helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 13, 2025
ਪਤੰਗ ਉਡਾਉਂਦਾ-ਉਡਾਉਂਦਾ ਮੁੰਡਾ ਵਿਹੜੇ 'ਚ ਉੱਬਲਦੇ...
H-1B ਵੀਜ਼ਾ 'ਤੇ 'ਟਰੰਪ' ਨੀਤੀ ਨਾਲ ਟੁੱਟਿਆ ਲੱਖਾਂ...
ਲੋਹੜੀ ਵਾਲੇ ਦਿਨ ਸਰਹੱਦ 'ਤੇ ਪਹੁੰਚੇ ਮੰਤਰੀ...
ਤਿੰਨਾਂ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਮੀਟਿੰਗ ਹੋਈ...
ਪੰਜਾਬ
ਮਨੋਰੰਜਨ
Photos
Videos
Discover trending stories, news headlines, and viral stories on JAGBANI
ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ 12 ਸਾਲ ਦੇ ਬੱਚੇ ਨੂੰ ਮਿੰਟਾਂ-ਸਕਿੰਟਾਂ 'ਚ ਮੌਤ ਨੇ ਘੇਰਾ ਪਾ ਲਿਆ। ਇਸ ਘਟਨਾ ਨੂੰ ਦੇਖਣ ਵਾਲੇ ਲੋਕ ਧੁਰ ਅੰਦਰ ਤੱਕ ਕੰਬ ਗਈ। ਦਰਅਸਲ ਮੋਹਾਲੀ ਦੇ...
ਜ਼ਿਲ੍ਹੇ ਵਿਚ ਨੌਜਵਾਨਾਂ ਨੇ ਸਾਲ 2024 ਨੂੰ ਅਲਵਿਦਾ ਕਹਿੰਦਿਆਂ ‘ਨਵਾਂ ਸਾਲ 2025’ ਦਾ ਜੋਸ਼ੀਲੇ ਅੰਦਾਜ਼ ਵਿਚ ਸਵਾਗਤ ਕੀਤਾ। ਸ਼ਹਿਰ ਵਾਸੀਆਂ ਨੇ ਹੋਟਲ ਵਿਚ ਰੌਸ਼ਨੀਆਂ, ਸੰਗੀਤ ਅਤੇ ਡਾਂਸ...
ਪੰਜਾਬ ਦੇ ਲੋਕ ਇਸ ਵੇਲੇ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ। ਧੁੰਦ-ਕੋਹਰੇ ਕਾਰਨ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਮੱਠੀ ਪੈ ਗਈ ਹੈ ਤੇ ਲੋਕ ਬਹੁਤ ਜ਼ਰੂਰੀ ਹੋਣ 'ਤੇ ਹੀ ਘਰਾਂ...
ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡੂੰਘਾ ਹੋਣ ਅਤੇ ਪਾਣੀ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਤੇ ਕੇਂਦਰ ਵੱਲੋਂ ਵਿਸ਼ਵ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵਲੋਂ ਚਾਈਨਾ ਡੋਰ ਦੇ ਖਿਲਾਫ ਮੁਹਿੰਮ ਲਗਾਤਾਰ ਜਾਰੀ ਹੈ।
ਚੰਡੀਗੜ੍ਹ ਸਿੱਖਿਆ ਵਿਭਾਗ ਨੇ ਠੰਡ ਨੂੰ ਦੇਖਦਿਆਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਵਿਭਾਗ ਨੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਹੈ
ਪੰਜਾਬ ਲੋਕ ਸੇਵਾ ਕਮਿਸ਼ਨ (PPSC) ਨੇ ਪੰਜਾਬ ਪੀਸੀਐੱਸਸੀ ਪ੍ਰੀਖਿਆ 2025 ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਅਜਿਹੇ 'ਚ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ...
ਉੱਤਰੀ ਭਾਰਤ ਵਿਚ ਕੜਾਕੇ ਦੀ ਠੰਡ ਨੇ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ ਪੰਜਾਬ ਸਮੇਤ ਦਿੱਲੀ ਐੱਨ. ਸੀ. ਆਰ. ਸਮੇਤ ਦੇਸ਼ ਦੇ ਵੱਖ-ਵੱਖ...
ਪਾਵਨ ਨਗਰੀ ਸੁਲਤਾਨਪੁਰ ਲੋਧੀ ਤੇ ਆਲੇ-ਦੁਆਲੇ ਦੇ ਇਲਾਕੇ ਅੰਦਰ ਸਵੇਰ ਦੀ ਪਈ ਸੰਘਣੀ ਧੁੰਦ ਲੋਕਾਂ ਵਾਸਤੇ ਜਿੱਥੇ ਆਫਤ ਬਣੀ...
ਬੀਤੀ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਜ਼ੋਰ ਦੇਖਣ ਨੂੰ ਮਿਲਿਆ, ਜਿਸ ਨਾਲ ਜਨ-ਜੀਵਨ ਬੁਰੀ ਤਰ੍ਹਾਂ ਅਸਤ-ਵਿਅਸਤ ਰਿਹਾ।
ਪੰਜਾਬ 'ਚ ਵੱਧਦੀ ਠੰਡ ਦੇ ਕਾਰਨ ਜਿੱਥੇ ਲੋਕ ਠੁਰ-ਠੁਰ ਕਰਦੇ ਦਿਖਾਈ ਦੇ ਰਹੇ ਹਨ ਅਤੇ ਮੌਸਮ ਵਿਭਾਗ ਵਲੋਂ ਵੀ ਸੂਬੇ 'ਚ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ ਵਿਦਿਆਰਥੀਆਂ ਨੂੰ ਵੀ...
ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨਤਾਰਨ ਵਿਚ ਸੰਘਣਾ ਕੋਹਰਾ ਛਾਏ ਰਹਿਣ ਦੀ ਸੰਭਾਵਨਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ’ਚ ਹਰ ਸਾਲ ਲੱਗਣ ਵਾਲੇ ਪਵਿੱਤਰ ਅਤੇ ਇਤਹਾਸਿਕ ਮੇਲਾ ਮਾਘੀ ਮੌਕੇ ਭਾਰੀ ਗਿਣਤੀ ’ਚ ਸ਼ਰਧਾਲੂ, ਸਿਆਸੀ ਹਸਤੀਆਂ, ਉੱਚ ਅਫਸਰ, ਨੌਜਵਾਨ...
ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸ਼ਹਿਰ ਦੇ ਲੋਕਾਂ ਲਈ ਪੀਣ ਵਾਲੇ ਪਾਣੀ ਦੀ ਸਮੱਸਿਆ ਬਣੀ ਹੋਈ ਹੈ। ਨਹਿਰੀ ਵਿਭਾਗ ਨੇ ਇੱਕ ਮਹੀਨੇ ਲਈ ਨਹਿਰ ਬੰਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਨਵੇਂ...
ਬੀਤੇ ਦਿਨੀਂ ਛੁੱਟੀਆਂ ਤੋਂ ਪਹਿਲਾਂ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਅਪਾਰ ਆਈ. ਡੀ. ਬਣਾਉਣ ਲਈ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ...
ਲੰਘੇ ਦਿਨਾਂ ਦੌਰਾਨ ਛੁੱਟੀਆਂ ਤੋਂ ਪਹਿਲਾਂ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਅਪਾਰ ਆਈ. ਡੀ. ਬਣਾਉਣ ਲਈ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੇ ਮਾਪਿਆਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ...
Subscribe Now!