੰ ਪੰਜਾਬ ਵਿਚ ਅਜਿਹਾ ਹੀ ਕੁਝ ਹੋਵੇਗਾ,...
ਪੰਜਾਬ ’ਚ ਕੁਝ ਦੇਰ ਪਹਿਲਾਂ ਹਰੀਕੇ ਵਿਖੇ ਆੜ੍ਹਤੀ ਦਾ ਕਤਲ ਕਰਨ ਵਾਲੇ ਕਾਤਲਾਂ ਦਾ ਪੁਲਸ ਨਾਲ ਮੁਕਾਬਲਾ ਹੋ ਗਿਆ ਹੈ। ਇਸ ਦੌਰਾਨ ਦੋਹਾਂ ਪਾਸਿਓਂ ਫ਼ਾਇਰਿੰਗ ਹੋ ਗਈ, ਜਿਸ ਵਿਚ...
Subscribe Now!